Amritsar

ਅੰਮ੍ਰਿਤਸਰ: ਅੱਤਵਾਦੀ ਹਰਪ੍ਰੀਤ ਸਿੰਘ ‘ਹੈਪੀ’ ਦੋ ਹੈਂਡ ਗ੍ਰਨੇਡਾਂ ਸਮੇਤ ਗ੍ਰਿਫ਼ਤਾਰ, ISI ਨਾਲ ਸੀ ਸਿੱਧਾ ਸੰਪਰਕ

Amritsar News: ਪੰਜਾਬ ਦੇ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਅੱਤਵਾਦੀ ਨੂੰ ਦੋ ਹੈਂਡ ਗ੍ਰਨੇਡਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਅੱਤਵਾਦੀ ਰਵਿੰਦਰ ਉਰਫ਼ ਰਵੀ ਦਾ ਸਾਥੀ ਹੈ, ਜਿਸਨੂੰ ਤਿੰਨ ਦਿਨ ਪਹਿਲਾਂ ਗ੍ਰਿਫ਼ਤਾਰ ਕੀਤਾ ਗਿਆ ਸੀ। ਰਵੀ…

ਅੰਮ੍ਰਿਤਸਰ ਦੇ ਪਿੰਡ ਡੇਹਰੀਵਾਲ ਵਿੱਚ ਅੰਧਾਧੁੰਦ ਗੋਲੀਬਾਰੀ, ਪੁਰਾਣੀ ਰੰਜਿਸ਼ ਬਣੀ ਕਾਰਨ, ਪਰਿਵਾਰ ਨੇ ਘਰ ‘ਚ ਲੁਕ ਕੇ ਬਚਾਈ ਜਾਨ

Amritsar Breaking News: ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਹਲਕੇ ਦੇ ਪਿੰਡ ਡੇਹਰੀਵਾਲ ਵਿੱਚ ਅੱਜ ਸਵੇਰੇ ਕੁਝ ਨੌਜਵਾਨਾਂ ਵੱਲੋਂ ਇੱਕ ਘਰ ‘ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ। ਹਮਲਾਵਰਾਂ…

ਜਥੇਦਾਰ ਗੜਗੱਜ ਨੇ ਅੰਮ੍ਰਿਤਸਰ ਦੇ ਕਮੀਰਪੁਰਾ ਪਿੰਡ ’ਚ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦਾ ਰੱਖਿਆ ਨੀਂਹ ਪੱਥਰ

ਸ੍ਰੀ ਅੰਮ੍ਰਿਤਸਰ, 6 ਅਕਤੂਬਰ– ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਬਾਰਡਰ ਖੇਤਰ ਦੇ ਪਿੰਡ…

ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਜੀ ਦੇ ਜਨਮ ਦਿਹਾੜੇ ‘ਤੇ ਮਾਸ-ਸ਼ਰਾਬ ‘ਤੇ ਪਾਬੰਦੀ ਜਾਰੀ

Punjab News: ਭਗਵਾਨ ਵਾਲਮੀਕਿ ਜੀ ਦੇ ਜਨਮ ਦਿਹਾੜੇ ਦੇ ਮੱਦੇਨਜ਼ਰ ਅੰਮ੍ਰਿਤਸਰ ਵਿੱਚ ਮਾਸ ਤੇ ਸ਼ਰਾਬ ‘ਤੇ ਪਾਬੰਦੀ ਲਗਾਈ ਗਈ ਹੈ। ਵੱਖ-ਵੱਖ ਸੰਗਠਨਾਂ ਨੇ ਮੰਗ ਕੀਤੀ…

ਸਰਹੱਦ ਪਾਰ ਦੇ ਤਸਕਰੀ ਮਾਡਿਊਲ ਵਿੱਚ ਸ਼ਾਮਲ ਦੋ ਵਿਅਕਤੀ 2.5 ਕਿਲੋਗ੍ਰਾਮ ਹੈਰੋਇਨ, 5 ਪਿਸਤੌਲਾਂ ਸਮੇਤ ਗ੍ਰਿਫਤਾਰ

Latest Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਖੁਫੀਆ ਇਤਲਾਹ `ਤੇ ਕਾਰਵਾਈ ਕਰਦਿਆਂ…

ਜਥੇਦਾਰ ਗੜਗੱਜ ਨੇ ਭਾਰਤ ਸਰਕਾਰ ਦੇ ਸਿੱਖ ਜਥੇ ਪਾਕਿਸਤਾਨ ਭੇਜਣ ਦੇ ਫ਼ੈਸਲੇ ਦਾ ਕੀਤਾ ਸੁਆਗਤ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ…

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਪਾਕਿਸਤਾਨ ਜਾਣ ਵਾਲੇ ਜਥਿਆਂ ਨੂੰ ਭਾਰਤ ਸਰਕਾਰ ਨੇ ਦਿੱਤੀ ਮਨਜ਼ੂਰੀ

Sri Guru Nanak Dev ji Parkash Purab : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਤੋਂ ਪਹਿਲਾਂ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ…

ਕਾਂਗਰਸ ‘ਚ ਸ਼ਾਮਲ ਹੋਣਗੇ ਅਨਿਲ ਜੋਸ਼ੀ, ਲੜ ਸਕਦੇ ਨੇ ਤਰਨਤਾਰਨ ਜ਼ਿਮਨੀ ਚੋਣ

Punjab News: ਵਿਧਾਨ ਸਭਾ ਹਲਕਾ ਤਰਨਤਾਰਨ ਦੀ ਜ਼ਿਮਨੀ ਚੋਣ (Tarntaran Byelection) ਲਈ ਕਾਂਗਰਸ ਪਾਰਟੀ ਵੱਲੋਂ ਭਾਜਪਾ ਦੇ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ (Anil Joshi) ਨੂੰ…

ਅੰਮ੍ਰਿਤਸਰ ਵਿੱਚ ਖਾਲਿਸਤਾਨੀ ਨਾਅਰੇ ਲਿਖਣ ਵਾਲਿਆਂ ਦਾ ਮੁਕਾਬਲਾ:, ਇੱਕ ਜ਼ਖਮੀ, ਦੂਜਾ ਕਾਬੂ ‘ਚ

Amritsar Breaking News: ਪੰਜਾਬ ਦੇ ਅੰਮ੍ਰਿਤਸਰ ਵਿੱਚ, ਪੁਲਿਸ ਨੇ ਖਾਲਿਸਤਾਨੀ ਪੱਖੀ ਨਾਅਰੇ ਲਿਖਣ ਵਾਲੇ ਅਪਰਾਧੀਆਂ ਨਾਲ ਮੁਕਾਬਲਾ ਕੀਤਾ। ਇੱਕ ਸ਼ੱਕੀ ਦੀ ਲੱਤ ਵਿੱਚ ਗੋਲੀ ਲੱਗੀ,…

ਦੁਬਈ ਵਿੱਚ ਅੱਜ ਭਾਰਤ-ਪਾਕਿਸਤਾਨ ਦਾ ਏਸ਼ੀਆ ਕੱਪ ਫਾਈਨਲ: ਅੰਮ੍ਰਿਤਸਰ ਤੋਂ ਭਾਰਤੀ ਟੀਮ ਲਈ ਹੌਸਲਾ ਅਫ਼ਜ਼ਾਈ

Ind Vs Pak Final: ਦੁਨੀਆ ਭਰ ਦੇ ਕ੍ਰਿਕਟ ਪ੍ਰੇਮੀਆਂ ਦੀਆਂ ਨਜ਼ਰਾਂ ਅੱਜ ਦੁਬਈ ਵਿੱਚ ਹੋਣ ਵਾਲੇ ਏਸ਼ੀਆ ਕੱਪ 2025 ਦੇ ਫਾਈਨਲ ਮੈਚ ‘ਤੇ ਟਿਕੀਆਂ ਹੋਈਆਂ…

ਅੰਮ੍ਰਿਤਸਰ: 4-Star ਹੋਟਲ ਦੇ ਨੌਜਵਾਨ ਸ਼ੈੱਫ ਵੱਲੋਂ ਖੁਦਕੁਸ਼ੀ, ਮੌਤ ਦੇ ਕਾਰਣ ਅਣਜਾਣ

Amritsar News: ਅੰਮ੍ਰਿਤਸਰ ਵਿੱਚ ਬੀਤੀ ਰਾਤ ਇੱਕ ਨੌਜਵਾਨ ਨੇ ਖੁਦਕੁਸ਼ੀ ਕਰ ਲਈ। ਉਹ ਸ਼ਹਿਰ ਦੇ ਇੱਕ ਮਸ਼ਹੂਰ 4-ਸਿਤਾਰਾ ਹੋਟਲ ਵਿੱਚ ਸ਼ੈੱਫ ਸੀ। ਉਸਦੀ ਮੌਤ ਦਾ…

ਨਸ਼ਿਆਂ ਖਿਲਾਫ਼ ਪੰਜਾਬ ਪੁਲਿਸ ਦਾ ਬੁਲਡੋਜ਼ਰ ਐਕਸ਼ਨ ਜਾਰੀ, ਪਿੰਡ ਭਗੁਪੁਰ ਬੇਠ ‘ਚ ਨਸ਼ਾ ਤਸਕਰ ਦਾ ਘਰ ਢਾਹਿਆ

Drug Smuggler’s House Demolished: ਐਸਪੀ ਅਦਿੱਤਿਆ ਵਾਇਰਰ ਨੇ ਕਿਹਾ ਕਿ ਮਲੂਕ ਸਿੰਘ ਅਤੇ ਉਸਦੇ ਪੁੱਤਰ ਇਸ ਸਮੇਂ ਫਰਾਰ ਹਨ, ਪਰ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਜ਼ੋਰ…

ਤਿਉਹਾਰਾਂ ਦੀਆਂ ਮਠਿਆਈਆਂ ’ਤੇ ਸਖ਼ਤੀ:ਨਾਂਮੀ ਬੇਕਰੀ ’ਤੇ ਸਿਹਤ ਵਿਭਾਗ ਵੱਲੋਂ ਛਾਪੇਮਾਰੀ, ਕਈ ਖਾਮੀਆਂ ਆਈਆਂ ਸਾਹਮਣੇ

Amritsar News : ਤਿਉਹਾਰਾਂ ਦੇ ਸੀਜ਼ਨ ਦੌਰਾਨ ਲੋਕ ਮਠਿਆਈਆਂ ਦੀ ਖਰੀਦਦਾਰੀ ਕਰ ਰਹੇ ਹਨ, ਉੱਥੇ ਹੀ ਸਿਹਤ ਵਿਭਾਗ ਵੀ ਹਰਕਤ ਵਿੱਚ ਆ ਗਿਆ ਹੈ। ਸਿਹਤ…

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਕੈਦੀ ਮਾਰਿਆ, ਗੈਂਗਸਟਰ ਜੱਗੂ ਦੇ ਸਾਥੀਆਂ ਨੇ ਚਲਾਈਆਂ ਗੋਲੀਆਂ

ਵੀਰਵਾਰ ਦੇਰ ਰਾਤ ਛੇਹਰਟਾ ਦੀ ਹੁਕਮ ਚੰਦ ਕਲੋਨੀ ਵਿੱਚ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਜੇਲ੍ਹ ਤੋਂ ਪੈਰੋਲ ‘ਤੇ ਆਏ ਧਰਮਜੀਤ ਦੀ ਗੋਲੀ ਮਾਰ ਕੇ ਹੱਤਿਆ…

ਅੰਮ੍ਰਿਤਸਰ ਪੁਲਿਸ ਨੇ ਤੋੜਿਆ ਵੱਡਾ ਕ੍ਰਾਸ-ਬਾਰਡਰ ਨਸ਼ਾ ਤੇ ਹਥਿਆਰ ਨੈਟਵਰਕ, ਛੇ ਮੁਲਜ਼ਮ ਗ੍ਰਿਫ਼ਤਾਰ

Amritsar Police: ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਨੈਟਵਰਕ ਪਾਕਿਸਤਾਨ ਦੇ ਕੁਖਿਆਤ ਤਸਕਰ ਸ਼ਾਹ ਵੱਲੋਂ ਚਲਾਇਆ ਜਾ ਰਿਹਾ…

Ad
Ad