Amritsar

ਗੈਂਗਸਟਰ ਸੋਨੂ ਮੋਟਾ ਦੀ ਗੋਲੀਆਂ ਮਾਰ ਕੇ ਹੱਤਿਆ

Punjab News: ਪੰਜਾਬ ਦੇ ਅੰਮ੍ਰਿਤਸਰ ਵਿੱਚ ਹਰਿਮੰਦਰ ਸਾਹਿਬ ਨੇੜੇ ਕਠੀਆਂ ਵਾਲੇ ਬਾਜ਼ਾਰ ਵਿੱਚ ਇੱਕ ਗੈਂਗਵਾਰ ਸ਼ੁਰੂ ਹੋ ਗਈ। ਜਿਸ ਵਿੱਚ ਗੈਂਗਸਟਰ ਰਵਨੀਤ ਸਿੰਘ ਉਰਫ਼ ਸੋਨੂੰ ਮੋਟਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।…

ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਦੀ ਪਰਕਰਮਾਂ ’ਚ ਪੱਥਰ ਲਗਾਉਣ ਦੀ ਕਾਰਸੇਵਾ ਆਰੰਭ

ਅੰਮ੍ਰਿਤਸਰ- ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨਾਲ ਸਬੰਧਤ ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਦੀ ਪਰਕਰਮਾਂ ਦੇ ਪੱਥਰ ਦੀ ਕਾਰਸੇਵਾ ਅੱਜ ਪੰਥਕ ਪ੍ਰੰਪਰਾਵਾਂ ਅਨੁਸਾਰ ਆਰੰਭ…

ਗੁਰਦੁਆਰਾ ਸ਼ਹੀਦ ਬਾਬਾ ਬੋਤਾ ਸਿੰਘ, ਸ਼ਹੀਦ ਬਾਬਾ ਗਰਜਾ ਸਿੰਘ ਦੀ ਨਵੀਂ ਇਮਾਰਤ ਦਾ ਉਦਘਾਟਨ

ਅੰਮ੍ਰਿਤਸਰ– ਸ਼ਹੀਦ ਬਾਬਾ ਬੋਤਾ ਸਿੰਘ ਜੀ, ਸ਼ਹੀਦ ਬਾਬਾ ਗਰਜਾ ਸਿੰਘ ਜੀ ਦੀ ਯਾਦ ਵਿਚ ਬਣੇ ਗੁਰਦੁਆਰਾ ਸਾਹਿਬ ਦੀ ਨਵੀਂ ਤਿਆਰ ਕੀਤੀ ਇਮਾਰਤ ਦੀ ਸੇਵਾ ਮੁਕੰਮਲ…

ਸਿੱਖਾਂ ਦੇ ਹੋਏ ਕਤਲੇਆਮ ’ਤੇ ਬਣ ਰਹੀ ਡਾਕੂਮੈਂਟਰੀ ਫ਼ਿਲਮ ਦੀ ਟੀਮ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ

Sikhs Documentary ; ਜੰਮੂ ਕਸ਼ਮੀਰ ਦੇ ਚਿੱਠੀ ਸਿੰਘਪੁਰਾ ’ਚ ਮਾਰਚ 2000 ਵਿਚ 35 ਸਿੱਖਾਂ ਦੇ ਹੋਏ ਕਤਲੇਆਮ ’ਤੇ ਬਣ ਰਹੀ ਡਾਕੂਮੈਂਟਰੀ ਫ਼ਿਲਮ ਦੇ ਡਾਇਰੈਕਟਰ ਆਪਣੀ…

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਵੱਲੋਂ 3 ਕਿਲੋ ਹੈਰੋਇਨ ਸਮੇਤ ਇਕ ਗ੍ਰਿਫ਼ਤਾਰ

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਸਰਹੱਦ ਪਾਰ ਨਸ਼ਾ ਤਸਕਰੀ ਨੈੱਟਵਰਕ ਵਿਰੁੱਧ ਚੱਲ ਰਹੀ ਮੁਹਿੰਮ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਗੁਪਤ ਸੂਚਨਾ ਦੇ ਆਧਾਰ ‘ਤੇ ਕੀਤੀ…

ਅੰਮ੍ਰਿਤਸਰ ‘ਚ ਗੈਰ-ਕਾਨੂੰਨੀ ਹਥਿਆਰਾਂ ਸਮੇਤ ਇੱਕ ਗ੍ਰਿਫ਼ਤਾਰ, ਪਾਕਿਸਤਾਨ ਨਾਲ ਜੁੜੇ ਤਾਰ, ਕਰਨ ਜਾ ਰਿਹਾ ਸੀ ਸਪਲਾਈ

Amritsar News: ਸੀਆਈਏ ਨੂੰ ਸੂਚਨਾ ਮਿਲੀ ਸੀ ਕਿ ਜੱਸਾ ਨਾਮ ਦਾ ਇੱਕ ਵਿਅਕਤੀ ਪਾਕਿਸਤਾਨੀ ਤਸਕਰਾਂ ਨਾਲ ਮਿਲ ਕੇ ਭਾਰਤ-ਪਾਕਿਸਤਾਨ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਕਰ…

ਅਜਨਾਲਾ ਸ਼ਹਿਰ ‘ਚ ਇਮਾਰਤ ਦਾ ਡਿੱਗਾ ਲੈਂਟਰ, 4 ਮਜ਼ਦੂਰ ਜ਼ਖਮੀ

Punjab News: ਅਜਨਾਲਾ ਸ਼ਹਿਰ ਵਿੱਚ ਉਸ ਵੇਲੇ ਹਫੜਾ-ਦਫੜੀ ਮੱਚ ਗਈ ਜਦ ਇੱਕ ਨਵੀਂ ਬਣਾਈ ਜਾ ਰਹੀ ਦੁਕਾਨ ਦਾ ਲੈਂਟਰ ਇਕਦਮ ਹੇਠਾਂ ਡਿੱਗ ਗਿਆ, ਲੈਂਟਰ ਡਿੱਗਣ…

ਅਟਾਰੀ-ਵਾਹਗਾ ਸਰਹੱਦ ‘ਤੇ ਪਿੰਡਾਂ ਦੇ ਗੁਰਦੁਆਰਿਆਂ ‘ਚ ਹੋਣ ਲੱਗੀ ਅਨਾਊਂਸਮੈਂਟ, ਬੀਐਸਐਫ ਅਧਿਕਾਰੀਆਂ ਨੇ ਲੋਕਾਂ ਨੂੰ ਕੀਤੀ ਅਪੀਲ

BSF officials Attari-Wagah Border: ਇਹ ਅਨਾਊਂਸਮੈਂਟ ਪਿੰਡ ਦੇ ਸਰਪੰਚ ਤਰਸੇਮ ਸਿੰਘ ਵਲੋਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਬੀਐਸਐਫ ਅਧਿਕਾਰੀਆਂ ਦੀ ਬੇਨਤੀ ‘ਤੇ ਕੀਤੀ ਜਾ ਰਹੀ…

ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਆਯੋਜਤ

350th Martyrdom Anniversary of 9th Guru Sri Guru Tegh Bahadur Sahib Ji: ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਭਾਈ ਮਤੀਦਾਸ ਜੀ, ਭਾਈ ਸਤੀਦਾਸ ਜੀ…

ਚੀਨ ਤੋਂ ਆਏ ਨੌਜਵਾਨ ਨੇ ਅਪਣਾਇਆ ਸਿੱਖ ਧਰਮ, ਸਿੱਖ ਰਿਹਾ ਗੁਰਬਾਣੀ ਤੇ ਕੀਰਤਨ

Amritsar News: ਯੂਐਸ ਦਾ ਜੰਪਲ ਅਤੇ ਚੀਨ ਦਾ ਪਿਛੋਕੜ ਜੈਸਨ (Jayson) ਨਾਂ ਦਾ ਨੌਜਵਾਨ ਜਿਸਨੇ ਸਿੱਖ ਧਰਮ ਦੇ ਵਿੱਚ ਰੁਚੀ ਦਿਖਾਈ ਹੈ ਅਤੇ ਆਪਣੇ ਆਪ…

ਭਾਰਤ-ਪਾਕਿਸਤਾਨ ਸਰਹੱਦ ਤੋਂ ਆਰਡੀਐਕਸ ਬਰਾਮਦ

Punjab News: ਇੱਕ ਵਾਰ ਫਿਰ, ਸੁਰੱਖਿਆ ਬਲਾਂ ਨੇ ਪੰਜਾਬ ਵਿੱਚ ਭਾਰਤ-ਪਾਕਿਸਤਾਨ ਸਰਹੱਦ ‘ਤੇ ਪਾਕਿਸਤਾਨ ਤੋਂ ਆ ਰਹੀ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ…

ਭਾਰਤ ਪਾਕਿਸਤਾਨ ‘ਚ ਪੈਦਾ ਹੋਏ ਤਣਾਅ ਦਾ ਅਸਰ ਗੁਰਧਾਮਾਂ ਦੀ ਸੇਵਾ ‘ਤੇ ਪਿਆ

ਅੰਮ੍ਰਿਤਸਰ- ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧਦੇ ਤਣਾਅ ਦਾ ਅਸਰ ਹੁਣ ਧਾਰਮਿਕ ਗਤੀਵਿਧੀਆਂ ‘ਤੇ ਵੀ ਦਿਖਾਈ ਦੇ ਰਿਹਾ ਹੈ। ਪਾਕਿਸਤਾਨ ਦੇ ਇਤਿਹਾਸਕ ਗੁਰਦੁਆਰਿਆਂ – ਬਾਲ ਲੀਲਾ…

ਡਰੱਗਜ਼ ਮਾਮਲੇ ‘ਚ ਮਜੀਠੀਆ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਮਜੀਠੀਆ ਦੀ ਜਮਾਨਤ ਦੇ ਵਿਰੁੱਧ ਪੰਜਾਬ ਸਰਕਾਰ ਦੀ ਅਪੀਲ ਕੀਤੀ ਖਾਰਿਜ਼

Punjab News: ਸੁਪਰੀਮ ਕੋਰਟ ਨੇ ਡਰੱਗਜ਼ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਬਿਕਰਮ ਸਿੰਘ ਮਜੀਠੀਆ ਦੀ ਜਮਾਨਤ ਨੂੰ ਚੁਣੌਤੀ ਦੇਣ ਵਾਲੀ ਪੰਜਾਬ ਸਰਕਾਰ ਦੀ…

ਪਹਿਲਗਾਮ ਹਮਲੇ ਤੋਂ ਬਾਅਦ ਅਟਾਰੀ ਸਰਹੱਦੀ ਚੈੱਕ ਪੋਸਟ ਬੰਦ, ਅਫਗਾਨ ਸਮਾਨ ਦੀ ਸਪਲਾਈ ਵੀ ਰੁਕੀ

India shuts Attari Border after Pahalgam Terror Attack: ਅਟਾਰੀ ਚੈੱਕ ਪੋਸਟ ‘ਤੇ ਸੰਨਾਟਾ ਹੈ। ਇਹ ਫੈਸਲਾ ਬੁੱਧਵਾਰ ਨੂੰ ਕੈਬਨਿਟ ਸੁਰੱਖਿਆ ਕਮੇਟੀ ਨੇ ਲਿਆ, ਜਿਸਦੀ ਜਾਣਕਾਰੀ…

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਪਹਿਲਗਾਮ ’ਚ ਹੋਏ ਹਮਲੇ ਦੇ ਪੀੜਤਾਂ ਨਾਲ ਪ੍ਰਗਟਾਈ ਸੰਵੇਦਨਾ

Attack in Pahalgam: ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਅਣਮਨੁੱਖੀ ਤੇ ਕਰੂਰ ਕਾਰੇ ਨੇ ਸਮਾਜਿਕ ਕਦਰਾਂ ਕੀਮਤਾਂ ਨੂੰ ਸੱਟ ਮਾਰੀ ਹੈ। Pahalgam attack on Harjinder…

Ad
Ad