Punjab

ਮੰਤਰੀ ਸੰਜੀਵ ਅਰੋੜਾ ਦੇ ਘਰ ED ਦੀ ਰੇਡ, ਲੁਧਿਆਣਾ ਵਿੱਚ ਜਾਂਚ ਜਾਰੀ, ਕੇਂਦਰੀ ਪੁਲਿਸ ਤੈਨਾਤ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ਛਾਪਾ ਮਾਰਿਆ ਹੈ। ਈਡੀ ਦੀ ਇੱਕ ਟੀਮ ਅੱਜ ਸਵੇਰੇ ਲੁਧਿਆਣਾ ਸਥਿਤ ਉਨ੍ਹਾਂ ਦੇ ਘਰ ਪਹੁੰਚੀ, ਅਤੇ ਕੇਂਦਰੀ ਪੁਲਿਸ ਬਲਾਂ ਨੂੰ ਇਮਾਰਤ ਦੇ ਬਾਹਰ…

ਪੰਜਾਬ ‘ਚ ਅੱਜ 3 ਘੰਟੇ ਦਾ ‘ਰੇਲ ਰੋਕੋ’ ਅੰਦੋਲਨ

Punjab News: ਪੰਜਾਬ ਦੇ ਕਿਸਾਨ ਇੱਕ ਵਾਰ ਫਿਰ ਸੜਕਾਂ ‘ਤੇ ਵਿਰੋਧ ਪ੍ਰਦਰਸ਼ਨ ਲਈ ਉਤਰ ਰਹੇ ਹਨ। ਪੰਜਾਬ ਵਿੱਚ ਕੇਂਦਰੀ ਏਜੰਸੀਆਂ ਵੱਲੋਂ ਕਣਕ ਦੀ ਖਰੀਦ ਵਿੱਚ…

ਕਾਰ ਬੰਬ ਧਮਾਕਾ ਮਾਮਲਾ: ਨਾਮਧਾਰੀ ਸੰਪਰਦਾ ਦੇ ਠਾਕੁਰ ਦਲੀਪ ਸਿੰਘ ਨੂੰ ਅਦਾਲਤ ਨੇ ਭਗੌੜਾ ਐਲਾਨਿਆ

Car bomb blast case: ਸਾਲ 2015 ਦੇ ਚਰਚਿਤ ਕਾਰ ਬੰਬ ਧਮਾਕੇ ਦੇ ਸੀ.ਬੀ.ਆਈ ਬਨਾਮ ਜਗਮੋਹਨ ਸਿੰਘ ਆਦਿ ਕੇਸ ਵਿਚ ਮੋਹਾਲੀ ਸਥਿਤ ਵਿਸ਼ੇਸ਼ ਸੀਬੀਆਈ ਅਦਾਲਤ ਨੇ…

ਪੰਜਾਬ ਦੇ 7 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ, 15 ਸ਼ਹਿਰਾਂ ‘ਚ ਤਾਪਮਾਨ 35 ਡਿਗਰੀ ਤੋਂ ਵੱਧ; ਬਠਿੰਡਾ ਸਭ ਤੋਂ ਗਰਮ

Punjab Weather: ਪੰਜਾਬ ਅਤੇ ਚੰਡੀਗੜ੍ਹ ਵਿੱਚ ਗਰਮੀ ਦਾ ਅਸਰ ਵੱਧਣ ਲੱਗ ਪਿਆ ਹੈ। ਤਾਪਮਾਨ 40 ਡਿਗਰੀ ਤੱਕ ਪਹੁੰਚ ਗਿਆ ਹੈ। ਇਸੇ ਦੌਰਾਨ ਵੈਸਟਰਨ ਡਿਸਟਰਬੈਂਸ ਪਹਾੜੀ…

ਪੰਜਾਬ ਦੇ ਕਿਸਾਨਾਂ ਲਈ ਵੱਡੀ ਖ਼ਬਰ, FCI ਵੱਲੋਂ ਕਣਕ ਦੇ ਗੁਣਵੱਤਾ ਮਾਪਦੰਡਾਂ ‘ਚ ਢਿੱਲ ਦੇਣ ਦੀ ਸਿਫ਼ਾਰਸ਼

ਪੰਜਾਬ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੀਆਂ ਮੰਡੀਆਂ ਵਿੱਚੋਂ ਇਕੱਠੇ ਕੀਤੇ ਗਏ ਕਣਕ (wheat quality norms) ਦੇ ਨਮੂਨਿਆਂ ਦੇ ਵਿਸਤ੍ਰਿਤ ਵਿਸ਼ਲੇਸ਼ਣ ਤੋਂ ਬਾਅਦ, ਭਾਰਤੀ ਖ਼ੁਰਾਕ…

ਕਣਕ ਦੀ ਖਰੀਦ ਲਈ ਨਮੀ ‘ਚ ਛੋਟ ਹਾਸਲ ਕਰਨ ‘ਚ ਅਸਫਲਤਾ ਲਈ ਮੁੱਖ ਮੰਤਰੀ ਜ਼ਿੰਮੇਵਾਰ : ਸੁਖਬੀਰ ਸਿੰਘ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਅੱਜ ਕਿਹਾ ਕਿ ਪੰਜਾਬ ਵਿਚ ਕਿਸਾਨਾਂ (Farmers) ਵਾਸਤੇ ਕਣਕ ਦੀ ਖਰੀਦ (Wheat procurement)…

ਪੰਜਾਬ ਵਿਜੀਲੈਂਸ ਨੇ ਪ੍ਰਿੰਸੀਪਲ ਅਤੇ ਕਾਨੂੰਨਗੋ ਨੂੰ ਰਿਸ਼ਵਤ ਲੈਂਦੇ ਫੜਿਆ

ਪੰਜਾਬ ਸਰਕਾਰ ਦੀ ਜ਼ੀਰੋ-ਟੌਲਰੈਂਸ ਨੀਤੀ ਤਹਿਤ ਕਾਰਵਾਈ ਕਰਦੇ ਹੋਏ, ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਮਹੱਤਵਪੂਰਨ ਕਾਰਵਾਈ ਕੀਤੀ ਹੈ। ਬਿਊਰੋ ਨੇ ਰਿਸ਼ਵਤ ਲੈਣ ਦੇ ਦੋਸ਼ਾਂ…

Rail Roko Andolan : ਰੇਲ ਯਾਤਰਾ ਕਰਨ ਵਾਲਿਆਂ ਲਈ ਵੱਡੀ ਖ਼ਬਰ

Farmer Rail Roko : ਬੇਮੌਸਮੀ ਬਾਰਿਸ਼ ਅਤੇ ਗੜੇਮਾਰੀ ਨਾਲ ਕਣਕ ਅਤੇ ਹੋਰ ਫਸਲਾਂ ਦੇ ਹੋਏ ਭਾਰੀ ਨੁਕਸਾਨ ਤੋਂ ਬਾਅਦ ਕਣਕ ਦੀ ਖਰੀਦ ਸ਼ੁਰੂ ਨਾ ਹੋਣ…

ਮੋਹਾਲੀ ‘ਚ SI ‘ਤੇ ਹਮਲਾ, ਸਿਰ ਫੋੜਿਆ ਤੇ ਵਰਦੀ ਫਾੜੀ, ਨਸ਼ਾ ਤਸਕਰ ਨੂੰ ਕਾਬੂ ਕਰਨ ਗਈ ਪੁਲਿਸ ਨੂੰ ਘੇਰਿਆ, VIDEO ਸਾਹਮਣੇ

ਮੋਹਾਲੀ ਵਿੱਚ, ਇੱਕ ਪੁਲਿਸ ਟੀਮ ‘ਤੇ ਹਮਲਾ ਕੀਤਾ ਗਿਆ ਜੋ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਇੱਕ ਮਾਮਲੇ ਵਿੱਚ ਇੱਕ ਦੋਸ਼ੀ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਦੀ…

Dibrugarh Jail ‘ਚ ਹੀ ਰਹੇਗਾ MP ਅੰਮ੍ਰਿਤਪਾਲ ਸਿੰਘ! ਹਾਈਕੋਰਟ ਨੇ NSA ਖਿਲਾਫ਼ ਪਟੀਸ਼ਨ ਵੀ ਕੀਤੀ ਰੱਦ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ ਕਿ ਹਾਈਕੋਰਟ ਨੇ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ…

ਚੰਡੀਗੜ੍ਹ ‘ਚ 3 ਮਹੀਨੇ ਤੱਕ ਲੁਕਿਆ ਰਿਹਾ ਹਰਿਆਣਾ ਦਾ ਗੈਂਗਸਟਰ, ਸ਼ਰਾਬ ਕਾਰੋਬਾਰੀ ਦੀ ਕੋਠੀ ‘ਚ ਪਛਾਣ ਬਦਲ ਕੇ ਰਹਿੰਦਾ ਸੀ, ਗਰਲਫ੍ਰੈਂਡ ਤੋਂ ਮਿਲੀ ਲੋਕੇਸ਼ਨ

Delhi Police: ਦਿੱਲੀ ਪੁਲਿਸ ਦਾ ਲੋੜੀਂਦਾ ਗੈਂਗਸਟਰ ਵਿਕਾਸ ਦਹੀਆ ਉਰਫ਼ ਸੋਨੂੰ, ਉਰਫ਼ ਠੇਕੇਦਾਰ (42) – ਲਗਭਗ ਤਿੰਨ ਮਹੀਨਿਆਂ ਤੋਂ ਚੰਡੀਗੜ੍ਹ ਵਿੱਚ ਲੁਕਿਆ ਹੋਇਆ ਸੀ। ਉਸ…

ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਸੁਰੱਖਿਆਂ ਨੂੰ ਲੈਕੇ ਪੁਲਿਸ ਸਖ਼ਤ

Barnala Six schools bomb Threat; ਐਸਐਸਪੀ ਬਰਨਾਲਾ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਨੇ ਦੱਸਿਆ ਕਿ ਸਥਿਤੀ ਹੁਣ ਕਾਬੂ ਹੇਠ ਹੈ। ਉਨ੍ਹਾਂ ਨੂੰ ਅੱਜ ਸਵੇਰੇ ਦੋ ਵੱਖ-ਵੱਖ…

ਦਿਲ ਦਹਿਲਾ ਦੇਣ ਵਾਲੀ ਘਟਨਾ! ਛੋਟੇ ਭਰਾ ਨੇ ਵੱਡੇ ਭਰਾ ‘ਤੇ ਟਰੈਕਟਰ ਚੜਾਕੇ ਕੀਤਾ ਕਤਲ, ਮਾਮੂਲੀ ਝਗੜੇ ਨੇ ਲਿਆ ਖੂਨੀ ਰੂਪ

 Barnala Brother Kills Brother With Tractor; ਧਨੌਲਾ ਦੇ ਨੇੜੇ ਪਿੰਡ ਬਡਬਰ ਵਿੱਚ ਵੀਰਵਾਰ ਸਵੇਰੇ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ। ਇੱਥੇ ਇੱਕ ਛੋਟੇ…

ਪੰਜਾਬ, ‘ਆਪ’ ਸੰਸਦ ਮੈਂਬਰ ‘ਤੇ ED ਦੀ ਛਾਪੇਮਾਰੀ ਖ਼ਤਮ, ਮਨੀ ਲਾਂਡਰਿੰਗ ਮਾਮਲੇ ‘ਚ 24 ਘੰਟੇ ਚੱਲੀ ਕਾਰਵਾਈ

Ashok Mittal ED Raid ; ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਦੇ ਚਾਂਸਲਰ…

‘ਚਿਰਾਗ’ ਕਾਰਨ ਇਮਾਰਤ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਸਮਾਂ ਸੜ ਕੇ ਸੁਆਹ

Ajnala fire incident; ਅਜਨਾਲਾ ਸ਼ਹਿਰ ਅੰਦਰ ਫਤਿਹਗੜ੍ਹ ਚੂੜੀਆਂ ਰੋਡ ਨੇੜੇ ਇੱਕ ਪੀਰਾਂ ਦੀ ਜਗ੍ਹਾ ਤੇ ਚਿਰਾਗ ਤੋਂ ਅੱਗ ਲੱਗਣ ਕਰਕੇ ਸਾਰੀ ਜਗ੍ਹਾ ਅਤੇ ਘਰ ਸੜ…

Ad
Ad