Punjab

ਪੰਜਾਬ ਦੇ 10 ਜ਼ਿਲ੍ਹਿਆਂ ‘ਚ ਤਾਪਮਾਨ 40 ਡਿਗਰੀ ਪਾਰ, ਹੀਟ ਵੇਵ ਤੇ ਗਰਮ ਰਾਤ ਲਈ ਯੈਲੋ ਅਲਰਟ; ਕੱਲ੍ਹ ਮੀਂਹ ਦੀ ਸੰਭਾਵਨਾ

Punjab Weather News: ਪੰਜਾਬ ਅਤੇ ਚੰਡੀਗੜ੍ਹ ਵਿੱਚ ਭਾਰੀ ਗਰਮੀ ਪੈ ਰਹੀ ਹੈ। ਇਸ ਸੀਜ਼ਨ ਵਿੱਚ ਪਹਿਲੀ ਵਾਰ ਤਾਪਮਾਨ 45.2 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਫਰੀਦਕੋਟ ਸਭ ਤੋਂ ਗਰਮ ਰਿਹਾ। ਸੂਬੇ ਦਾ ਤਾਪਮਾਨ ਆਮ ਨਾਲੋਂ…

AAP ਛੱਡਣ ਤੋਂ ਪਹਿਲਾਂ ਕੇਜਰੀਵਾਲ ਨਾਲ ਮਿਲੇ ਸਾਹਨੀ, ਸਾਂਸਦ ਨੇ ਕਿਹਾ, ਅਸੀਂ ਕਿਸੇ ਨਾਲ ਗੱਦਾਰੀ ਨਹੀਂ ਕੀਤੀ; ਸੀਚੇਵਾਲ ਬੋਲੇ ਰਾਘਵ ਦਾ ਆਇਆ ਸੀ ਫੋਨ

ਆਮ ਆਦਮੀ ਪਾਰਟੀ (ਆਪ) ਤੋਂ ਸੱਤ ਰਾਜ ਸਭਾ ਸੰਸਦ ਮੈਂਬਰਾਂ ਦੇ ਜਾਣ ਤੋਂ ਬਾਅਦ ਸਿਆਸੀ ਮਾਹੌਲ ਗਰਮਾ ਗਿਆ ਹੈ। ਇਨ੍ਹਾਂ ਵਿੱਚੋਂ ਤਿੰਨ ਪਹਿਲਾਂ ਹੀ ਭਾਜਪਾ…

ਸਰਕਾਰੀ ਸਕੂਲ ‘ਚ ‘ਮਕੈਨਿਕ’ ਬਣ ਕੇ ਆਏ ਚੋਰਾਂ ਨੂੰ ਕੀਤਾ ਕਾਬੂ; ਸੋਲਰ ਤਾਰਾਂ ਚੋਰੀ ਕਰਨ ਦੀ ਕੋਸ਼ਿਸ਼ ਨਾਕਾਮ

Chandigarh School Theft: ਰਾਏਪੁਰ ਕਲਾਂ ਸਥਿਤ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿੱਚ ਚੋਰੀ ਦੀ ਇੱਕ ਅਜੀਬੋ-ਗਰੀਬ ਘਟਨਾ ਸਾਹਮਣੇ ਆਈ ਹੈ। ਇੱਥੇ ਦੋ ਨੌਜਵਾਨਾਂ ਨੇ ਪਹਿਲਾਂ…

CM ਮਾਨ ਨੇ BJP ‘ਚ ਗਏ ਸਾਂਸਦ ਦੇ ਸਬੰਧ ‘ਚ ਰਾਸ਼ਟਰਪਤੀ ਤੋਂ ਮੰਗਿਆ ਸਮਾਂ, ਅਕਾਲੀ ਦਲ ਨੇ ਸਿਆਸੀ ਡਰਾਮੇਬਾਜ਼ੀ ਦਿੱਤਾ ਕਰਾਰ

SAD Slams CM Mann on President’s time : ਮੁੱਖ ਮੰਤਰੀ ਭਗਵੰਤ ਮਾਨ ਨੇ ਜਿਥੇ ਭਾਰਤੀ ਜਨਤਾ ਪਾਰਟੀ (BJP) ਵਿੱਚ ਸ਼ਾਮਲ ਹੋਏ 7 ਰਾਜ ਸਭਾ ਮੈਂਬਰਾਂ…

ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਅਤੇ ਗੈਂਗਸਟਰ ਡੌਨੀ ਬੱਲ ਵਿਰੁੱਧ FIR: ਕਰੋੜਾਂ ਦੀ ਫਿਰੌਤੀ ਮੰਗਣ ਦੇ ਲੱਗੇ ਦੋਸ਼

Sidhu Moosewala Manager: ਲੁਧਿਆਣਾ ਪੁਲਿਸ ਨੇ ਫਿਰੌਤੀ ਰੈਕੇਟ ਵਿਰੁੱਧ ਵਿੱਢੀ ਮੁਹਿੰਮ ਤਹਿਤ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਸਿੰਘ, ਉਸਦੇ ਪਰਿਵਾਰਕ ਮੈਂਬਰਾਂ…

ਹੈਪੀ ਜੱਟ ਗੈਂਗ ’ਤੇ ਪੁਲਿਸ ਦੀ ਵੱਡੀ ਕਾਰਵਾਈ, ਹਿਮਾਚਲ ਤੋਂ 4 ਸ਼ੂਟਰ ਗ੍ਰਿਫ਼ਤਾਰ

Jandiala Guru Firing; ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੇ ਚਾਰ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਜਬਰਦਸਤੀ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਸਨ।…

ਪੰਜਾਬ ਦੇ ਵੱਡੇ ਸ਼ਹਿਰ ‘ਚ ਹੋਇਆ ਜ਼ੋਰਦਾਰ ਧਮਾਕਾ, ਦੋ ਔਰਤਾਂ ਸਮੇਤ ਤਿੰਨ ਮਜ਼ਦੂਰ ਜ਼ਖਮੀ

Ludhiana Scrap Factory Boiler Blast; ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਦੋਰਾਹਾ ਇਲਾਕੇ ਵਿੱਚ ਸ਼ਨੀਵਾਰ ਸ਼ਾਮ ਨੂੰ ਇੱਕ ਸਕ੍ਰੈਪ ਫੈਕਟਰੀ ਵਿੱਚ ਜ਼ੋਰਦਾਰ ਧਮਾਕੇ ਤੋਂ ਬਾਅਦ ਭਿਆਨਕ…

ਜਲੰਧਰ ‘ਚ ਭੱਜੀ ਦੇ ਘਰ ਬਾਹਰ ‘ਗੱਦਾਰ’ ਲਿਖਿਆ, AAP ਯੂਥ ਵਿੰਗ ਵੱਲੋਂ LPU ਤੇ ਹਰਭਜਨ ਦੇ ਘਰ ਅੱਗੇ ਪ੍ਰਦਰਸ਼ਨ; ਪੋਸਟਰਾਂ ‘ਤੇ ਵੀ ਕਾਲਖ

Punjab News: ਜਲੰਧਰ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਯੂਥ ਵਿੰਗ ਦੇ ਵਰਕਰਾਂ ਨੇ ਸ਼ਨੀਵਾਰ ਦੁਪਹਿਰ ਨੂੰ ਸੱਤ ਰਾਜ ਸਭਾ ਸੰਸਦ ਮੈਂਬਰਾਂ ਵਿਰੁੱਧ ਵਿਰੋਧ ਪ੍ਰਦਰਸ਼ਨ…

UPSC ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ

ਅੰਮ੍ਰਿਤਸਰ, 25 ਅਪ੍ਰੈਲ- ਉੱਚ ਪ੍ਰਸ਼ਾਸਕੀ ਸੇਵਾਵਾਂ ਲਈ ਚੁਣੇ ਗਏ ਸਿੱਖ ਵਿਦਿਆਰਥੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਦੀ ਰਾਸ਼ੀ ਨਾਲ ਵਿਸ਼ੇਸ਼ ਤੌਰ…

“ਗੈਂਗਸਟਰਾਂ ‘ਤੇ ਵਾਰ” ਮੁਹਿੰਮ ਹੇਠ ਖੰਨਾ ਪੁਲਿਸ ਦੀ ਵੱਡੀ ਕਾਰਵਾਈ, ਜਬਰੀ ਵਸੂਲੀ ਅਤੇ ਫਾਇਰਿੰਗ ਮਾਮਲੇ ‘ਚ 5 ਹੋਰ ਗ੍ਰਿਫਤਾਰ

Punjab Police Action; ਖੰਨਾ ਪੁਲਿਸ ਨੇ “ਗੈਂਗਸਟਰਾਂ ‘ਤੇ ਵਾਰ” ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦੇ ਹੋਏ ਜਬਰੀ ਵਸੂਲੀ, ਧਮਕੀਆਂ ਅਤੇ ਫਾਇਰਿੰਗ ਮਾਮਲੇ ਵਿੱਚ 5 ਹੋਰ ਦੋਸ਼ੀਆਂ…

ਸਬਸਿਡੀ ਮਾਡਲ ਨੇ ਕਿਸਾਨਾਂ ਦਾ ਭਰੋਸਾ ਜਿੱਤਿਆ; ਪਿਛਲੇ ਸਾਉਣੀ ਸ਼ੀਜਨ ਵਿੱਚ ਨਰਮੇ ਹੇਠ ਰਕਬੇ ਵਿੱਚ ਹੋਇਆ ਸੀ 19 ਫੀਸਦ ਵਾਧਾ: ਖੁੱਡੀਆਂ

Punjab News; ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਅਤੇ ਨਰਮੇ ਅਧੀਨ ਰਕਬੇ ਨੂੰ ਹੋਰ ਵਧਾਉਣ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ…

MP ਅਮ੍ਰਤਿਪਾਲ ਸਿੰਘ ਦੇ ਹੱਕ ‘ਚ ਸੜਕਾਂ ਤੇ ਆਏ ਨੌਜਵਾਨ, ਪੰਜਾਬ ਲਿਆਉਣ ਦੀ ਮੰਗ ‘ਚ ਵੱਡੀ ਰੈਲੀ

Amritsar Youth Motorcycle March; ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਵਾਪਸ ਪੰਜਾਬ ਭੇਜਣ ਦੀ ਮੰਗ ਲਈ ਅੰਮ੍ਰਿਤਸਰ ਵਿੱਚ ਬਾਈਕ ਰੈਲੀ ਦਾ…

ਮਸ਼ਹੂਰ ਕਬੱਡੀ ਖਿਡਾਰੀ Pala Jalalpuria ਹੋਇਆ AAP ‘ਚ ਸ਼ਾਮਲ

Punjab News: ਪੰਜਾਬ ਦੀ ਮਾਂ-ਖੇਡ ਕਬੱਡੀ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਮਸ਼ਹੂਰ ਕਬੱਡੀ ਖਿਡਾਰੀ ਅਤੇ ‘ਕਲੋਜ਼ ਫਾਈਟਰ’ ਵਜੋਂ ਜਾਣੇ ਜਾਂਦੇ ਪਾਲਾ ਜਲਾਲਪੁਰੀਆ…

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਲਈ ਮੰਗਿਆ ਸਮਾਂ

Punjab News: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਲਈ ਸਮਾਂ ਮੰਗਿਆ ਗਿਆ ਹੈ। ਇਸ ਦੌਰਾਨ ਉਹ ਪੰਜਾਬ ਦੇ ਸੰਸਦ ਮੈਂਬਰਾਂ…

ਪੰਜਾਬ ‘ਚ ਜਨਤਕ ਕੰਮਾਂ ਨੂੰ ਰੋਕਣ ਲਈ ਆਪ੍ਰੇਸ਼ਨ ਲੋਟਸ… AAP ਸੰਸਦ ਮੈਂਬਰ ਸੰਜੇ ਸਿੰਘ ਨੇ ਲਗਾਇਆ ਵੱਡਾ ਇਲਜ਼ਾਮ

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਭਾਜਪਾ ਨੇ ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਦੇ ਚੰਗੇ ਕੰਮ ਨੂੰ…

Ad
Ad