Punjab

ਗਣਤੰਤਰ ਦਿਵਸ ‘ਤੇ ਕਰਤਵ੍ਯ ਪਥ ‘ਤੇ ਦਿਖੇਗੀ ਪੰਜਾਬ ਦੀ ਸ਼ਾਨ

ਗਣਤੰਤਰ ਦਿਵਸ ‘ਤੇ, ਪੰਜਾਬ ਦੀ ਝਾਕੀ ਕਰਤਵਯ ਪਥ ‘ਤੇ ਦਿਖਾਈ ਦੇਵੇਗੀ। ਕੇਂਦਰ ਸਰਕਾਰ ਦੀ ਇੱਕ ਕਮੇਟੀ ਨੇ ਇਸ ਉਦੇਸ਼ ਲਈ ਪੰਜਾਬ ਦੀ ਝਾਕੀ ਦੀ ਚੋਣ ਕੀਤੀ ਹੈ। ਪੰਜਾਬ ਦੇ ਅਠਾਰਾਂ ਪੁਲਿਸ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ…

ਸਾਬਕਾ DIG ਇੰਦਰਜੀਤ ਸੰਧੂ ਨੂੰ ਮਿਲੇਗਾ ਪਦਮ ਸ਼੍ਰੀ ਪੁਰਸਕਾਰ

Padma Shri Award News: ਕੇਂਦਰ ਸਰਕਾਰ ਨੇ ਪਦਮ ਸ਼੍ਰੀ ਪੁਰਸਕਾਰਾਂ ਦਾ ਐਲਾਨ ਕਰ ਦਿੱਤਾ ਹੈ। ਚੰਡੀਗੜ੍ਹ ਦੇ ਇੰਦਰਜੀਤ ਸੰਧੂ ਨੂੰ ਪੁਰਸਕਾਰ ਮਿਲੇਗਾ। ਇੰਦਰਜੀਤ ਸੰਧੂ ਇੱਕ…

ਤੇਜ਼ ਰਫ਼ਤਾਰ ਦਾ ਕਹਿਰ! ਫਿਲੌਰ ‘ਚ ਪੈਦਲ ਜਾ ਰਹੀ 13 ਸਾਲਾਂ ਬੱਚੀ ਦੀ ਮੌਤ

Jalandhar accident; ਜਲੰਧਰ ਜ਼ਿਲ੍ਹੇ ਦੇ ਫਿਲੌਰ ਦੇ ਗੜ੍ਹਾ ਪਿੰਡ ਵਿੱਚ ਇੱਕ ਤੇਜ਼ ਰਫ਼ਤਾਰ ਕਾਰ ਨੇ ਪੈਦਲ ਜਾ ਰਹੀ 13 ਸਾਲਾ ਲੜਕੀ ਨੂੰ ਟੱਕਰ ਮਾਰ ਦਿੱਤੀ,…

ਅਬੋਹਰ ਵਿੱਚ ਕਰੰਟ ਲੱਗਣ ਨਾਲ ਵਿਅਕਤੀ ਦੀ ਮੌਤ

Punjab News: ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਦੇ ਪਿੰਡ ਜੰਡਵਾਲਾ ਹਨੂਵੰਤਾ ਦੇ ਵਸਨੀਕ ਦੀ ਸ਼ਨੀਵਾਰ ਦੇਰ ਰਾਤ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਗਈ। ਇਹ…

ਪੰਜਾਬ ਵਿੱਚ ਕਾਨੂੰਨ ਵਿਵਸਥਾ ਫੇਲ੍ਹ, ਗੈਂਗਸਟਰਾਂ ਨੂੰ ਮਿਲ ਰਹੀ ਹੈ ਸਰਕਾਰੀ ਸ਼ਹਿ: ਹਰਸਿਮਰਤ ਕੌਰ ਬਾਦਲ

Latest News: ਸਾਬਕਾ ਕੇਂਦਰੀ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਗੁਰੂ…

ਪਾਕਿਸਤਾਨੀ ਨਾਰਕੋ-ਅੱਤਵਾਦ ਨੈੱਟਵਰਕ ਨੂੰ ਵੱਡਾ ਝਟਕਾ, SSOC ਨੇ ਮੁਲਜ਼ਮ ਕੀਤਾ ਕਾਬੂ

Punjab Police Satnam Singh arrest; ਪੰਜਾਬ ਪੁਲਿਸ ਦੇ ਸਟੇਟ ਆਪ੍ਰੇਸ਼ਨ ਸੈੱਲ (SSOC) ਨੇ ਪਾਕਿਸਤਾਨ ਤੋਂ ਸਰਹੱਦ ਪਾਰ ਕੰਮ ਕਰ ਰਹੇ ਇੱਕ ਨਾਰਕੋ-ਅੱਤਵਾਦ ਨੈੱਟਵਰਕ ਵਿਰੁੱਧ ਵੱਡੀ…

ਅੰਮ੍ਰਿਤਸਰ ਦੇ ਹਾਲ ਗੇਟ ਨੇੜੇ ਪੁਰਾਣੀ ਚਾਰ ਮੰਜ਼ਿਲਾ ਇਮਾਰਤ ਢਹੀ, ਇਲਾਕੇ ਵਿੱਚ ਦਹਿਸ਼ਤ

Amritsar building collapse: ਅੰਮ੍ਰਿਤਸਰ ਦੇ ਹਾਲ ਗੇਟ ਇਲਾਕੇ ਵਿੱਚ ਸ਼ਨੀਵਾਰ ਦੇਰ ਰਾਤ ਉਸ ਸਮੇਂ ਅਫ਼ਰਾ-ਤਫ਼ਰੀ ਮਚ ਗਈ ਜਦੋਂ ਗੋਡਾਊਨ ਮੁਹੱਲਾ ਦੇ ਨੇੜੇ ਸਥਿਤ ਇੱਕ ਕਈ…

ਭਗਵੰਤ ਮਾਨ ਸਰਕਾਰ ਨੇ ਲੁਧਿਆਣਾ ਲਈ 162 ਕਰੋੜ ਦਾ ਵਿਸ਼ਵ ਪੱਧਰੀ ਸਟ੍ਰੀਟ ਪ੍ਰਾਜੈਕਟ ਕੀਤਾ ਲਾਂਚ : ਸੰਜੀਵ ਅਰੋੜਾ

ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਭਗਵੰਤ ਮਾਨ ਅਗਵਾਈ ਵਾਲੀ ਸਰਕਾਰ ਦੇ ਇੱਕ ਅਹਿਮ ਵਿਸ਼ਵ ਪੱਧਰੀ ਸਟ੍ਰੀਟ ਪ੍ਰੋਜੈਕਟ ਦੀ ਸ਼ੁਰੂਆਤ ਦਾ ਐਲਾਨ…

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਪਾਕਿਸਤਾਨੀ ਅੱਤਵਾਦੀ ਸ਼ਹਿਜ਼ਾਦ ਭੱਟੀ ਦਾ ਕਰੀਬੀ ਸਾਥੀ ਕਾਬੂ

Terror Associate Arrest; ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਪਾਕਿਸਤਾਨ ਸਥਿਤ ਅੱਤਵਾਦੀ ਸ਼ਹਿਜ਼ਾਦ ਭੱਟੀ ਦੇ ਇੱਕ ਕਰੀਬੀ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ…

ਆਸਟ੍ਰੇਲੀਆ ਦੀ MP ਬਣ ਕੇ ਪਹਿਲੀ ਵਾਰ ਭਾਰਤ ਆਈ ਡਾ. ਪਰਵਿੰਦਰ ਕੌਰ

Dr Parwinder Kaur; ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (PAU) ਲੁਧਿਆਣਾ ਦੀ ਸਾਬਕਾ ਵਿਦਿਆਰਥਣ ਡਾ. ਪਰਵਿੰਦਰ ਕੌਰ, ਆਸਟ੍ਰੇਲੀਆ ਵਿੱਚ ਸੰਸਦ ਮੈਂਬਰ ਬਣਨ ਤੋਂ ਬਾਅਦ ਪਹਿਲੀ ਵਾਰ ਭਾਰਤ ਪਹੁੰਚੀ।…

ਲੁਧਿਆਣਾ ‘ਚ ਵੱਡਾ ਹਾਦਸਾ ਟਲਿਆ: CNG ਟਰੱਕ ਨੂੰ ਲੱਗੀ ਅੱਗ, ਜ਼ੋਰਦਾਰ ਧਮਾਕੇ ਨਾਲ ਫੈਲੀ ਦਹਿਸ਼ਤ

Ludhiana truck fire; ਐਤਵਾਰ ਸਵੇਰੇ ਲੁਧਿਆਣਾ ਦੇ ਸੁੰਦਰ ਨਗਰ ਦੇ ਪਢਤੇ ਘਾਟੀ ਇਲਾਕੇ ਵਿੱਚ ਇੱਕ CNG ਟਰੱਕ ਨੂੰ ਅਚਾਨਕ ਅੱਗ ਲੱਗ ਗਈ। ਅੱਗ ਲੱਗ ਗਈ…

ਪੰਜਾਬ ਸਰਕਾਰ ਵੱਲੋਂ 25 ਬੁਲੇਟ ਪਰੂਫ ਗੱਡੀਆਂ ਖਰੀਦਣ ਦੀ ਤਿਆਰੀ, ਮੋਟਰ ਗੱਡੀ ਬੋਰਡ ਦੇ ਅਹਿਮ ਫ਼ੈਸਲੇ

ਪੰਜਾਬ ਸਰਕਾਰ ਨੇ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ 25 ਨਵੀਆਂ ਬੁਲੇਟ ਪਰੂਫ ਗੱਡੀਆਂ ਖਰੀਦਣ ਦੀ ਤਿਆਰੀ ਕਰ ਲਈ ਹੈ। ਇਸ ਸਬੰਧੀ ਆਖ਼ਰੀ ਮਨਜ਼ੂਰੀ ਮੋਟਰ…

PIMS ਹਸਪਤਾਲ ਸਾਹਮਣੇ ਨਕਲੀ ਪੁਲਿਸ ਬਣ ਕੇ ਨੌਜਵਾਨਾਂ ਨੂੰ ਰੋਕਣ ਦਾ ਮਾਮਲਾ, ਵੀਡੀਓ ਵਾਇਰਲ

ਜਲੰਧਰ ਵਿੱਚ ਪਿਮਸ ਹਸਪਤਾਲ ਦੇ ਸਾਹਮਣੇ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਕੁਝ ਵਿਅਕਤੀਆਂ ਵੱਲੋਂ ਮੋਟਰਸਾਈਕਲਾਂ ’ਤੇ ਆ ਰਹੇ ਨੌਜਵਾਨਾਂ ਨੂੰ ਰੋਕ ਕੇ ਆਪਣੇ ਆਪ…

ਪੁਲਿਸ ਗੱਡੀ ਵਿੱਚੋਂ ਕੈਦੀ ਫਰਾਰ, ਜਾਣੋ ਪੂਰਾ ਮਾਮਲਾ

Latest News: ਪੰਜਾਬ ਦੇ ਲੁਧਿਆਣਾ ਵਿੱਚ, ਅਦਾਲਤ ਵਿੱਚੋਂ ਕੈਦੀਆਂ ਦੇ ਭੱਜਣ ਜਾਂ ਸਿਵਲ ਹਸਪਤਾਲ ਵਿੱਚ ਡਾਕਟਰੀ ਜਾਂਚ ਕਰਵਾਉਣ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ।…

26 ਜਨਵਰੀ ਨੂੰ ਗੇਟ ਰੈਲੀਆਂ ਕਰਕੇ ਕਰਾਂਗੇ ਰੋਸ  ਪ੍ਰਦਰਸ਼ਨ – ਸ਼ਮਸ਼ੇਰ ਸਿੰਘ ਢਿੱਲੋ

Latest News: ਪੰਜਾਬ ਰੋਡਵੇਜ ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਦੀ ਸੂਬਾ ਪੱਧਰੀ ਮੀਟਿੰਗ ਲੁਧਿਆਣਾ ਵਿਖੇ ਇਸੜੂ ਭਵਨ ਵਿੱਚ ਹੋਈ ਜਿਸ ਵਿੱਚ ਮੁੱਖ ਮਹਿਮਾਨ ਵਜੋਂ…

Ad
Ad