Punjab

ਨਹਿਰ ਵਿੱਚੋਂ ਬਜ਼ੁਰਗ ਦੀ ਲਾਸ਼ ਬਰਾਮਦ; ਸਰੀਰ ‘ਤੇ ਲੱਗਿਆ ਸੀ ਕੈਥੀਟਰ, ਬਿਮਾਰੀ ਤੋਂ ਪਰੇਸ਼ਾਨ ਹੋ ਕੇ ਖੁਦਕੁਸ਼ੀ ਕਰਨ ਦਾ ਸ਼ੱਕ

Abohar News: ਅਬੋਹਰ ਦੇ ਪਿੰਡ ਭਾਗੂ ਕੋਲੋਂ ਲੰਘਦੀ ਸੁਖਚੈਨ ਮਾਈਨਰ ਨਹਿਰ ਵਿੱਚੋਂ ਅੱਜ ਇੱਕ 60-65 ਸਾਲਾਂ ਬਜ਼ੁਰਗ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਮੁੱਢਲੀ ਜਾਂਚ ਵਿੱਚ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ…

ਪੰਜਾਬ-ਚੰਡੀਗੜ੍ਹ ‘ਚ ਮੌਸਮ ਦਾ ਮਿਜ਼ਾਜ ਬਦਲਿਆ: ਭਿਆਨਕ ਗਰਮੀ ਤੋਂ ਮਿਲੀ ਰਾਹਤ, ਤਾਪਮਾਨ ‘ਚ 9 ਡਿਗਰੀ ਤੱਕ ਦੀ ਗਿਰਾਵਟ

Punjab Weather Update: ਪੰਜਾਬ ਅਤੇ ਚੰਡੀਗੜ੍ਹ ਵਿੱਚ ਬੀਤੇ ਦਿਨ ਮੀਂਹ ਪੈਣ ਕਰਕੇ ਮੌਸਮ ਸੁਹਾਵਣਾ ਹੋ ਗਿਆ ਹੈ। ਪਿਛਲੇ 10 ਦਿਨਾਂ ਤੋਂ ਲਗਾਤਾਰ ਪੈ ਰਹੀ ਭਿਆਨਕ…

ਕੁਲਤਾਰ ਸਿੰਘ ਸੰਧਵਾਂ ਨੇ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਨੂੰ ਭਾਰਤ ਵਿਭੂਸ਼ਣ ਸਨਮਾਨ ਪ੍ਰਦਾਨ ਕੀਤਾ

ਚੰਡੀਗੜ੍ਹ, 28 ਅਪ੍ਰੈਲ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਵੱਖ-ਵੱਖ ਖੇਤਰਾਂ ਨਾਲ ਸਬੰਧਤ ਉੱਘੀਆਂ ਅਤੇ ਵਿਲੱਖਣ…

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਪ੍ਰਬੰਧਾਂ ਉੱਪਰ 600 ਕਰੋੜ ਰੁਪਏ ਕੀਤੇ ਜਾ ਰਹੇ ਹਨ ਖ਼ਰਚ – ਬਰਿੰਦਰ ਗੋਇਲ

ਅੰਮ੍ਰਿਤਸਰ,- ਸੂਬੇ ਦੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੀ ਬੀ.ਓ.ਪੀ. ਸ਼ਾਹਪੁਰ ਵਿਖੇ ਰਾਵੀ ਦਰਿਆ ਦੇ ਧੁੱਸੀ ਬੰਨ੍ਹ ਵਿਖੇ ਚਲ ਰਹੇ ਹੜ੍ਹ…

ਪੰਜਾਬ ਸਰਕਾਰ ਨੇ 1 ਮਈ ਨੂੰ ਬੁਲਾਇਆ ਵਿਸ਼ੇਸ਼ ਸੈਸ਼ਨ,ਮਨਰੇਗਾ ਸਮੇਤ ਮਜ਼ਦੂਰ ਮਸਲਿਆਂ ‘ਤੇ ਹੋਵੇਗੀ ਵੱਡੀ ਚਰਚਾ

Punjab CM Cabinet Meeting Today; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ (28 ਅਪ੍ਰੈਲ) ਇੱਕ ਮਹੱਤਵਪੂਰਨ ਕੈਬਨਿਟ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇੱਕ ਮਹੱਤਵਪੂਰਨ ਫੈਸਲਾ…

ਬੰਗਲੌਰ ਤੋਂ ਸਿਕਲੀਗਰ ਤੇ ਵਣਜਾਰੇ ਸਿੱਖਾਂ ਦਾ ਜਥਾ ਗੁਰਧਾਮਾਂ ਦੇ ਦਰਸ਼ਨਾਂ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਾ

SGPC initiatives for Sikligar Sikhs; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਕਲੀਗਰ ਤੇ ਵਣਜਾਰੇ ਸਿੱਖਾਂ ਲਈ ਕਈ ਤਰ੍ਹਾਂ ਦੇ ਉਪਰਾਲੇ ਆਰੰਭੇ ਹੋਏ ਹਨ, ਜਿਸ ਤਹਿਤ ਜਿਥੇ…

ਛੇਹਰਟਾ ਚੌਂਕ ‘ਚ ਭਿਆਨਕ ਵਾਪਰਿਆ ਹਾਦਸਾ, ਨੌਜਵਾਨ ਲੜਕੀ ਦੀ ਮੌਕੇ ‘ਤੇ ਮੌਤ

Amritsar road accident; ਅੰਮ੍ਰਿਤਸਰ ਦੇ ਛੇਹਰਟਾ ਚੌਂਕ ਵਿੱਚ ਅੱਜ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਇੱਕ ਨੌਜਵਾਨ ਲੜਕੀ ਦੀ ਮੌਕੇ ‘ਤੇ ਹੀ ਮੌਤ ਹੋ…

ਰੇਲਵੇ ਟਰੈਕ ‘ਤੇ ਧਮਾਕੇ ਦੀ ਕੋਸ਼ਿਸ਼ ਦੇ ਪਿੱਛੇ ISI ਨਾਲ ਜੁੜੇ, ਗ੍ਰਨੇਡ, ਦੋ ਪਿਸਤੌਲਾਂ ਸਮੇਤ ਚਾਰ ਅੱਤਵਾਦੀ ਕਾਬੂ

Punjab terror module busted; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ…

ਪੰਜਾਬ ਦੀ ਕਾਨੂੰਨ ਵਿਵਸਥਾ ਰੱਬ ਭਰੋਸੇ! ਬਿਕਰਮ ਸਿੰਘ ਮਜੀਠੀਆ ਨੇ ਘੇਰੀ ਪੰਜਾਬ ਸਰਕਾਰ

ਰਾਜਪੁਰਾ ਸ਼ੰਭੂ ਰੇਲਵੇ ਟਰੈਕ ’ਤੇ ਹੋਏ ਧਮਾਕੇ ਮਗਰੋਂ ਪੰਜਾਬ ਭਰ ’ਚ ਦਹਿਸ਼ਤ ਦਾ ਮਾਹੌਲ ਬਣਿਆ ਪਿਆ ਹੈ। ਇਸ ਮਾਮਲੇ ਤੋਂ ਬਾਅਦ ਵਿਰੋਧੀਆਂ ਵੱਲੋਂ ਪੰਜਾਬ ਦੀ…

ਐਨ.ਆਰ.ਆਈ ਦੇ ਘਰ ‘ਤੇ ਅਣਪਛਾਤਿਆਂ ਵਲੋਂ ਫਾਇਰਿੰਗ

Punjab News: ਜਗਰਾਉਂ ਦੇ ਨੇੜਲੇ ਪਿੰਡ ਰੂਮੀ ‘ਚ ਤੜਕਸਾਰ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਦੋ ਮੋਟਰਸਾਇਕਲ ਸਵਾਰ ਅਣਪਛਾਤੇ ਵਿਅਕਤੀਆਂ ਨੇ ਇਕ ਐਨ.ਆਰ.ਆਈ…

ਪਾਕਿਸਤਾਨੀ ISI ਨਾਲ ਜੁੜੇ ਅਤਿਵਾਦੀ ਮਾਡਿਊਲ ਦਾ ਪਰਦਾਫਾਸ਼, 4 ਗ੍ਰਿਫ਼ਤਾਰ

Railway Track Blast: ਪਟਿਆਲਾ ਪੁਲਿਸ ਨੇ ਖਾਲਿਸਤਾਨ ਪੱਖੀ ਅਤਿਵਾਦੀ ਮਾਡਿਊਲ ਦੇ 4 ਮੈਂਬਰਾਂ ਨੂੰ ਭਾਰੀ ਮਾਤਰਾ ਵਿੱਚ ਹਥਿਆਰਾਂ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ…

ਅੰਮ੍ਰਿਤਪਾਲ ਦੀ ਰਿਹਾਈ ‘ਤੇ ਫਿਰ ਉਠੀ ਆਵਾਜ਼, ਪਰਿਵਾਰ ਨੇ ਦੱਸਿਆ ਬੇਇਨਸਾਫ਼ੀ, ਪੰਥਕ ਗਠਜੋੜ ਲਈ ਤਿਆਰੀਆਂ ਤੇਜ਼

Panthic Alliance To Be Formed Soon In Punjab; ਪੰਜਾਬ ਦੇ ਖਡੂਰ ਸਾਹਿਬ ਸੰਸਦੀ ਹਲਕੇ ਤੋਂ ਸੰਸਦ ਮੈਂਬਰ (ਐਮਪੀ) ਅੰਮ੍ਰਿਤਪਾਲ ਸਿੰਘ ਖਾਲਸਾ ਦੇ ਪਿਤਾ ਤਰਸੇਮ ਸਿੰਘ…

ਪੰਜਾਬ ਰੇਲਵੇ ਟਰੈਕ ਬਲਾਸਟ ‘ਚ ਮਰਿਆ ਜਗਰੂਪ ਕੌਣ? 2 ਧੀਆਂ ਦਾ ਪਿਤਾ, ਜਾਣੋਂ ਪੂਰੀ ਜਾਣਕਾਰੀ

ਤਰਨਤਾਰਨ ਜ਼ਿਲ੍ਹੇ ਦੇ ਪੰਜਵੜ ਪਿੰਡ ਦੇ ਰਹਿਣ ਵਾਲੇ ਜਗਰੂਪ ਸਿੰਘ ਉਰਫ਼ ‘ਜੂਪਾ’ ਦਾ ਨਾਮ, ਜੋ ਕਿ ਤਰਨਤਾਰਨ ਜ਼ਿਲ੍ਹੇ ਦੇ ਪੰਜਵੜ ਪਿੰਡ ਦਾ ਰਹਿਣ ਵਾਲਾ ਹੈ,…

Richmond Hill ‘ਚ ਚਾਰ ਪੰਜਾਬੀ ਨੌਜਵਾਨਾਂ ਦੀ ਝੜਪ, ਹਮਲੇ ਬਾਅਦ ਗ੍ਰਿਫ਼ਤਾਰ

ਨਿਊਯਾਰਕ ਦੇ ਰਿਚਮੰਡ ਹਿੱਲ (101ਵੀਂ ਸਟਰੀਟ) ਵਿੱਚ ਇੱਕ ਮਾਮੂਲੀ ਝਗੜਾ ਹਿੰਸਾ ਵਿੱਚ ਬਦਲ ਗਿਆ ਜਦੋਂ ਚਾਰ ਨੌਜਵਾਨ ਪੰਜਾਬੀ ਮੁੰਡਿਆਂ ਨੇ ਗਲੀ ਦੇ ਵਿਚਕਾਰ ਇੱਕ ਦੂਜੇ…

ਸੜਕ ਵਿਚਕਾਰ ਖਰਾਬ ਹੋਈ ਜੇਲ੍ਹ ਵੈਨ, ਕੈਦੀਆਂ ਸਮੇਤ ਪੁਲਿਸ ਮੁਲਜ਼ਾਮਾਂ ਨੇ ਲਾਇਆ ਧੱਕਾ

ਅੰਮ੍ਰਿਤਸਰ ਦੇ ਝਾਬਲ ਰੋਡ ‘ਤੇ ਇੱਕ ਅਸਾਧਾਰਨ ਅਤੇ ਹੈਰਾਨ ਕਰਨ ਵਾਲਾ ਦ੍ਰਿਸ਼ ਸਾਹਮਣੇ ਆਇਆ ਜਦੋਂ ਕੈਦੀਆਂ ਨੂੰ ਅਦਾਲਤ ਵਿੱਚ ਪੇਸ਼ੀ ਲਈ ਲਿਜਾ ਰਹੀ ਇੱਕ ਜੇਲ੍ਹ…

Ad
Ad