Punjab

ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ

Gurmeet Singh Meet Hayer speech Parliament; ਆਮ ਆਦਮੀ ਪਾਰਟੀ (ਆਪ) ਦੇ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਸੰਸਦ ਦੇ ਵਿਸ਼ੇਸ਼ ਸੈਸ਼ਨ ਦੌਰਾਨ ਮਹਿਲਾ ਰਾਖਵਾਂਕਰਨ ਅਤੇ ਹੱਦਬੰਦੀ ਬਿੱਲ ‘ਤੇ ਬੋਲਦਿਆਂ ਕੇਂਦਰ ਸਰਕਾਰ ਮਹਿਲਾ…

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪਆਗੂਆਂ ਦੇ ਘਰਾਂਤੇ ਛਾਪੇ: CM Mann

ਚੰਡੀਗੜ੍ਹ, 17 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਪਿਛਲੇ ਤਿੰਨ ਦਿਨਾਂ ਵਿੱਚ ਦੋ ‘ਆਪਆਗੂਆਂ ਦੇ ਘਰਾਂਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.)…

ਅਜਨਾਲਾ ‘ਚ ਵੱਡਾ ਹਾਦਸਾ, ਖੇਤਾਂ ‘ਚ ਡਿੱਗੀ ਕੰਬਾਈਨ ਨੂੰ ਲੱਗੀ ਭਿਆਨਕ ਅੱਗ

Punjab accident: ਪੰਜਾਬ ਦੇ ਇੱਕ ਇਲਾਕੇ ਵਿੱਚ ਵੱਡਾ ਹਾਦਸਾ ਵਾਪਰਿਆ, ਜਦੋਂ ਸੜਕ ‘ਤੇ ਜਾ ਰਹੀ ਇੱਕ ਕਮਬਾਈਨ ਅਚਾਨਕ ਬੇਕਾਬੂ ਹੋ ਕੇ ਖੇਤਾਂ ਵਿੱਚ ਡਿੱਗ ਗਈ…

Breaking News; ਪੰਜਾਬ ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ, 129 DSP ਦੇ ਹੋਏ ਤਬਾਦਲੇ

Punjab Police DSP Transfer; ਪੰਜਾਬ ਪੁਲਿਸ ਵਿਭਾਗ ਵਿੱਚ ਇੱਕ ਵੱਡਾ ਫੇਰਬਦਲ ਹੋਇਆ ਹੈ। ਸੂਬੇ ਵਿੱਚ ਨਗਰ ਨਿਗਮ ਚੋਣਾਂ ਦੇ ਐਲਾਨ ਤੋਂ ਪਹਿਲਾਂ, ਸਰਕਾਰ ਨੇ ਡੀਐਸਪੀ…

ਵੱਡੀ ਵਾਰਦਾਤ! ਸਰਕਾਰੀ ਸਕੂਲ ‘ਚ ਮਹਿਲਾ ਅਧਿਆਪਕਾ ‘ਤੇ ਤੇਜ਼ਾਬੀ ਹਮਲਾ, ਬੁਰੀ ਤਰ੍ਹਾਂ ਝੁਲਸੀ, ਬੱਚੇ ਵੀ ਹੋਏ ਜ਼ਖਮੀ

Gurdasur teacher acid attack; ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਮਹਿਮਾਦਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ। ਜਦੋਂ ਇੱਕ ਮਹਿਲਾ ਅਧਿਆਪਕਾ ਸਕੂਲ…

‘ਆਪ’ ਨੂੰ ਲੱਗਿਆ ਵੱਡਾ ਝਟਕਾ, ਦੋ ਸੀਨੀਅਰ ਆਗੂਆਂ ਨੇ ਦਿੱਤਾ ਅਸਤੀਫਾ

AAP leaders resign Punjab; ਜ਼ਿਲ੍ਹੇ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਵੱਡਾ ਜਥੇਬੰਦਕ ਝਟਕਾ ਲੱਗਿਆ ਜਦੋਂ ਪਾਰਟੀ ਦੇ ਦੋ ਸੀਨੀਅਰ ਅਤੇ ਪੁਰਾਣੇ ਆਗੂਆਂ…

ਬਿਜਲੀ ਕਰਮਚਾਰੀਆਂ ਦਾ ਰੋਸ, ਸਰਕਾਰ ਦਾ ਪੁਤਲਾ ਸਾੜ ਕੇ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

Mehal Kalan ਵਿੱਚ ਬਿਜਲੀ ਕਰਮਚਾਰੀਆਂ ਵੱਲੋਂ ਜੁਆਇੰਟ ਫੋਰਮ ਪੰਜਾਬ ਅਤੇ ਏਕਤਾ ਮੰਚ ਪੰਜਾਬ ਦੇ ਸੱਦੇ ‘ਤੇ ਇੱਕ ਜ਼ਬਰਦਸਤ ਗੇਟ ਰੈਲੀ ਕੀਤੀ ਗਈ। ਇਸ ਦੌਰਾਨ ਕਰਮਚਾਰੀਆਂ…

ਪੰਜਾਬ ਕੈਬਨਿਟ ਦਾ ਵੱਡਾ ਫੈਸਲਾ: ਮੋਹਾਲੀ, ਪਟਿਆਲਾ ਸਮੇਤ 6 ਜ਼ਿਲ੍ਹਿਆਂ ‘ਚ ਸੀਮਾਵਾਂ ਬਦਲਣ ਨਾਲ ਨਵਾਂ ਰੋਸਟਰ ਲਾਗੂ

Punjab Cabinet Meeting; ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਛੇ ਜ਼ਿਲ੍ਹਿਆਂ ਵਿੱਚ ਰਿਜ਼ਰਵੇਸ਼ਨ ਰੋਸਟਰਾਂ ਵਿੱਚ ਬਦਲਾਅ ਲਈ ਪ੍ਰਵਾਨਗੀ ਦਿੱਤੀ ਗਈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਮੋਹਾਲੀ, ਪਟਿਆਲਾ,…

ਅਟਾਰੀ-ਵਾਘਾ ਬਾਰਡਰ ‘ਤੇ Bhagwant Mann ਦਾ ਦੌਰਾ, ਲਿੰਕ ਸੜਕਾਂ ਦਾ ਉਦਘਾਟਨ; AAP ਨੇ ਕੇਂਦਰ ‘ਤੇ ਸਾਧਿਆ ਨਿਸ਼ਾਨਾ

ਅੰਮ੍ਰਿਤਸਰ ਦੇ Attari-Wagah Border ‘ਤੇ ਅੱਜ ਚਲਹਲ-ਪਲਹਲ ਵਾਲਾ ਮਾਹੌਲ ਬਣ ਗਿਆ, ਜਦੋਂ ਪੰਜਾਬ ਦੇ ਮੁੱਖ ਮੰਤਰੀ Bhagwant Mann ਦੇ ਦੌਰੇ ਨੂੰ ਲੈ ਕੇ ਆਮ ਆਦਮੀ…

ਅੰਮ੍ਰਿਤਪਾਲ ‘ਤੇ NSA ਨਹੀਂ ਵਧਾਏਗੀ ਸਰਕਾਰ, ਫਿਲਹਾਲ ਡਿਬਰੂਗੜ੍ਹ ਜੇਲ੍ਹ ‘ਚ ਰਹਿਣ ਦੇ ਹੁਕਮ

Punjab News: ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਮਾਮਲੇ ਦੀ ਸੁਣਵਾਈ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੋਈ। ਅੰਮ੍ਰਿਤਪਾਲ ਸਿੰਘ…

ਕੇਂਦਰ ਨੇ ਪੰਜਾਬ ‘ਚ ਕਣਕ ਖਰੀਦ ‘ਚ ਦਿੱਤੀ ਰਿਆਇਤ

ਪੰਜਾਬ ਵਿੱਚ ਕਣਕ ਦੀ ਖਰੀਦ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਕੇਂਦਰ ਨੇ ਪੰਜਾਬ ‘ਚ ਕਣਕ ਖਰੀਦ ‘ਚ ਰਿਆਇਤ ਦਿੱਤੀ ਹੈ। ਕਿਸਾਨਾਂ ਨੂੰ…

ਕੈਬਨਿਟ ਬੈਠਕ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਪ੍ਰੈੱਸ ਕਾਨਫਰੰਸ, ਜਾਣੋ ਅਹਿਮ ਫੈਸਲੇ

ਪੰਜਾਬ ਕੈਬਨਿਟ ਦੀ ਬੈਠਕ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਜਿਸ ਵਿੱਚ ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਪੰਚਾਇਤੀ…

ਚੰਡੀਗੜ੍ਹ ਭਾਜਪਾ ਦਫ਼ਤਰ ਧਮਾਕਾ: 9 ਮੁਲਜ਼ਮਾਂ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਗਿਆ

ਚੰਡੀਗੜ੍ਹ ਦੇ ਸੈਕਟਰ 37 ਵਿੱਚ ਪੰਜਾਬ ਭਾਜਪਾ ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਦੇ ਸੰਬੰਧ ਵਿੱਚ, ਚੰਡੀਗੜ੍ਹ ਪੁਲਿਸ ਨੇ ਨੌਂ ਮੁਲਜ਼ਮਾਂ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ;…

ਜਲੰਧਰ ਵਿੱਚ ਤੇਜ਼ ਰਫ਼ਤਾਰ ਕਾਰ ਟਰੈਕਟਰ ਨਾਲ ਟਕਰਾਈ

ਵੀਰਵਾਰ ਦੇਰ ਰਾਤ, ਜਲੰਧਰ ਦੇ ਕਪੂਰਥਲਾ ਚੌਕ ‘ਤੇ ਇੱਕ ਤੇਜ਼ ਰਫ਼ਤਾਰ ਸਵਿਫਟ ਕਾਰ ਅਤੇ ਇੱਕ ਟਰੈਕਟਰ-ਟਰਾਲੀ ਵਿਚਕਾਰ ਇੱਕ ਭਿਆਨਕ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ…

Governor ਕੋਲ ਭੇਜਿਆ ਬੇਅਦਬੀ ਖਿਲਾਫ਼ ਪਾਸ ਬਿੱਲ, CM Mann ਨੇ ਦਿੱਤੀ ਜਾਣਕਾਰੀ

ਪੰਜਾਬ ਸਰਕਾਰ ਦੀ ਇੱਕ ਮਹੱਤਵਪੂਰਨ ਕੈਬਨਿਟ ਮੀਟਿੰਗ ਅੱਜ, ਸ਼ੁੱਕਰਵਾਰ ਨੂੰ ਮੁੱਖ ਮੰਤਰੀ ਨਿਵਾਸ ‘ਤੇ ਹੋਣ ਵਾਲੀ ਹੈ। ਮੀਟਿੰਗ ਤੋਂ ਪਹਿਲਾਂ, ਮੁੱਖ ਮੰਤਰੀ ਭਗਵੰਤ ਮਾਨ ਨੇ…

Ad
Ad