Punjab

ਪੰਜਾਬ ‘ਚ ਝੋਨੇ ਦੀ ਖਰੀਦ 16 ਸਤੰਬਰ ਤੋਂ ਸ਼ੁਰੂ — ਕੇਂਦਰ ਨੇ ਦਿੱਤੀ ਇਜਾਜ਼ਤ, ਪਹਿਲੀ ਵਾਰ 15 ਦਿਨ ਪਹਿਲਾਂ ਹੋਵੇਗੀ ਖਰੀਦ

Flood Relief 2025: ਕੇਂਦਰ ਸਰਕਾਰ ਨੇ ਆਖਰਕਾਰ ਪੰਜਾਬ ਦੀ ਝੋਨੇ ਦੀ ਅਗਾਊਂ ਖਰੀਦ ਦੀ ਮੰਗ ਨੂੰ ਸਵੀਕਾਰ ਕਰ ਲਿਆ ਹੈ। ਹੁਣ, ਪੰਜਾਬ ਵਿੱਚ ਘੱਟੋ-ਘੱਟ ਸਮਰਥਨ ਮੁੱਲ ‘ਤੇ ਝੋਨੇ ਦੀ ਸਰਕਾਰੀ ਖਰੀਦ 16 ਸਤੰਬਰ, 2025 ਤੋਂ…

ਪੰਜਾਬ ਦੇ ਮੁੱਖ ਮੰਤਰੀ ਮਾਨ ਅੱਜ ਕਰਨਗੇ ਪ੍ਰੈਸ ਕਾਨਫਰੰਸ: ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅੱਜ ਤੋਂ ਸ਼ੁਰੂ ਹੋ ਸਕਦੀ ਹੈ ਗਿਰਦਾਵਰੀ

Punjab Flood Relief: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦੁਪਹਿਰ 12 ਵਜੇ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕਰਨਗੇ। ਮੀਡੀਆ ਸਾਹਮਣੇ ਉਹ ਕਿਸ ਮੁੱਦੇ ‘ਤੇ ਚਰਚਾ…

ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਮਾਨ ਸਰਕਾਰ ਦਾ ਵੱਡਾ ਐਲਾਨ – 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ, ਦੇਸ਼ ਭਰ ’ਚ ਸਭ ਤੋਂ ਵੱਧ ਰਾਹਤ

Punjab Flood Relief: ਪੰਜਾਬ ਵਿੱਚ ਆਏ ਹੜ੍ਹਾਂ ਨੇ ਕਿਸਾਨਾਂ ਦੀਆਂ ਫਸਲਾਂ ਨੂੰ ਬਹੁਤ ਨੁਕਸਾਨ ਪਹੁੰਚਾਇਆ ਹੈ। ਪਰ ਇਸ ਔਖੇ ਸਮੇਂ ਵਿੱਚ ਆਮ ਆਦਮੀ ਪਾਰਟੀ (ਆਪ)…

ਅਮਰੂਦ ਬਾਗ ਘੁਟਾਲਾ: 16 ਮੁਲਜ਼ਮਾਂ ਖ਼ਿਲਾਫ਼ ਈਡੀ ਦੀ ਕਾਰਵਾਈ, ਨਕਲੀ ਬਾਗ ਦਿਖਾ ਕੇ ਲਿਆ ਮੁਆਵਜ਼ਾ – ਪੜ੍ਹੋ ਪੂਰਾ ਮਾਮਲਾ

ਮੋਹਾਲੀ/ਜਲੰਧਰ, 13 ਸਤੰਬਰ – ਪੰਜਾਬ ਵਿੱਚ ਇੱਕ ਵਾਰ ਫਿਰ ਇੱਕ ਵੱਡੇ ਜਾਇਦਾਦ ਮੁਆਵਜ਼ਾ ਘੁਟਾਲੇ ਦੀ ਗੂੰਜ ਸੁਣਾਈ ਦਿੱਤੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮੋਹਾਲੀ ਦੇ…

ਸਾਉਣੀ ਮੰਡੀਕਰਨ ਸੀਜ਼ਨ 2025-26 ਨੂੰ ਲੈ ਕੇ ਸਰਕਾਰ ਦੀਆਂ ਤਿਆਰੀਆਂ, ਹੜ੍ਹ ਪ੍ਰਭਾਵਿਤ ਇਲਾਕਿਆਂ ਦੀਆਂ ਮੰਡੀਆਂ ‘ਚ ਮੈਡੀਕਲ ਤੇ ਸਫਾਈ ਦੇ ਪੁਖਤਾ ਪ੍ਰਬੰਧ

Kharif Marketing Season 2025-26: ਪੰਜਾਬ ਮੰਡੀ ਬੋਰਡ ਵੱਲੋਂ ਇਸ ਸੀਜ਼ਨ ਵਿੱਚ ਝੋਨੇ ਦੀ ਖਰੀਦ ਲਈ 1823 ਰੈਗੂਲਰ ਖਰੀਦ ਕੇਂਦਰਾਂ ਨੂੰ ਨੋਟੀਫਾਈ ਕੀਤਾ ਗਿਆ ਹੈ। Punjab…

ਪੰਜਾਬ ਵਿੱਚ ਅੱਜ ਹਲਕੀ ਬਾਰਿਸ਼ ਦਾ Alert, ਤਾਪਮਾਨ ਵਿੱਚ ਬਦਲਾਅ; ਪਾਣੀ ਦਾ ਪੱਧਰ ਘਟਿਆ, ਡੈਮਾਂ ਦੀ ਮੁਰੰਮਤ ਵਿੱਚ ਤੇਜ਼ੀ

Weather Update: ਅੱਜ ਯਾਨੀ ਸ਼ਨੀਵਾਰ ਨੂੰ ਪੰਜਾਬ ਦੇ ਕੁਝ ਜ਼ਿਲ੍ਹੇ ਹਲਕੇ ਬੱਦਲਾਂ ਨਾਲ ਢੱਕੇ ਰਹਿਣਗੇ ਅਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਤਾਪਮਾਨ…

ਨਾਲੇ ‘ਚੋਂ ਲਾਸ਼ ਮਿਲਣ ‘ਤੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ

DedBody of young man found; ਖਬਰ ਹੁਸਿ਼ਆਰਪੁਰ ਦੇ ਪਿੰਡ ਚੌਹਾਲ ਤੋਂ ਹੈ ਜਿੱਥੇ ਕਿ ਅੱਜ ਇਕ ਨੌਜਵਾਨ ਦੀ ਨਾਲੇ ਚੋਂ ਗਲੀ-ਸੜੀ ਲਾਸ਼ ਬਰਾਮਦ ਹੋਣ ਤੋਂ…

ਸਾਉਣੀ ਮੰਡੀਕਰਨ ਸੀਜ਼ਨ 2025-26 ਨੂੰ ਲੈ ਕੇ ਸਰਕਾਰ ਦੀਆਂ ਤਿਆਰੀਆਂ, ਹੜ੍ਹ ਪ੍ਰਭਾਵਿਤ ਇਲਾਕਿਆਂ ਦੀਆਂ ਮੰਡੀਆਂ ‘ਚ ਮੈਡੀਕਲ ਤੇ ਸਫਾਈ ਦੇ ਪੁਖਤਾ ਪ੍ਰਬੰਧ

Kharif Marketing Season 2025-26: ਪੰਜਾਬ ਮੰਡੀ ਬੋਰਡ ਵੱਲੋਂ ਇਸ ਸੀਜ਼ਨ ਵਿੱਚ ਝੋਨੇ ਦੀ ਖਰੀਦ ਲਈ 1823 ਰੈਗੂਲਰ ਖਰੀਦ ਕੇਂਦਰਾਂ ਨੂੰ ਨੋਟੀਫਾਈ ਕੀਤਾ ਗਿਆ ਹੈ। Punjab…

PPSC ਨੇ ਐਲਾਨੀ PCS ਪ੍ਰੀਖਿਆ ਦੀ ਮਿਤੀ

PCS Exam Date: ਪੰਜਾਬ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਦੇ ਮੱਦੇਨਜ਼ਰ, ਪੰਜਾਬ ਰਾਜ ਸਿਵਲ ਸੇਵਾਵਾਂ ਸਾਂਝੀ ਪ੍ਰਤੀਯੋਗੀ (PCS prelim ) ਪ੍ਰੀਖਿਆ-2025 ਦੀ ਮਿਤੀ ਨੂੰ…

ਰਾਜਪਾਲ ਕਟਾਰੀਆ ਨੇ PPSC ਦੇ ਦੋ ਨਵ-ਨਿਯੁਕਤ ਮੈਂਬਰਾਂ ਨੂੰ ਚੁਕਾਈ ਸਹੁੰ

PPSC Members: ਰਾਜਪਾਲ ਵੱਲੋਂ ਕਮਿਸ਼ਨ ਦੇ ਅਧਿਕਾਰਤ ਮੈਂਬਰਾਂ ਵਜੋਂ ਸੰਜੇ ਗਰਗ ਅਤੇ ਸਰਬਜੀਤ ਸਿੰਘ ਧਾਲੀਵਾਲ ਨੂੰ ਅਹੁਦੇ ਅਤੇ ਸੰਵਿਧਾਨ ਪ੍ਰਤੀ ਵਫ਼ਾਦਾਰੀ ਦੀ ਸਹੁੰ ਚੁਕਾਈ ਗਈ।…

ਕੰਬਾਇਨਾਂ ਨਾਲ ਸ਼ਾਮ 6 ਤੋਂ ਸਵੇਰੇ 10 ਵਜੇ ਤੱਕ ਝੋਨੇ ਦੀ ਕਟਾਈ ਕਰਨ ‘ਤੇ ਪਾਬੰਦੀ ਦੇ ਹੁਕਮ

Punjab News;ਵਧੀਕ ਜ਼ਿਲ੍ਹਾ ਮੈਜਿਸਟਰੇਟ ਸਿਮਰਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿੱਚ…

ਪੰਜਾਬ ਸਰਕਾਰ ਦਾ ਵੱਡਾ ਐਲਾਨ, 45 ਦਿਨਾ ‘ਚ ਹਰ ਪੀੜਤਾਂ ਨੂੰ ਮਿਲੇਗਾ ਮੁਆਵਜ਼ਾ, ਸਰਕਾਰ ਵੱਲੋਂ ਸਾਰੇ ਪ੍ਰਬੰਧ ਮੁਕੰਮਲ

Punjab Floods: CM Mann ਨੇ ਕਿਹਾ, “ਕਿਸਾਨ ਦਾ ਪੁੱਤ ਹੋਣ ਦੇ ਨਾਤੇ ਮੈਂ ਕਿਸਾਨਾਂ ਦੀਆਂ ਦੁੱਖ ਤਕਲੀਫਾਂ ਨੂੰ ਚੰਗੀ ਤਰ੍ਹਾਂ ਸਮਝਦਾ ਹਾਂ। ਜਦੋਂ ਤੱਕ ਹਰ…

ਪੰਜਾਬ ‘ਚ “ਇੱਕ ਰਾਸ਼ਟਰ, ਇੱਕ ਸਕਾਲਰਸ਼ਿਪ” ਅਤੇ ਅਣਖ ਖਾਤਰ ਕਤਲਾਂ ‘ਤੇ ਸਖ਼ਤ ਕਾਨੂੰਨ ਦੀ ਮੰਗ

Stronger Law against Honour Killings: ਡਾ. ਬਲਜੀਤ ਕੌਰ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਅੰਤਰ-ਜਾਤੀ ਵਿਆਹਾਂ ਵਿਰੁੱਧ ਵਿਤਕਰੇ ਅਤੇ ਹਿੰਸਾ ਨੂੰ ਰੋਕਣ ਲਈ ਇੱਕ…

ਬਠਿੰਡਾ ਦੇ ਘਰ ‘ਚ ਹੋਏ ਧਮਾਕੇ ਦਾ ਮਾਮਲਾ, ਨੌਜਵਾਨ ਦੇ ਫੋਨ ‘ਚ ਮਿਲੀਆਂ ਪਾਕਿਸਤਾਨੀ ਰੈਡੀਕਲਸ ਨਾਲ ਸੰਬੰਧਿਤ ਵੀਡੀਓਜ਼

Bathinda Blast Case: ਬਠਿੰਡਾ ਐਸਐਸਪੀ ਨੇ ਦੱਸਿਆ ਕਿ ਧਮਾਕਾ ਕਰਨ ਵਾਲੇ ਸ਼ਖਸ ਗੁਰਪ੍ਰੀਤ ਸਿੰਘ ਦੇ ਫੋਨ ਵਿੱਚ ਪਾਕਿਸਤਾਨੀ ਰੈਡੀਕਲਸ ਨਾਲ ਸੰਬੰਧਿਤ ਵੀਡੀਓਜ਼ ਮਿਲੀਆਂ ਹਨ। Bathinda…

ਜੇਲ੍ਹ ‘ਚ ਹੋਈ ਕੈਦੀ ਦੀ ਮੌਤ, ਚਿੱਟੇ ਦੇ ਕੇਸ ‘ਚ ਸੀ ਦੋਸ਼ੀ, ਪ੍ਰਸਾਸ਼ਨ ‘ਤੇ ਪਰਿਵਾਰ ਨੇ ਲਗਾਏ ਗੰਭੀਰ ਇਲਜ਼ਾਮ

Prisoner dies in jail; ਅੱਜ ਮਾਨਸਾ ਦੀ ਤਾਮਕੋਟ ਜੇਲ ਵਿੱਚ ਬੰਦ 26 ਸਾਲਾ ਨੌਜਵਾਨ ਨੀਰਜ ਨੇ ਦਮ ਤੋੜ ਦਿੱਤਾ, ਜੋ ਕਿ ਚਿੱਟੇ ਦੇ ਕੇਸ ਵਿੱਚ…

Ad
Ad