Amritsar

ਪਾਕਿਸਤਾਨ ਤੋਂ ਭੇਜੀ ਗਈ 5.5 ਕਿਲੋ ਹੈਰੋਇਨ ਸਮੇਤ ਦੋ ਤਸਕਰ ਗ੍ਰਿਫ਼ਤਾਰ

Punjab News: ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਅੰਮ੍ਰਿਤਸਰ ਵਿੱਚ ਕਾਊਂਟਰ-ਇੰਟੈਲੀਜੈਂਸ ਵਿੰਗ ਨੇ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇੱਕ ਵੱਡੇ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ…

ਦੁਬਈ ਤੋਂ ਚੱਲ ਰਹੇ ਡਰੱਗ ਨੈੱਟਵਰਕ ਦਾ ਪਰਦਾਫਾਸ਼, ਅੰਮ੍ਰਿਤਸਰ ਪੁਲਿਸ ਨੇ 2 ਤਸਕਰ ਗ੍ਰਿਫਤਾਰ, 10 ਕਿਲੋ ICE ਤੇ 4 ਕਿਲੋ ਹੈਰੋਇਨ ਬਰਾਮਦ

ਪੰਜਾਬ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਲੜਾਈ ਵਿੱਚ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਅੰਤਰਰਾਸ਼ਟਰੀ ਨਸ਼ੀਲੇ ਪਦਾਰਥਾਂ ਦੀ…

ਅੰਮ੍ਰਿਤਸਰ ‘ਚ ਦੋਧੀ ਯੂਨੀਅਨ ਦਾ ਅਨੋਖਾ ਪ੍ਰਦਰਸ਼ਨ, ਮਿਲਾਵਟਖੋਰੀ ਖਿਲਾਫ਼ ਡੀਸੀ ਦਫ਼ਤਰ ਅੱਗੇ ਸੜਕਾਂ ‘ਤੇ ਰੋੜਿਆ ਦੁੱਧ

Punjab News: ਦੋਧੀ ਯੂਨੀਅਨ ਅੰਮ੍ਰਿਤਸਰ ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਯੂਨੀਅਨ ਮੈਂਬਰਾਂ…

Amritsar News: ਅੰਮ੍ਰਿਤਸਰ ‘ਚ ਅਕਾਲੀ ਆਗੂ ਦੇ ਸ਼ੋਅਰੂਮ ‘ਤੇ ਗੋਲੀਬਾਰੀ, 50 ਲੱਖ ਰੁਪਏ ਦੀ ਫਿਰੌਤੀ ਮੰਗੇ ਜਾਣ ਦੇ ਇਲਜ਼ਾਮ

Amritsar News: ਅੰਮ੍ਰਿਤਸਰ ‘ਚ ਅਕਾਲੀ ਆਗੂ ਦੇ ਸ਼ੋਅਰੂਮ ‘ਤੇ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਘਟਨਾ ਦੇਰ ਰਾਤ 8 ਵਜੇ ਦੇ ਲਗਭਗ ਦੀ ਦੱਸੀ ਜਾ ਰਹੀ…

ਅੰਮ੍ਰਿਤਸਰ ਹਵਾਈ ਅੱਡੇ ‘ਤੇ ਯਾਤਰੀ ਤੋਂ ₹2.58 ਕਰੋੜ ਦਾ ਸੋਨਾ ਜ਼ਬਤ

Punjab News: ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਇੱਕ ਵੱਡੀ ਕਾਰਵਾਈ ਵਿੱਚ, ਕਸਟਮ ਵਿਭਾਗ ਨੇ ਕਰੋੜਾਂ ਰੁਪਏ ਦਾ ਸੋਨਾ ਜ਼ਬਤ…

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਮਯਾਬੀ: ਪਾਕਿਸਤਾਨੀ ਡਰੋਨਾਂ ਰਾਹੀਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼; 6 ਪਿਸਤੌਲ ਸਣੇ 5 ਕਾਬੂ

Amritsar Police: ਅੰਮ੍ਰਿਤਸਰ ਸਰਹੱਦੀ ਖੇਤਰ ਵਿੱਚ ਦੇਸ਼ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੇ ਹਥਿਆਰ ਤਸਕਰੀ ਮਾਡਿਊਲ ਦਾ ਡੰਡਾਫੋੜ ਕੀਤਾ…

ਅੰਮ੍ਰਿਤਸਰ ਦੀ ਚਾਰਦੀਵਾਰੀ ‘ਚ ਸ਼ਰਾਬ-ਮਾਸ ਤੇ ਤੰਬਾਕੂ ‘ਤੇ ਪਾਬੰਦੀ, 7 ਜੁਲਾਈ ਤੱਕ ਲਾਗੂ, ਉਲੰਘਣਾ ‘ਤੇ ਹੋਵੇਗੀ ਕਾਰਵਾਈ

ਜ਼ਿਲ੍ਹਾ ਪ੍ਰਸ਼ਾਸਨ ਨੇ ਇੱਕ ਵਾਰ ਫਿਰ ਸ਼ਹਿਰ ਦੀ ਧਾਰਮਿਕ ਪਵਿੱਤਰਤਾ ਅਤੇ ਪਵਿੱਤਰ ਮਾਹੌਲ ਨੂੰ ਬਰਕਰਾਰ ਰੱਖਣ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਫੈਸਲਾ ਲਿਆ ਹੈ। ਅੰਮ੍ਰਿਤਸਰ…

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਈ ਅਦਾਕਾਰਾ ਪ੍ਰੀਤੀ ਜਿੰਟਾ, ਸ਼ਰਧਾ ਨਾਲ ਨਿਭਾਈ ਲੰਗਰ ਵਰਤਾਉਣ ਦੀ ਸੇਵਾ

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਅਤੇ ਆਈਪੀਐਲ ਟੀਮ ‘ਪੰਜਾਬ ਕਿੰਗਜ਼’ ਦੀ ਮਾਲਕਣ ਪ੍ਰੀਤੀ ਜਿੰਟਾ ਅੱਜ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ…

SGPC ਦੇ ਸਾਬਕਾ ਕਾਰਜਕਾਰੀ ਪ੍ਰਧਾਨ ਹਰਿੰਦਰ ਸਿੰਘ ਤਰਨ ਤਾਰਨੀ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਦੁੱਖ ਪ੍ਰਗਟ

SGPC News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਹਰਿੰਦਰ ਸਿੰਘ ਤਰਨ ਤਾਰਨੀ (Harinder Singh…

ਅੰਮ੍ਰਿਤਸਰ ਵਿੱਚ ਮੁੱਖ ਮੰਤਰੀ ਦੀ ‘ਸ਼ੁਕਰਾਨਾ ਯਾਤਰਾ’ ਵਿਰੁੱਧ ਵਿਰੋਧ ਪ੍ਰਦਰਸ਼ਨ: ਪੰਧੇਰ ਨੇ ਐਲਾਨ ਕੀਤਾ, ਹਰ ਰੈਲੀ ਵਿੱਚ ਸਵਾਲ ਪੁੱਛੇ ਜਾਣਗੇ

ਅੱਜ ਅੰਮ੍ਰਿਤਸਰ ਵਿੱਚ, ਕਿਸਾਨ ਅਤੇ ਮਜ਼ਦੂਰ ਸੰਗਠਨਾਂ ਨੇ ਇੱਕ ਵੱਡਾ ਵਿਰੋਧ ਪ੍ਰਦਰਸ਼ਨ ਕਰਨ ਅਤੇ ਮੁੱਖ ਮੰਤਰੀ ਦੀ “ਸ਼ੁਕਰਾਨਾ ਯਾਤਰਾ” ਸੰਬੰਧੀ ਗੰਭੀਰ ਸਵਾਲ ਉਠਾਉਣ ਦੀਆਂ ਯੋਜਨਾਵਾਂ…

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਫੈਸਲਾ, ਚੀਫ਼ ਖਾਲਸਾ ਦੀਵਾਨ ਦੀ ਸਮੁੱਚੀ ਕਾਰਜਕਾਰੀ ਕਮੇਟੀ 8 ਮਈ ਨੂੰ ਤਲਬ

Chief Khalsa Diwan: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵੱਲੋਂ ਇੱਕ ਅਹਿਮ ਆਦੇਸ਼ ਜਾਰੀ ਕਰਦਿਆਂ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਮੁੱਚੀ ਕਾਰਜਕਾਰੀ ਕਮੇਟੀ ਨੂੰ…

ਅੰਮ੍ਰਿਤਸਰ ‘ਚ ANTF ਦੀ ਵੱਡੀ ਕਾਰਵਾਈ, 4 ਕਿਲੋ ਤੋਂ ਵੱਧ ਹੈਰੋਇਨ ਸਮੇਤ ਨੌਜਵਾਨ ਗ੍ਰਿਫਤਾਰ

Latest News: ਪੰਜਾਬ ਵਿੱਚ ਨਸ਼ਿਆਂ ਵਿਰੁੱਧ ਚਲ ਰਹੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਨੂੰ ਵੱਡੀ ਕਾਮਯਾਬੀ ਮਿਲੀ ਹੈ। ANTF ਜਲੰਧਰ ਰੇਂਜ ਦੀ ਟੀਮ ਨੇ ਅੰਮ੍ਰਿਤਸਰ ਦੇ…

ਦਰਦਨਾਕ ਹਾਦਸਾ: ਓਵਰਲੋਡ ਟਰੱਕ ਦੀ ਟੱਕਰ ਨਾਲ ਨੌਜਵਾਨ ਦੀ ਮੌਤ

ਰਾਜਾਸਾਂਸੀ ਦੇ ਗੁਰੂ ਅਰਜਨ ਦੇਵ ਕਲੋਨੀ ਦੇ ਬਾਹਰ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਇੱਕ 24 ਸਾਲਾ ਨੌਜਵਾਨ ਦੀ ਦਰਦਨਾਕ ਮੌਤ…

Attari-Wagah Retreat Ceremony: ਅਟਾਰੀ ਸਰਹੱਦ ‘ਤੇ ਰਿਟਰੀਟ ਸੈਰੇਮਨੀ ਦਾ ਬਦਲਿਆ ਸਮਾਂ, ਹੁਣ ਸ਼ਾਮ 6 ਤੋਂ 6:30 ਵਜੇ ਤੱਕ ਹੋਵੇਗੀ ਰਿਟਰੀਟ ਸੈਰੇਮਨੀ

Attari-Wagah retreat ceremony:ਅਟਾਰੀ-ਵਾਹਗਾ ਸਰਹੱਦ ‘ਤੇ ਹੁੰਦੇ ਸ਼ਾਨਦਾਰ ‘ਬੀਟਿੰਗ ਰੀਟਰੀਟ’ ਸਮਾਰੋਹ ਦੇ ਸਮੇਂ ਵਿੱਚ ਅੱਜ ਤੋਂ ਬਦਲਾਅ ਕੀਤਾ ਗਿਆ ਹੈ। ਇਹ ਰੋਜ਼ਾਨਾ ਹੋਣ ਵਾਲਾ ਪ੍ਰੋਗਰਾਮ ਹੁਣ…

ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ 20 ਮਈ ਤੱਕ ਰੋਕੀ, ਜਾਣੋ ਕਿਉਂ ?

Sri Guru Granth Sahib: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਸੰਗਤ ਅਤੇ ਗੁਰਦੁਆਰਾ ਸਾਹਿਬਾਨ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ 20 ਮਈ…

Ad
Ad