Amritsar

ਅਮਰੀਕਾ ਅਧਾਰਤ ਗੈਰ-ਕਾਨੂੰਨੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਇੱਕ ਕਾਬੂ

Amritsar News: ਡੀਜੀਪੀ ਯਾਦਵ ਨੇ ਦੱਸਿਆ ਕਿ ਸੀਆਈ ਅੰਮ੍ਰਿਤਸਰ ਨੂੰ ਇੱਕ ਸੂਹ ਮਿਲੀ ਸੀ ਕਿ ਦੋਸ਼ੀ ਗੁਰਵਿੰਦਰ ਸਿੰਘ ਨੂੰ ਉਸਦੇ ਹੈਂਡਲਰਾਂ ਨੇ ਲੁਧਿਆਣਾ ਵਿੱਚ ਇੱਕ ਖੇਪ ਪਹੁੰਚਾਉਣ ਦਾ ਕੰਮ ਸੌਂਪਿਆ ਹੈ। US-based illegal Arms Smuggling…

ਸੰਸਦ ਮੈਂਬਰ ਸੀਚੇਵਾਲ ਨੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ, ਵਿਸ਼ਵ ਧਰਤੀ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

Amritsar News: ਸੀਚੇਵਾਲ ਨੇ ਕਿਹਾ ਕਿ ਧਰਤੀ ਮਾਤਾ ਦੀ ਰੱਖਿਆ ਕਰਨਾ ਹਰ ਮਨੁੱਖ ਦੀ ਜ਼ਿੰਮੇਵਾਰੀ ਹੈ ਅਤੇ ਸਮਾਂ ਆ ਗਿਆ ਹੈ ਕਿ ਅਸੀਂ ਸਾਰੇ ਇਸ…

ਹੁਸ਼ਿਆਰਪੁਰ ‘ਚ ਬੇਅਦਬੀ ਮਾਮਲੇ ‘ਚ ਗ੍ਰੰਥੀ ਸਮੇਤ ਸਮੁੱਚੀ ਪ੍ਰਬੰਧਕ ਕਮੇਟੀ ਬਰਖਾਸਤ, ਸ੍ਰੀ ਅਕਾਲ ਤਖ਼ਤ ਸਾਹਿਬ ਤਲਬ

ਹੁਸ਼ਿਆਰਪੁਰ ਜ਼ਿਲ੍ਹੇ ਦੇ ਨੂਰਪੁਰ ਜੱਟਾਂ ਪਿੰਡ ਵਿਖੇ ਕਿਸੇ ਸ਼ਰਾਰਤੀ ਅਨਸਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗਾਂ ਨੂੰ ਖੰਡਿਤ ਕਰਨ ਦੇ ਮਾਮਲੇ ਵਿੱਚ…

ਮਜੀਠਾ ‘ਚ ਪੈਟਰੋਲ ਪੰਪ ‘ਤੇ ਹਮਲਾ ਕਰਨ ਵਾਲੇ ਹਮਲਾਵਰਾਂ ਦਾ ਪੁਲਿਸ ਨਾਲ ਹੋਇਆ ਮੁਕਾਬਲਾ

Punjab News: ਪਿਛਲੇ ਦਿਨੀ ਆਕਾਲੀ ਆਗੂ ਜੋਧ ਸਿੰਘ ਸਮਰਾ ਦੇ ਕਲੇਰ ਮਾਂਗਟ ਪੈਟਰੋਲ ਪੰਪ ‘ਤੇ ਹੋਏ ਹਮਲੇ ਦੌਰਾਨ ਇੱਕ ਕਰਿੰਦੇ ਦੀ ਮੋਤ ਤੇ ਇੱਕ ਜਖਮੀ…

ਭਗਵੰਤ ਮਾਨ ਜੀ ਪੰਜਾਬ ‘ਤੇ ਹੋਰ ਕਿੰਨੇ ਹਮਲੇ ਹੋਣਗੇ ? ਇੱਕ ਹੋਰ ਥਾਣੇ ‘ਤੇ ਹਮਲੇ ਦਾ ਦਾਅਵਾ, ਮਜੀਠੀਆ ਨੇ ਕਿਹਾ- ਹੁਣ ਟਾਇਰ ਫਟਿਆ ਜਾਂ ਰੇਡੀਏਟਰ….

Punjab Blast Update: ਬੱਬਰ ਖਾਲਸਾ ਇੰਟਰਨੈਸ਼ਨਲ ਦੇ ਅੱਤਵਾਦੀ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਦੀ ਅਮਰੀਕੀ ਪੁਲਿਸ ਦੁਆਰਾ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਸਾਥੀ ਜੀਵਨ ਫੌਜੀ…

ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

Amritsar News : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ…

ਪੰਜਾਬੀ ਫ਼ਿਲਮ ਅਦਾਕਾਰ ਗੁੱਗੂ ਗਿੱਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ

ਪੰਜਾਬੀ ਸਿਨੇਮਾ ਦੇ ਮਸ਼ਹੂਰ ਅਦਾਕਾਰ ਗੁੱਗੂ ਗਿੱਲ ਅੱਜ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਪਹੁੰਚੇ। ਉਨ੍ਹਾਂ ਨੇ ਗੁਰੂ ਘਰ ਵਿੱਚ ਆਪਣਾ ਸਿਰ ਝੁਕਾਇਆ ਅਤੇ ਸਰਬੱਤ ਦੇ ਭਲੇ…

ਭਾਈ ਰਾਜੋਆਣਾ ਤੇ ਹੋਰ ਬੰਦੀ ਸਿੰਘਾਂ ਦੇ ਮਾਮਲੇ ’ਚ ਕੇਂਦਰ ਸਰਕਾਰ ਲਵੇ ਤੁਰੰਤ ਫੈਸਲਾ – ਐਡਵੋਕੇਟ ਧਾਮੀ

Bhai Rajoana and other imprisoned Sikhs: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਐਡਵੋਕਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਇਕੱਤਰਤਾ ਵਿੱਚ ਭਾਈ…

10,000 ਰੁਪਏ ਰਿਸ਼ਵਤ ਲੈਂਦਾ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਦਾ ਜ਼ਿਲ੍ਹਾ ਮੈਨੇਜਰ ਵਿਜੀਲੈਂਸ ਵੱਲੋਂ ਕਾਬੂ

Campaign against Corruption: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ, ਤਰਨਤਾਰਨ ਵਿਖੇ ਜ਼ਿਲ੍ਹਾ…

SGPC ਦੀ ਅੰਤ੍ਰਿੰਗ ਕਮੇਟੀ ਅਹਿਮ ਮੀਟਿੰਗ ‘ਚ ਲਿਆ ਗਿਆ ਅਹਿਮ ਫੈਸਲਾ, ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ‘ਚ ਹੋਇਆ ਵਾਧਾ

SGPC’s internal Committee Meeting: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਅਹਿਮ ਮੀਟਿੰਗ ਅੱਜ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਕਮੇਟੀ…

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ ਛਾਇਆ ਹੇਠ ‘ਖੁਆਰ ਹੋਏ ਸਭ ਮਿਲੈਂਗੇ’ ਧਰਮ ਪ੍ਰਚਾਰ ਲਹਿਰ ਦਾ ਹੋਇਆ ਆਗਾਜ਼

Sri Amritsar, April 15; ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਤਖ਼ਤ ਸ੍ਰੀ…

ਮਜੀਠਾ ਨੇੜੇ ਪਿੰਡ ਕਲੇਰ ਮਾਂਗਟ ਸਥਿਤ ਪੈਟਰੋਲ ਪੰਪ ‘ਤੇ ਹੋਈ ਫਾਇਰਿੰਗ, 1 ਦੀ ਮੌਤ

Majitha Firing News: ਮਜੀਠਾ ਨੇੜੇ ਪਿੰਡ ਕਲੇਰ ਮਾਂਗਟ ਸਥਿਤ ਭਾਰਤ ਪੈਟਰੋਲੀਅਮ ਦੇ ਪੈਟਰੋਲ ਪੰਪ ‘ਤੇ ਦੇਰ ਰਾਤ ਅਣਪਛਾਤੇ ਵਿਅਕਤੀਆਂ ਵਲੋਂ ਕੀਤੀ ਅੰਨ੍ਹੇਵਾਹ ਫਾਇਰਿੰਗ ਦੌਰਾਨ ਪੰਪ…

Breaking News ; ਸੁਖਬੀਰ ਸਿੰਘ ਬਾਦਲ ਮੁੜ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ

Sukhbir Singh Badal president of Shiromani Akali Dal: ਅੱਜ ਯਾਨੀ 12 ਅਪ੍ਰੈਲ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਵਿਚਾਰ ਚਰਚਾ…

ਜੈਕਾਰਿਆਂ ਦੀ ਗੂੰਜ ਵਿੱਚ ਸਿੱਖ ਸ਼ਰਧਾਲੂਆਂ ਦਾ ਜੱਥਾ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪਾਕਿਸਤਾਨ ਲਈ ਰਵਾਨਾ

ਅੰਮ੍ਰਿਤਸਰ– ਪਾਕਿਸਤਾਨ ਵਿਖੇ ਵਿਸਾਖੀ ਪੁਰਬ ਮਨਾਉਣ ਲਈ ਅੱਜ ਸਿੱਖ ਸ਼ਰਧਾਲੂਆਂ ਦਾ ਜੱਥਾ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜੈਕਾਰਿਆਂ ਦੀ ਗੂੰਜ ਵਿਚ ਅਟਾਰੀ ਸਰਹੱਦ ਲਈ ਰਵਾਨਾ ਹੋਇਆ।…

ਸ਼੍ਰੋਮਣੀ ਕਮੇਟੀ ਦੇ ਖਜ਼ਾਨਚੀ ਤਰਸੇਮ ਸਿੰਘ ਨੇ ਨਹਿਰ ‘ਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ, ਮਾਨਸਿਕ ਤੌਰ ‘ਤੇ ਸੀ ਪਰੇਸ਼ਾਨ

Punjab News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖਜਾਨਚੀ ਤਰਸੇਮ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਸੇਖ ਜ਼ਿਲ੍ਹਾ ਤਰਨਤਾਰਨ, ਜੋ ਤਰਨਤਾਰਨ ਰੋਡ ਅੰਮ੍ਰਿਤਸਰ ਵਿਖੇ ਰਹਿਦਾ ਸੀ,…

Ad
Ad