
ਪੁਲਿਸ ਨੇ ਹੈਰੋਇਨ ਦੀ ਵੱਡੀ ਖੇਪ ਸਮੇਤ 4 ਨੌਜਵਾਨਾਂ ਨੂੰ ਕੀਤਾ ਗ੍ਰਿਫ਼ਤਾਰ, ਮੁਲਜ਼ਮਾਂ ਦੇ ਪਾਕਿਸਤਾਨ ਨਾਲ ਜੁੜੇ ਨੇ ਤਾਰ
Punjab Police drug smuggler arrested; ਪੰਜਾਬ ਸਰਕਾਰ ਦੁਆਰਾ ਚਲਾਈ ਗਈ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੇ ਤਹਿਤ ਅੰਮ੍ਰਿਤਸਰ ਪੁਲਿਸ ਨੇ ਵੱਡੀ ਸਫਲਤਾ ਹਾਸਿਲ ਕੀਤੀ ਹੈ। ਜਿਸਦੇ ਦੇ ਚਲਦੇ ਪੁਲਿਸ ਨੇ 4 ਨੌਜਵਾਨਾਂ ਨੂੰ 6 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਦੱਸ ਦਈਏ ਕੇ ਇਹ ਕਾਰਵਾਈ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ...