Punjab

ਪੰਜਾਬ ‘ਚ ਲੰਬਾ ਬਿਜਲੀ ਕੱਟ, ਪਾਵਰਕੌਮ ਵੱਲੋਂ ਨੋਟਿਸ ਜਾਰੀ, ਜਾਣੋ ਕਦੋਂ, ਕਿੱਥੇ ਹੋਵੇਗੀ ਬੱਤੀ ਗੁਲ

Punjab Power Cut; ਪੰਜਾਬ ਵਿੱਚ ਲੋਕਾਂ ਨੂੰ ਅਗਲੇ 5 ਦਿਨ ਲੰਬੇ ਬਿਜਲੀ ਕੱਟ ਸਹਿਣੇ ਪੈ ਸਕਦੇ ਹਨ। ਪਾਵਰਕੌਮ (PSPCL) ਵੱਲੋਂ ਬਿਜਲੀ ਕੱਟਾਂ ਸਬੰਧੀ ਜਨਤਕ ਨੋਟਿਸ ਜਾਰੀ ਕੀਤਾ ਗਿਆ ਹੈ। ਜਿਸ ਮੁਤਾਬਕ 21 ਅਪ੍ਰੈਲ ਤੋਂ 28…

ਲੁਧਿਆਣਾ ਵਿੱਚ ਕਬਾੜ ਦੀ ਦੁਕਾਨ ‘ਤੇ ਧਮਾਕਾ, ਇੱਕ ਦੀ ਮੌਤ

ਮੰਗਲਵਾਰ ਨੂੰ ਲੁਧਿਆਣਾ ਦੇ ਨੇੜੇ ਹੰਬਾੜਾ ਸ਼ਹਿਰ ਵਿੱਚ ਇੱਕ ਸਕ੍ਰੈਪ ਦੀ ਦੁਕਾਨ ਵਿੱਚ ਹੋਏ ਵੱਡੇ ਧਮਾਕੇ ਤੋਂ ਬਾਅਦ ਦਹਿਸ਼ਤ ਫੈਲ ਗਈ। ਇਹ ਘਟਨਾ ‘ਬਾਂਸਲ ਸਕ੍ਰੈਪ…

ਪੰਜਾਬ ਦੇ ਇਨ੍ਹਾਂ ਇਲਾਕਿਆਂ ‘ਚ ਲੱਗਣਗੇ ਬਿਜਲੀ ਦੇ ਲੰਬੇ ਕੱਟ, ਲੋਕਾਂ ਨੂੰ ਹੋਵੇਗੀ ਪਰੇਸ਼ਾਨੀ

ਪੰਜਾਬ ਦੇ ਕਈ ਇਲਾਕਿਆਂ ਵਿੱਚ ਮੰਗਲਵਾਰ (21 ਅਪ੍ਰੈਲ) ਨੂੰ ਬਿਜਲੀ ਦੇ ਲੰਬੇ ਕੱਟ ਲੱਗਣਗੇ। ਦੱਸ ਦਈਏ ਕਿ ਪੰਜਾਬ ਵਿੱਚ ਕੜਾਕੇ ਦੀ ਗਰਮੀ ਪੈ ਰਹੀ ਹੈ,…

ਭਿਆਨਕ ਧਮਾਕੇ ਨਾਲ ਹਿੱਲਿਆ ਸ਼ਹਿਰ, ਸਕ੍ਰੈਪ ਦੀ ਦੁਕਾਨ ‘ਚ ਹੋਏ ਹਾਦਸੇ ‘ਚ 1 ਕਰਮਚਾਰੀ ਦੀ ਮੌਤ

Ludhiana scrap shop blast; ਮੰਗਲਵਾਰ ਨੂੰ ਲੁਧਿਆਣਾ ਦੇ ਨੇੜੇ ਹੰਬਾੜਾ ਸ਼ਹਿਰ ਵਿੱਚ ਇੱਕ ਸਕ੍ਰੈਪ ਦੀ ਦੁਕਾਨ ਵਿੱਚ ਹੋਏ ਵੱਡੇ ਧਮਾਕੇ ਤੋਂ ਬਾਅਦ ਦਹਿਸ਼ਤ ਫੈਲ ਗਈ।…

MP ਅੰਮ੍ਰਿਤਪਾਲ ਮੁੜ ਹੋਣਗੇ ਜੇਲ੍ਹ ‘ਚ ਬੰਦ! ਅਸਾਮ ਪਹੁੰਚੀ ਪੰਜਾਬ ਪੁਲਿਸ

Amritpal Singh Ajnala Case; ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਸੰਭਾਵੀ ਗ੍ਰਿਫ਼ਤਾਰੀ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਪੰਜਾਬ…

ਅੰਮ੍ਰਿਤਸਰ ਪੁਲਿਸ ਦੀ ਵੱਡੀ ਸਫ਼ਲਤਾ; 5 ਤਸਕਰਾਂ ਕੋਲੋਂ 60 ਕਰੋੜ ਦੀ ਹੈਰੋਇਨ ਬਰਾਮਦ

ਅੰਮ੍ਰਿਤਸਰ: ਪੰਜਾਬ ਵਿੱਚ ਨਸ਼ਿਆਂ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਜਦੋਂ ਉਨ੍ਹਾਂ ਨੇ ਅੰਤਰਰਾਸ਼ਟਰੀ ਪੱਧਰ ‘ਤੇ ਚੱਲ…

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਧੰਨਾ ਜੀ ਦਾ ਜਨਮ ਦਿਹਾੜਾ

Bhagat Dhanna Jis birth anniversary: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ…

ਨਸ਼ੇ ਦਾ ਕਹਿਰ: ਨਸ਼ੇ ਲਈ ਪੈਸੇ ਨਾ ਦੇਣ ‘ਤੇ ਪੁੱਤਰ ਨੇ ਕੀਤਾ ਮਾਂ ਦਾ ਕਤਲ

Ludhiana Murder Case: ਉਦਯੋਗਿਕ ਨਗਰ ਲੁਧਿਆਣਾ ਦੇ ਸ਼ਿਮਲਾਪੁਰੀ ਅਧੀਨ ਆਉਂਦੇ ਬਸੰਤ ਨਗਰ ਵਿੱਚ ਇੱਕ ਅਜਿਹੀ ਘਟਨਾ ਸਾਹਮਣੇ ਆਈ ਹੈ, ਜਿਸ ਨੇ ਮਾਂ-ਪੁੱਤਰ ਦੇ ਰਿਸ਼ਤੇ ਨੂੰ…

ਫਗਵਾੜਾ ਵਿਚ DSP ਦੀ ਗੋਲੀ ਵੱਜਣ ਨਾਲ ਮੌਤ

Punjab News: ਫਗਵਾੜਾ ਵਿਚ ਅੱਜ ਸਵੇਰੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਡੀ. ਐੱਸ. ਪੀ. ਯੋਗੇਸ਼ ਕੁਮਾਰ ਦੀ ਸ਼ੱਕੀ ਹਾਲਾਤ ਵਿਚ ਕਥਿਤ ਤੌਰ ‘ਤੇ ਗੋਲ਼ੀ…

ਗੁਰਮੁਖੀ ਸਿੱਖਿਆ ਅਤੇ ਨੌਜਵਾਨਾਂ ਨੂੰ ਗੁਰੂ ਘਰਾਂ ਰਾਹੀਂ ਪਲੇਟਫ਼ਾਰਮ ਮੁਹੱਈਆ ਕਰਵਾਉਣ ’ਤੇ ਦਿੱਤਾ ਜ਼ੋਰ- ਜਥੇਦਾਰ ਗੜਗੱਜ

ਔਕਲੈਂਡ/ਸ੍ਰੀ ਅੰਮ੍ਰਿਤਸਰ, 21 ਅਪ੍ਰੈਲ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੁਪਰੀਮ ਸਿੱਖ ਸੁਸਾਇਟੀ ਆਫ਼ ਨਿਊਜ਼ੀਲੈਂਡ ਦੇ ਪ੍ਰਬੰਧ ਵਾਲੇ…

Canada ’ਚ ਪੰਜਾਬੀ ਨੌਜਵਾਨ ਦੇ ਘਰ ਅਤੇ ਗੱਡੀਆਂ ’ਤੇ ਜਾਨਲੇਵਾ ਹਮਲਾ, ਕੰਧ ’ਤੇ ਲਿਖਿਆ ‘Go Back’

Canada News: ਕੈਨੇਡੀਅਨ ਸੂਬੇ ਓਨਟਾਰੀਓ ਵਿੱਚ ਇੱਕ ਭਾਰਤੀ ਪ੍ਰਵਾਸੀ ਨਾਲ ਸਬੰਧਤ ਇੱਕ ਘਟਨਾ ਨੇ ਚਿੰਤਾਵਾਂ ਵਧਾ ਦਿੱਤੀਆਂ ਹਨ। ਅਣਪਛਾਤੇ ਹਮਲਾਵਰਾਂ ਨੇ ਅੰਮ੍ਰਿਤਸਰ ਵਿੱਚ ਜਨਮੇ ਹਰਪ੍ਰੀਤ…

ਜਲੰਧਰ ਈ.ਡੀ. ਵਿਭਾਗ ਦੇ 13 ਅਧਿਕਾਰੀਆਂ ਦਾ ਤਬਾਦਲਾ

ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਜਲੰਧਰ ਖ਼ੇਤਰੀ ਦਫ਼ਤਰ ਵਿਚ ਇਕ ਵੱਡਾ ਬਦਲਾਅ ਹੋਇਆ ਹੈ। ਵੱਡੀ ਗਿਣਤੀ ਵਿਚ ਈ.ਡੀ. ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ। ਇਹ ਤਬਾਦਲੇ…

ਬੇਅਦਬੀ ਰੋਕਣ ਲਈ ਪੰਜਾਬ ਸਰਕਾਰ ਦਾ ਇਤਿਹਾਸਕ ਫੈਸਲਾ: ‘Jaagat Jot Sri Guru Granth Sahib Satkar Act’ ਵਿੱਚ ਸੋਧ ਨੂੰ ਮਿਲੀ ਮਨਜ਼ੂਰੀ

ਪੰਜਾਬ ਵਿੱਚ ਪਵਿੱਤਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਇੱਕ ਵੱਡਾ ਅਤੇ ਸਖ਼ਤ…

ਜਰਮਨੀ ਦੇ ਗੁਰਦੁਆਰਾ ਸਾਹਿਬ ’ਚ ਭਿੜੀਆਂ ਦੋ ਧਿਰਾਂ

ਜਰਮਨ ਸ਼ਹਿਰ ਮੋਰਸ ਦੇ ਡੁਇਸਬਰਗ ਇਲਾਕੇ ਦੇ ਇਕ ਗੁਰਦੁਆਰਾ ਸਾਹਿਬ ਵਿਚ ਦੋ ਧੜਿਆਂ ਵਿਚਕਾਰ ਹਿੰਸਕ ਝੜਪ ਹੋ ਗਈ, ਜਿਸ ਵਿਚ ਕਰੀਬ 11 ਲੋਕ ਜ਼ਖ਼ਮੀ ਹੋ…

ਵੱਡੀ ਵਾਰਦਾਤ ਦੀ ਸਾਜ਼ਿਸ਼ ਨਾਕਾਮ? ਲਾਵਾਰਿਸ ਕਾਰ ‘ਚੋਂ ਪਿਸਤੌਲ ਤੇ ਜ਼ਿੰਦਾ ਰੌਂਦ ਬਰਾਮਦ

Latest News: ਫਗਵਾੜਾ ਦੇ ਨਜ਼ਦੀਕੀ ਪਿੰਡ ਚਹੇੜੂ ਵਿੱਚ ਉਸ ਵੇਲੇ ਹੜਕੰਪ ਮਚ ਗਿਆ, ਜਦੋਂ ਪੁਲਿਸ ਨੇ ਸ਼ੱਕੀ ਹਾਲਤ ਵਿੱਚ ਖੜੀ ਇੱਕ ਲਾਵਾਰਿਸ ਵਰਨਾ ਕਾਰ ਵਿੱਚੋਂ…

Ad
Ad