Political

Punjab Vidhan Sabha ਦੇ ਸਪੈਸ਼ਲ ਸੈਸ਼ਨ ਦਾ ਐਲਾਨ, ਜਨਵਰੀ ‘ਚ ਲਿਆਂਦਾ ਜਾਵੇਗਾ ਇਹ ਬਿੱਲ

Punjab News: ਪੰਜਾਬ ਸਰਕਾਰ ਨੇ ਮਨਰੇਗਾ ਸਕੀਮ ਦਾ ਨਾਮ ਬਦਲਣ ਦਾ ਵਿਰੋਧ ਕੀਤਾ। ਇਸ ਵਿਰੁੱਧ ਆਵਾਜ਼ ਚੁੱਕਣ ਲਈ ਪੰਜਾਬ ਸਰਕਾਰ ਜਨਵਰੀ ਵਿੱਚ ਇੱਕ ਵਿਸ਼ੇਸ਼ ਸੈਸ਼ਨ ਸੱਦੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸਦਾ ਐਲਾਨ ਕੀਤਾ ਹੈ।…

PM Modi Priyanka Gandhi Meeting: ਸੰਸਦ ਵਿੱਚ ਮੋਦੀ ਅਤੇ ਪ੍ਰਿਯੰਕਾ ਗਾਂਧੀ ਦੀ ਮੁਲਾਕਾਤ, ਪ੍ਰਧਾਨ ਮੰਤਰੀ ਦਾ ਮਜ਼ਾਕ ਅਤੇ ਹਾਸਾ…

PM Modi Priyanka Gandhi Meeting: ਸੰਸਦ ਦੇ ਦੋਵੇਂ ਸਦਨਾਂ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ। ਸ਼ੁੱਕਰਵਾਰ ਨੂੰ, ਸਰਦ ਰੁੱਤ ਸੈਸ਼ਨ ਦੇ ਆਖਰੀ ਦਿਨ,…

ਨਿਤਿਨ ਗਡਕਰੀ ਦਾ ਵੱਡਾ ਐਲਾਨ, 2026 ਦੇ ਅੰਤ ਤੱਕ ਲਾਗੂ ਹੋਵੇਗਾ GPS ਅਧਾਰਤ ਟੋਲ ਸਿਸਟਮ, ਯਾਤਰੀਆਂ ਨੂੰ ਮਿਲੇਗਾ ਵੱਡਾ ਫਾਇਦਾ

GPS Based Toll System: ਭਾਰਤ ਵਿੱਚ ਹਾਈਵੇਅ ‘ਤੇ ਸਫ਼ਰ ਕਰਨ ਵਾਲਿਆਂ ਲਈ ਆਉਣ ਵਾਲੇ ਸਾਲਾਂ ਵਿੱਚ ਟੋਲ ਨੂੰ ਲੈ ਕੇ ਵੱਡੀ ਰਾਹਤ ਮਿਲਣ ਵਾਲੀ ਹੈ।…

ਲਾਲਜੀਤ ਭੁੱਲਰ ਦੀ ਪ੍ਰਧਾਨਗੀ ‘ਚ ਪੰਜਾਬ ਸਟੇਟ ਰੋਡ ਸੇਫਟੀ ਕੌਂਸਲ ਦੀ 16ਵੀ ਮੀਟਿੰਗ ਹੋਈ

ਚੰਡੀਗੜ੍ਹ: ਪੰਜਾਬ ਸਟੇਟ ਰੋਡ ਸੇਫਟੀ ਕੌਂਸਿਲ ਦੀ 16ਵੀ ਮੀਟਿੰਗ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਪ੍ਰਧਾਨਗੀ ‘ਚ ਹੋਈ। ਇਸ ਮੀਟਿੰਗ ਦੌਰਾਨ ਕੌਂਸਲ ਵੱਲੋਂ…

ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਨੇ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਜ਼ਿਲ੍ਹਾ ਪੱਧਰੀ ਕੋਰ ਗਰੁੱਪਾਂ ਦਾ ਕੀਤਾ ਐਲਾਨ

ਲੁਧਿਆਣਾ: ਨਾਗਰਿਕਾਂ ਨੂੰ ਸਸ਼ਕਤ ਬਣਾਉਣ ਅਤੇ ਉਨ੍ਹਾਂ ਦੇ ਅਧਿਕਾਰਾਂ ਦੀ ਰਾਖੀ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ, ਜਤਿੰਦਰ…

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾਂ ਦੇ ਲਾਭਪਾਤਰੀਆਂ ਲਈ 12.44 ਕਰੋੜ ਦੀ ਰਾਸ਼ੀ ਜਾਰੀ – ਡਾ. ਬਲਜੀਤ ਕੌਰ

Punjab News: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26…

2900 ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਨਾਲ Punjab ਵਿੱਚ ਜਲ ਅਤੇ ਸੈਨੀਟੇਸ਼ਨ ਢਾਂਚੇ ਨੂੰ ਹੁਲਾਰਾ ਮਿਲਿਆ: ਹਰਦੀਪ ਸਿੰਘ ਮੁੰਡੀਆਂ

ਚੰਡੀਗੜ੍ਹ, 18 ਦਸੰਬਰ: ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ…

Year Ender 2025: PM मोदी को साल इन देशों ने सर्वोच्च सम्मान से नवाजा, यहां देखे पूरी लिस्ट

Year ender 2025: भारत के प्रधानमंत्री नरेंद्र मोदी को ओमान दौरे में वहां के सर्वोच्य सम्मान ‘ऑर्डर ऑफ ओमान’ से नवाजा गया। यह अवॉर्ड पहले…

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 29-30 ਦਸੰਬਰ ਨੂੰ ਕਰਨਗੇ ਪੱਛਮੀ ਬੰਗਾਲ ਦਾ ਦੌਰਾ , ਕੋਲਕਾਤਾ ਵਿੱਚ ਕਰਨਗੇ ਕਈ ਅਹਿਮ ਮੀਟਿੰਗਾਂ

Latest News: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਇੱਕ ਵਾਰ ਫਿਰ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੇ ਹਨ ਅਤੇ ਉਨ੍ਹਾਂ ਨੇ ‘ਮਿਸ਼ਨ ਬੰਗਾਲ’ (Mission…

Donald Trump: ਟਰੰਪ ਨੇ ਫਿਰ ਮਾਰੀ ਸ਼ੇਖੀ, ਕਿਹਾ 8 ਮਹੀਨਿਆਂ ਵਿੱਚ 10 ਜੰਗਾਂ ਰੋਕਿਆਂ, ਭਲਾ ਹੋਵੇ ਟੈਰਿਫ ਦਾ

Donald Trump: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਵਾਰ ਫਿਰ ਆਪਣੇ ਆਪ ਨੂੰ “10 ਮਹੀਨਿਆਂ ਵਿੱਚ ਅੱਠ ਜੰਗਾਂ ਨੂੰ ਰੋਕਣ” ਦਾ ਸਿਹਰਾ ਦਿੱਤਾ, ਇਸ ਸਫਲਤਾ…

ਰੋਜ਼ਾਨਾ 400 ਕਰੋੜ ਰੁਪਏ ਤੱਕ ਦਾ ਨੁਕਸਾਨ, ਦਿੱਲੀ ਵਿੱਚ ਵਪਾਰਕ ਵਾਹਨਾਂ ‘ਤੇ ਪਾਬੰਦੀ ਦਾ ਕਾਰੋਬਾਰ ਅਤੇ ਆਵਾਜਾਈ ‘ਤੇ ਪਿਆ ਅਸਰ

Delhi Pollution: ਜਦੋਂ ਵੀ ਪ੍ਰਦੂਸ਼ਣ ਦੇ ਨਾਮ ‘ਤੇ ਵਪਾਰਕ ਵਾਹਨਾਂ ਨੂੰ ਦਿੱਲੀ ਵਿੱਚ ਦਾਖਲ ਹੋਣ ਤੋਂ ਰੋਕਿਆ ਜਾਂਦਾ ਹੈ, ਤਾਂ ਇਸਦਾ ਪ੍ਰਭਾਵ ਸਿਰਫ਼ ਸੜਕਾਂ ‘ਤੇ…

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ; ਲਾਲ ਚੰਦ ਕਟਾਰੂਚੱਕ

ਸੂਬੇ ਵਿੱਚ ਜੰਗਲਾਤ ਹੇਠਲੇ ਰਕਬੇ ਨੂੰ ਵਧਾਉਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਯਕੀਨੀ ਬਣਾਉਣ ਦੇ ਉਦੇਸ਼ ਨਾਲ, ਪੰਜਾਬ ਸਰਕਾਰ 8…

MP ਰਾਜਿੰਦਰ ਗੁਪਤਾ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ, ਸਨਅਤ ਸਮੇਤ ਕਈ ਮੁੱਦਿਆਂ ਤੇ ਹੋਈ ਚਰਚਾ

MP Rajinder Gupta meets Finance Minister Nirmala Sitharaman: ਰਾਜ ਸਭਾ ਮੈਂਬਰ ਅਤੇ ਪ੍ਰਸਿੱਧ ਸਨਅਤਕਾਰ ਰਾਜਿੰਦਰ ਗੁਪਤਾ, ਜੋ ਕਿ ਵਿੱਤ ਮੰਤਰਾਲੇ ਦੀ ਸਲਾਹਕਾਰ ਕਮੇਟੀ ਦੇ ਮੈਂਬਰ…

ਬਿਕਰਮ ਮਜੀਠੀਆ ਦੀ ਮੁਸ਼ਕਿਲਾਂ ਜਾਰੀ, ਇਨਸਾਫ਼ ਲਈ ਹੁਣ ਸੁਪਰੀਮ ਕੋਰਟ ਦਾ ਖੜਕਾਇਆ ਦਰਵਾਜ਼ਾ

Bikram Majithia Knocked The Doors Supreme Court; ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਰਾਹਤ ਦੇਣ ਤੋਂ ਇਨਕਾਰ ਕਰਨ ਤੋਂ ਬਾਅਦ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ…

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੀਤਾ ਐਲਾਨ, ਕਿਹਾ ਹਰਿਆਣਾ ਵਿੱਚ ਹੁਣ 22 ਨਹੀਂ, ਸਗੋਂ 23 ਜ਼ਿਲ੍ਹੇ

Hansi News: ਹਰਿਆਣਾ ਵਿੱਚ ਹੁਣ 22 ਨਹੀਂ, ਸਗੋਂ 23 ਜ਼ਿਲ੍ਹੇ ਹੋਣਗੇ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਹਾਂਸੀ ਵਿੱਚ 23ਵੇਂ ਜ਼ਿਲ੍ਹੇ ਦਾ ਐਲਾਨ ਕੀਤਾ। ਇੱਕ…

Ad
Ad