Punjab

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਫੀਲਡ ਸਟਾਫ ਨੂੰ ਨਰਮੇ ਦੀ ਫਸਲ ਦੀ ਸਥਿਤੀ ਅਤੇ ਪ੍ਰਗਤੀ ਬਾਰੇ ਹਫ਼ਤੇ ਵਿੱਚ ਦੋ ਵਾਰ ਰਿਪੋਰਟ ਦੇਣ ਦੇ ਆਦੇਸ਼

Punjab Agriculture Minister: ਇਸ ਦੇ ਨਾਲ ਹੀ ਉਨ੍ਹਾਂ ਨੇ ਫੀਲਡ ਅਧਿਕਾਰੀਆਂ ਨੂੰ 10 ਅਗਸਤ, 2025 ਤੱਕ ਝੋਨੇ ਦੀ ਸਿੱਧੀ ਬਿਜਾਈ (DSR) ਦੀ ਫੀਲਡ ਵੈਰੀਫਿਕੇਸ਼ਨ ਨੂੰ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ। Cotton Crop in Punjab:…

ਹਰਸਿਮਰਤ ਕੌਰ ਬਾਦਲ ਨੇ ਜੇ ਪੀ ਨੱਢਾ ਨੂੰ ਲਿਖਿਆ ਪੱਤਰ; ਕੈਂਸਰ ਪੀੜ੍ਹਤਾਂ ਦੇ ਵਾਧੇ ‘ਤੇ ਜਤਾਈ ਚਿੰਤਾ

Harsimrat Kaur Badal; ਪੰਜਾਬ ਵਿੱਚ ਕੈਂਸਰ ਦੇ ਮਾਮਲਿਆਂ ਵਿੱਚ ਦਿਨੋ -ਦਿਨ ਹੋ ਰਹੇ ਵਾਧੇ ‘ਤੇ ਚਿੰਤਾ ਪ੍ਰਗਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਸਾਂਸਦ ਬੀਬਾ ਹਰਸਿਮਰਤ…

ਮਿਲਾਵਟਖੋਰਾਂ ਨੂੰ ਪੰਜਾਬ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦਿੱਤੀ ਚੇਤਾਵਨੀ, ਕਿਹਾ 5 ਸਾਲਾਂ ‘ਚ 145 ਦੋਸ਼ੀਆਂ ਨੂੰ ਹੋਈ ਸਜ਼ਾ

Punjab Health Minister: ਡਾ. ਬਲਬੀਰ ਸਿੰਘ ਨੇ ਬੁੱਧਵਾਰ ਨੂੰ ਲੋਕਾਂ ਨੂੰ ‘ ਫੂਡ ਸੇਫ਼ਟੀ ਆਨ ਵੀਲਜ਼’ ਪਹਿਲਕਦਮੀ, ਜਿਸਦਾ ਹੁਣ ਸਾਰੇ ਜ਼ਿਲਿਆਂ ਵਿੱਚ ਵਿਸਥਾਰ ਕੀਤਾ ਗਿਆ…

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗ

Punjab News: ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗ ਕੀਤੀ। Employee Unions Meeting with Punjab Cabinet Ministers: ਪੰਜਾਬ…

5 ਮੈਂਬਰੀ ਕਮੇਟੀ ਨੂੰ ਝਟਕਾ! ਅਕਾਲ ਤਖਤ ਸਾਹਿਬ ਦਾ ਸਖ਼ਤ ਹੁਕਮ; ਆਦੇਸ਼ ਨੂੰ ਇੰਨ-ਬਿੰਨ ਨਾ ਮੰਨਣ ਵਾਲੀ ਧਿਰ ਨੂੰ ਆਪੋ-ਆਪਣੀ ਸਿਆਸਤ ਮੁਬਾਰਕ

ਚੰਡੀਗੜ੍ਹ- ਅੱਜ ਮਿਤੀ ੨੨ ਸਾਵਣ ਨਾਨਕਸ਼ਾਹੀ ਸੰਮਤ ੫੫੭ ਮੁਤਾਬਿਕ 06 ਅਗਸਤ 2025 ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ…

ਪਾਵਰਕਾਮ ਦਾ JE ਰਿਸ਼ਵਤ ਲੈਂਦਾ ਗ੍ਰਿਫ਼ਤਾਰ, ਵੱਖਰਾ ਟਰਾਂਸਫਾਰਮਰ ਲਗਾਉਣ ਬਦਲੇ ਮੰਗੀ 10000 ਰੁਪਏ ਰਿਸ਼ਵਤ

Punjab Vigilance Bureau: ਜਲਾਲਾਬਾਦ (ਪੱਛਮੀ) ਸਥਿਤ PSPCL ‘ਚ ਤਾਇਨਾਤ ਜੂਨੀਅਰ ਇੰਜੀਨੀਅਰ ਬਲਵਿੰਦਰ ਸਿੰਘ ਨੂੰ 7000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ। Powercom JE…

MP ਵਿਕਰਮ ਸਾਹਨੀ ਨੇ ਸ੍ਰੀ ਦਰਬਾਰ ਸਾਹਿਬ ਦੇ ਆਲੇ-ਦੁਆਲੇ ਤੁਰੰਤ ਸਫਾਈ ਦੇ ਉਪਾਅ ਕੀਤੇ ਜਾਣ ਦੀ ਕੀਤੀ ਮੰਗ

MP Vikram Sahni News: ਪੰਜਾਬ ਤੋਂ ਸੰਸਦ ਮੈਂਬਰ (ਰਾਜ ਸਭਾ) ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਕੇਂਦਰੀ ਮੰਤਰੀਆਂ ਨਿਤਿਨ ਗਡਕਰੀ ਅਤੇ ਮਨੋਹਰ ਲਾਲ ਖੱਟਰ ਨੂੰ ਸ੍ਰੀ…

ਜਾਅਲੀ ਕਾਗਜ਼ ਲਾ ਕੇ ਕੈਨੇਡਾ ‘ਚ ਲਿਆ ਵਰਕ ਪਰਮਿਟ, ਤਫ਼ਤੀਸ਼ ਦੌਰਾਨ ਸੱਚ ਆਇਆ ਸਾਹਮਣੇ

work permit canada; ਗੜ੍ਹਸ਼ੰਕਰ ਦੇ ਪਿੰਡ ਖਾਬੜਾ ਨਾਲ ਸੰਬੰਧਤ ਦਵਿੰਦਰ ਸਿੰਘ ਉੱਤੇ ਕੈਨੇਡਾ ਵਿਚ ਜਾਅਲੀ ਦਸਤਾਵੇਜ਼ ਲਾ ਕੇ ਵਰਕ ਪਰਮਿਟ ਅਤੇ ਵਿਆਹ ਰਜਿਸਟ੍ਰੇਸ਼ਨ ਕਰਵਾਉਣ ਦੇ…

ਪੰਜਾਬ ‘ਚ ਹੜ੍ਹ ਦਾ ਖ਼ਤਰਾ, ਪੌਂਗ ਡੈਮ ਦੇ ਖੋਲ੍ਹੇ ਗਏ ਗੇਟ, ਨੇੜਲੇ ਇਲਾਕਿਆਂ ‘ਚ ਅਲਰਟ ਜਾਰੀ

Pong Dam Open Gate; ਪੌਂਗ ਡੈਮ ਦੇ ਪਾਣੀ ਦੇ ਪੱਧਰ ਵਿੱਚ ਲਗਾਤਾਰ ਵਾਧੇ ਕਾਰਨ, ਬੀਬੀਐਮਬੀ ਵੱਲੋਂ ਅੱਜ ਸ਼ਾਮ 5 ਵਜੇ ਪੌਂਗ ਡੈਮ ਦੇ ਗੇਟ ਖੋਲ੍ਹ…

CM ਭਗਵੰਤ ਮਾਨ ਲੋਕ ਸਭਾ ਪਹੁੰਚੇ, ਕਿਹਾ – ਹਰਿਆਣਾ ਨਾਲ ਕੋਈ ਲੜਾਈ ਨਹੀਂ, ਬਸ ਪਾਣੀ ਨਹੀਂ ਹੈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਯਾਨੀ ਬੁੱਧਵਾਰ ਨੂੰ ਦਿੱਲੀ ਲੋਕ ਸਭਾ ਪਹੁੰਚੇ ਅਤੇ ਸੰਸਦ ਮੈਂਬਰਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਲੋਕ…

ਪੰਜਾਬ ਸਰਕਾਰ ਨੇ ਨੌਜਵਾਨਾਂ, ਖਿਡਾਰੀਆਂ, ਕਿਸਾਨਾਂ ਅਤੇ ਵਪਾਰੀਆਂ ਨਾਲ ਕੀਤਾ ਵੱਡਾ ਧੋਖਾ : ਸਰਬਜੀਤ ਸਿੰਘ ਝਿੰਜਰ

Sarabjit Singh Jhinjar; ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ,…

ਲੈਂਡ ਪੂਲਿੰਗ ਸਕੀਮ ‘ਤੇ ਵੱਡੀ ਖ਼ਬਰ, HC ਨੇ ਕਲ ਤੱਕ ਸਕੀਮ ਕੀਤੀ ਹੋਲਡ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ‘ਤੇ ਕੱਲ੍ਹ ਤੱਕ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਇਸ ਪ੍ਰਕਿਰਿਆ…

ਲੈਂਡ ਪੂਲਿੰਗ ਨੀਤੀ ‘ਤੇ ਪੰਜਾਬ ਬਚਾਓ ਕਿਸਾਨ ਬਚਾਓ ਯਾਤਰਾ ਕੱਢੇਗੀ ਭਾਜਪਾ, ਪਟਿਆਲਾ ਤੋਂ ਪਠਾਨਕੋਟ ਤੱਕ ਕਰੇਗੀ ਮਾਰਚ

Punjab Government’s Land Pooling Policy; ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਦੇ ਵਿਰੋਧ ਵਿੱਚ, ਭਾਜਪਾ 17 ਅਗਸਤ ਤੋਂ 5 ਸਤੰਬਰ ਤੱਕ “ਜ਼ਮੀਨ ਬਚਾਓ, ਕਿਸਾਨ ਬਚਾਓ”…

ਲੋਕਾਂ ਲਈ ਆਫ਼ਤ ਬਣਿਆ ਬਰਸਾਤੀ ਪਾਣੀ,ਘਰਾਂ ‘ਚ ਵੜਿਆ ਪਾਣੀ, ਵੀਡਿਓ ਵਾਇਰਲ ਹੋਣ ‘ਤੇ ਹਰਕਤ ‘ਚ ਪੇਸ਼ ਆਇਆ ਪ੍ਰਸ਼ਾਸ਼ਨ

Rainwater problem; ਗੁਰਦਾਸਪੁਰ ‘ਚ ਮੀਂਹ ਪੈਣ ਨਾਲ ਮੁਹੱਲੇ ਦੇ ਕਈ ਘਰਾਂ ‘ਚ ਪਾਣੀ ਵੜ ਗਿਆ ,ਜਿਸ ‘ਤੋਂ ਬਾਅਦ ਪ੍ਰਸ਼ਾਸ਼ਨ ਵੱਲੋਂ ਮੌਕੇ ਦੇ ਹਲਾਤਾਂ ਦਾ ਜਾਇਜ਼ਾ…

ਇੰਸਪੈਕਟਰ ਤੇ ASI suspend, ਥਾਣੇ ‘ਚ ਮੁੰਡੇ ਨੂੰ Third ਡਿਗਰੀ ਟਾਰਚਰ ਕਰਨ ਦਾ ਦੋਸ਼

ਪਟਿਆਲਾ ਵਿੱਚ 26 ਜੂਨ ਨੂੰ ਦੋ ਨੌਜਵਾਨਾਂ ‘ਤੇ ਹੋਏ ਹਮਲੇ ਅਤੇ ਥਰਡ ਡਿਗਰੀ ਤਸ਼ੱਦਦ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ‘ਤੇ…

Ad
Ad