Amritsar

ਕਿਸਾਨਾਂ ਦਾ ਕੱਲ੍ਹ ਪੰਜਾਬ ਵਿੱਚ ਰੇਲ ਰੋਕੋ ਅੰਦੋਲਨ… 19 ਜ਼ਿਲ੍ਹਿਆਂ ਵਿੱਚ ਰੇਲਵੇ ਪਟੜੀਆਂ ‘ਤੇ ਕਰਨਗੇ ਵਿਰੋਧ ਪ੍ਰਦਰਸ਼ਨ

Rail Roko: ਪੰਜਾਬ ਸਰਕਾਰ ਦੀਆਂ ਨੀਤੀਆਂ ਦੇ ਵਿਰੋਧ ਵਿੱਚ, ਕਿਸਾਨ ਸੰਗਠਨਾਂ ਨੇ ਸ਼ੁੱਕਰਵਾਰ (5 ਦਸੰਬਰ) ਨੂੰ ਰਾਜ ਭਰ ਵਿੱਚ ਰੇਲ ਰੋਕੋ ਦਾ ਐਲਾਨ ਕੀਤਾ ਹੈ। ਯਾਤਰੀਆਂ ਨੂੰ ਕਾਫ਼ੀ ਅਸੁਵਿਧਾ ਦਾ ਸਾਹਮਣਾ ਕਰਨ ਦੀ ਉਮੀਦ ਹੈ।…

ਅੰਮ੍ਰਿਤਸਰ ਪਹੁੰਚੇ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ, ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

Amritsar News: ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਅੰਮ੍ਰਿਤਸਰ ਪਹੁੰਚੇ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਦਰਸ਼ਨ ਦੌਰਾਨ ਢਿੱਲੋਂ ਨੇ ਹਮੇਸ਼ਾ…

ਗੁਰਦਾਸਪੁਰ-ਅੰਮ੍ਰਿਤਸਰ ਬੱਸ ਹਾਦਸਾ: 8 ਸਾਲ ਦੇ ਬੱਚੇ ਦੀ ਮੌਤ, 14 ਸਾਲਾ ਬੱਚੇ ਦੀ ਜਾਨ ਬਚੀ

Latest News: ਗੁਰਦਾਸਪੁਰ ਤੋਂ ਅੰਮ੍ਰਿਤਸਰ ਆ ਰਹੀ ਇੱਕ ਬੱਸ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ।ਹਾਦਸੇ ਵਿੱਚ ਬੱਸ ਪੂਰੀ ਤਰ੍ਹਾਂ ਸਵਾਰੀਆਂ ਨਾਲ ਭਰੀ ਹੋਈ ਸੀ। ਟੱਕਰ…

ਵਿਸਾਖੀ ‘ਤੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਜ਼ਰੂਰੀ ਖ਼ਬਰ! ਇੰਨੇ ਤਰੀਕ ਤੱਕ ਜਮ੍ਹਾ ਕਰਵਾਓ ਪਾਸਪੋਰਟ

Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਖਾਲਸਾ ਸਾਜਨਾ ਦਿਵਸ (ਵਿਸਾਖੀ) ਦੇ ਮੌਕੇ ‘ਤੇ ਪਾਕਿਸਤਾਨ ਦੇ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ…

ਅੰਮ੍ਰਿਤਸਰ ‘ਚ ਪੁਰਾਣੀ ਦੁਸ਼ਮਣੀ ਕਾਰਨ ਨੰਬਰਦਾਰ ਦਾ ਕਤਲ

ਅੰਮ੍ਰਿਤਸਰ ਦੇ ਮਜੀਠਾ ਹਲਕੇ ਦੇ ਕਥੂਨੰਗਲ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਪਿੰਡ ਮਾਂਗਾ ਸਰਾਏ ਵਿੱਚ ਮੰਗਲਵਾਰ ਦੁਪਹਿਰ ਨੂੰ ਇੱਕ ਹੈਰਾਨ ਕਰਨ ਵਾਲੀ ਘਟਨਾ…

ਕੇਂਦਰ ਸਰਕਾਰ ਨੂੰ ਗੜਗੱਜ ਦੀ ਸਲਾਹ, ਪੰਜਾਬ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ “ਸਾਹਿਬਜ਼ਾਦੇ ਸ਼ਹਾਦਤ ਦਿਵਸ” ਐਲਾਨਿਆ ਜਾਵੇ

Jathedar Kuldeep Singh Gargaj to Centre Government: ਜਥੇਦਾਰ ਗੜਗੱਜ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਕੀਤਾ ਕਿ ਬਾਲ ਭਲਾਈ ਕੌਂਸਲ, ਪੰਜਾਬ ਨਾਲ ਲਿਖਾ-ਪੜ੍ਹੀ ਕਰਕੇ…

ਸ਼੍ਰੋਮਣੀ ਕਮੇਟੀ ਸਕੱਤਰ ਪ੍ਰਤਾਪ ਸਿੰਘ ਨੇ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਦੀ ਸਿਹਤ ਦਾ ਹਾਲ ਜਾਣਿਆ

ਅੰਮ੍ਰਿਤਸਰ– ਪਿਛਲੇ ਤਿੰਨ ਦਹਾਕਿਆਂ ਤੋਂ ਜੇਲ੍ਹ ’ਚ ਨਜ਼ਰਬੰਦ ਚਲੇ ਆ ਰਹੇ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਜੋ ਸਿਹਤ ਠੀਕ ਨਾ ਹੋਣ ਕਾਰਨ ਅੰਮ੍ਰਿਤਸਰ ਸਥਿਤ…

ਅੰਮ੍ਰਿਤਸਰ ਪੁਲਿਸ ਨੇ ਬੱਸ ਸਟੈਂਡ ‘ਤੇ ਗੋਲੀਬਾਰੀ ਮੁਲਜ਼ਮਾਂ ਦਾ ਕੀਤਾ ਐਨਕਾਊਂਟਰ

Punjab News: ਅੰਮ੍ਰਿਤਸਰ ਪੁਲਿਸ ਨੇ 18 ਨਵੰਬਰ ਨੂੰ ਅੰਮ੍ਰਿਤਸਰ ਬੱਸ ਸਟੈਂਡ ‘ਤੇ ਹੋਈ ਗੋਲੀਬਾਰੀ ਦੀ ਘਟਨਾ ਨੂੰ ਸੁਲਝਾ ਲਿਆ ਹੈ। ਹੁਣ ਤੱਕ ਛੇ ਮੁਲਜ਼ਮਾਂ ਨੂੰ…

ਅੰਮ੍ਰਿਤਸਰ ਵਿੱਚ ਦਿਨ ਦਿਹਾੜੇ ਫਾਇਰਿੰਗ ਨਾਲ ਦਹਿਸ਼ਤ; 18–20 ਸਾਲ ਦੇ ਨੌਜਵਾਨ ਹੱਥ ਵਿੱਚ ਪਿਸਤੋਲ ਲੈ ਕੇ ਮੌਕੇ ਤੋਂ ਫਰਾਰ

Punjab News: ਪੰਜਾਬ ਸ਼ਹਿਰ ਵਿੱਚ ਕਾਨੂੰਨ-ਵਿਵਸਥਾ ‘ਤੇ ਸਵਾਲ ਖੜ੍ਹੇ ਕਰਦਿਆਂ, ਲੋਹਗੜ ਗੇਟ ਖੇਤਰ ਵਿੱਚ ਦਿਨ ਦਿਹਾੜੇ ਦੋ ਨੌਜਵਾਨਾਂ ਵੱਲੋਂ ਫਾਇਰਿੰਗ ਦਾ ਚੌਕਾਉਂਦਾ ਮਾਮਲਾ ਸਾਹਮਣੇ ਆਇਆ…

ਬਾਬਾ ਸੁੱਚਾ ਸਿੰਘ ਜੀ (ਕਾਰ ਸੇਵਾ ਕਿਲ੍ਹਾ ਅਨੰਦਗੜ੍ਹ) ਦਾ ਅਕਾਲ ਚਲਾਣਾ, ਪੰਥ ਵਿੱਚ ਸ਼ੋਕ ਦੀ ਲਹਿਰ

ਸ੍ਰੀ ਅਨੰਦਪੁਰ ਸਾਹਿਬ | 1 ਦਸੰਬਰ: ਕਾਰ ਸੇਵਾ ਕਿਲ੍ਹਾ ਅਨੰਦਗੜ੍ਹ, ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਸਿੱਧ ਸੇਵਾਦਾਰ ਬਾਬਾ ਸੁੱਚਾ ਸਿੰਘ ਜੀ ਵਾਹਿਗੁਰੂ ਦੀ ਰਜ਼ਾ ਵਿੱਚ ਲੀਨ…

ਅੰਮ੍ਰਿਤਸਰ: ਪਾਕਿਸਤਾਨ ਨਾਲ ਜੁੜੇ ਡਰੱਗ ਨੈੱਟਵਰਕ ਦਾ ਪਰਦਾਫਾਸ਼, 5 ਕਿਲੋਗ੍ਰਾਮ ਹੈਰੋਇਨ ਬਰਾਮਦ

Punjab News: ਕਾਊਂਟਰ ਇੰਟੈਲੀਜੈਂਸ-ਅੰਮ੍ਰਿਤਸਰ ਨੇ ਅੰਮ੍ਰਿਤਸਰ ਵਿਖੇ ਇੱਕ ਵੱਡੀ ਕਾਰਵਾਈ ਕਰਦੇ ਹੋਏ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ…

ਅੰਮ੍ਰਿਤਸਰ ਵਿੱਚ 50 ਲੱਖ ਦੀ ਜਬਰੀ ਵਸੂਲੀ ਦਾ ਪਰਦਾਫ਼ਾਸ਼ – ਪਰਿਵਾਰ ਵਿੱਚੋਂ ਹੀ ਨਿਕਲੀ ਮਾਸਟਰਮਾਈਂਡ

Latest News: ਅੰਮ੍ਰਿਤਸਰ ਸ਼ਹਿਰ ਦੀ ਪੁਲਿਸ ਨੇ ਇੱਕ ਅਜਿਹੇ ਜਬਰੀ ਵਸੂਲੀ ਗਿਰੋਹ ਦਾ ਭੰਡਾਫੋੜ ਕੀਤਾ ਹੈ ਜੋ ਰਿਸ਼ਤਿਆਂ ਦੀ ਆੜ ਲੈ ਕੇ 50 ਲੱਖ ਰੁਪਏ…

ਪੇਸ਼ੀ ਲਈ ਮਜੀਠਾ ਥਾਣੇ ਪੁੱਜੀ ਕੰਚਨਪ੍ਰੀਤ ਕੌਰ

ਅੰਮ੍ਰਿਤਸਰ– ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਜੋਂ ਤਰਨਾਤਰਨ ਜਿਮਨੀ ਚੋਣ ਲੜਨ ਵਾਲੇ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਦੀ ਧੀ ਕੰਚਨਪ੍ਰੀਤ ਕੌਰ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਮਜੀਠਾ…

ਸੜਕ ਹਾਦਸੇ ਦਾ ਸ਼ਿਕਾਰ ਹੋਏ ਮੋਟਰਸਾਈਕਲ ਸਵਾਰ, ਇਕ ਦੀ ਮੌਤ

Punjab News: ਤੜਕਸਾਰ ਘਰੋਂ ਆਪਣੇ ਮੋਟਰਸਾਈਕਲ ’ਤੇ ਸਵਾਰ ਪਤੀ ਪਤਨੀ ਹਸਪਤਾਲ ਵਿਖੇ ਦਵਾਈ ਲੈਣ ਜਾ ਰਹੇ ਸਨ ਜਦੋਂ ਕਸਬਾ ਕੱਥੂ ਨੰਗਲ ਵਿਖੇ ਰੇਤ ਨਾਲ ਭਰੀ…

ਜੀਜੇ ਦੇ ਨਜਾਇਜ਼ ਸਬੰਧ ਸਾਲੇ ‘ਤੇ ਪਏ ਭਾਰੀ, ਪਰਿਵਾਰ ਦਾ ਇਲਜ਼ਾਮ…

ਅੰਮ੍ਰਿਤਸਰ ਦੇ ਚੱਕੀ ਵਾਲੀ ਗਲੀ ਨੰਬਰ-2 ‘ਚ ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ 22 ਸਾਲਾ ਅਜੇਪਾਲ ਨੂੰ ਤਿੰਨ ਅਣਪਛਾਤੇ ਲੋਕਾਂ ਵੱਲੋਂ ਕਿਰਪਾਨਾਂ ਨਾਲ ਕਈ ਵਾਰ…

Ad
Ad