Punjab

ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਵਚਨਬੱਧ- ਜੂਨ 2025 ਤੱਕ 1347 ਕਰੋੜ ਰੁਪਏ ਦੀ ਪੈਨਸ਼ਨ ਜਾਰੀ: ਡਾ ਬਲਜੀਤ ਕੌਰ

ਚੰਡੀਗੜ੍ਹ– ਪੰਜਾਬ ਸਰਕਾਰ ਵੱਲੋਂ ਰਾਜ ਦੇ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਉੱਦਮਾਂ ਤਹਿਤ, ਬੁਢਾਪਾ ਪੈਨਸ਼ਨ ਯੋਜਨਾ ਦੇ ਅਧੀਨ ਜੂਨ 2025 ਤੱਕ 1347 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ…

ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਸਿੱਖ ਧਾਰਮਿਕ ਚਿੰਨ੍ਹਾਂ ਦਾ ਅਪਮਾਨ ਬੰਦ ਕਰਨ ਲਈ ਦਖਲ ਦੇਣ ਦੀ ਅਪੀਲ

ਚੰਡੀਗੜ੍ਹ– ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿੱਖ ਧਰਮ ਦੇ ਪਵਿੱਤਰ ਚਿੰਨ੍ਹਾਂ ਪ੍ਰਤੀ ਨਿਰਾਦਰ ਅਤੇ ਵਿਤਕਰੇ ਦੀਆਂ ਵਧਦੀਆਂ ਘਟਨਾਵਾਂ ’ਤੇ ਗੰਭੀਰ ਚਿੰਤਾ…

ਪਿੰਡ ਦਿਉਣ ਵਿਖੇ ਗ੍ਰਾਮ ਪੰਚਾਇਤ ਦੀ (ਉਪ-ਚੋਣ) ਕਰਮਜੀਤ ਕੌਰ ਜਿੱਤੇ, 139 ਵੋਟ ਲੈ ਕੇੇ ਨਵੇਂ ਪੰਚ ਬਣੇ

Punjab News: ਪੰਜਾਬ ਵਿਚ ਰਾਜ ਚੋਣ ਕਮਿਸ਼ਨ ਵਲੋਂ ਕਰਵਾਈਆਂ ਗਈਆਂ ਪੰਚਾਇਤੀ ਉਪ ਚੋਣਾਂ ਵਿਚ ਬਲਾਕ ਬਠਿੰਡਾ ਦੇ ਪਿੰਡ ਦਿਉਣ ਵਿਖੇ ਗ੍ਰਾਮ ਪੰਚ ਦੀ ਚੋਣ ਅਮਨ…

ਚੁੰਗੀ ਨੇੜੇ ਬੋਲੈਰੋ ਗੱਡੀ ਨੂੰ ਅਚਾਨਕ ਲੱਗੀ ਅੱਗ

Punjab News: ਐਤਵਾਰ ਦੁਪਹਿਰ ਕਪੂਰਥਲਾ ਵਿੱਚ ਇੱਕ ਬੋਲੈਰੋ ਨੂੰ ਅਚਾਨਕ ਅੱਗ ਲੱਗ ਗਈ। ਗੱਡੀ ਸੜਕ ਕਿਨਾਰੇ ਖੜ੍ਹੀ ਸੀ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ…

ਅੰਮ੍ਰਿਤਸਰ ‘ਚ ਡੱਲੇਵਾਲ ਨੇ ਪੰਥਕ ਮੋਰਚੇ ਦਾ ਕੀਤਾ ਸਮਰਥਨ, ਬਲਦੇਵ ਸਿੰਘ ਵਡਾਲਾ ਨਾਲ ਹੋਈ ਮੀਟਿੰਗ, 7 ਸਤੰਬਰ ਨੂੰ ਹੋਵੇਗੀ ਪੰਚਾਇਤ

Farmer Leader Jagjeet Singh Dallewal; ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਪਿਛਲੇ ਪੰਜ ਸਾਲਾਂ ਤੋਂ ਅੰਮ੍ਰਿਤਸਰ ਦੇ ਹੈਰੀਟੇਜ ਰੋਡ ‘ਤੇ ਗੁਰੂ ਗ੍ਰੰਥ ਸਾਹਿਬ ਜੀ ਦੀਆਂ…

ਸਰਕਾਰ ਦੇ ਲਾਰਿਆਂ ਤੋਂ ਅੱਕੇ ਟਰਾਂਸਪੋਰਟ ਮੁਲਾਜ਼ਮਾਂ ਨੇ ਕੀਤੀ ਸੰਘਰਸ਼ ਦੀ ਪੱਕੇ ਪੈਰੀ ਤਿਆਰੀ

Bus transport employees prepare for strike; ਪੰਜਾਬ ਰੋਡਵੇਜ਼ ਪਨਬਸ ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਸਰਕਾਰ ਦੇ ਖਿਲਾਫ ਮੰਗਾਂ ਨਾ ਮੰਨਣ ਦੀ…

ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਲਈ ਕੱਢਿਆ ਖ਼ਾਲਸਾਈ ਮਾਰਚ

Punjab News: ਧਾਰਮਿਕ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਖ਼ਾਲਸਾ ਪੰਥ ਦੀ ਜਨਮਭੂਮੀ ਸ੍ਰੀ ਅਨੰਦਪੁਰ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਲਈ ਜਥੇਦਾਰ ਜਗਤਾਰ ਸਿੰਘ…

13 ਸਾਲਾ ਮਾਸੂਮ ਦਾ ਗਲਾ ਘੁੱਟ ਕੇ ਕਤਲ, ਕਬੂਤਰ ਚੋਰੀ ਕਰਨ ਦਾ ਲੱਗਾ ਦੋਸ਼

ਮਾਨਸਾ: ਇਸ ਵੇਲੇ ਦੀ ਵੱਡੀ ਖ਼ਬਰ ਪੰਜਾਬ ਦੇ ਜ਼ਿਲ੍ਹੇ ਮਾਨਸਾ ਤੋਂ ਆ ਰਹੀ ਹੈ, ਜਿਸ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ਦੱਸਿਆ ਜਾ ਰਿਹਾ…

ਮੋਗਾ: ਵਾਰਡ ਨੰਬਰ 49 ਦੇ ਵਸਨੀਕ ਨਰਕ ਭਰੀ ਜ਼ਿੰਦਗੀ ਜਿਉਣ ਨੂੰ ਮਜਬੂਰ

Moga News: ਮੋਗਾ ਦੇ ਵਾਰਡ ਨੰਬਰ 49 ਦੂਨ ਪਿੰਡ ਕਲੋਨੀ ਵਿੱਚ, ਵਸਨੀਕਾਂ ਦਾ ਰਹਿਣਾ ਮੁਸ਼ਕਲ ਹੋ ਗਿਆ ਹੈ। ਸਥਾਨਿਕ ਲੋਕ ਨਰਕ ਭਰੀ ਜ਼ਿੰਦਗੀ ਜੀਅ ਰਹੇ…

ਬਰਨਾਲਾ ‘ਚ ਕਿਸਾਨ ਭਰਾਵਾਂ ਦੇ ਘਰ ਚੋਰੀ, ਤਿੰਨ ਤੋਲੇ ਸੋਨਾ ਤੇ ਕਰੀਬ 70 ਹਜ਼ਾਰ ਨਗਦੀ ਲੈ ਕੇ ਰਫੂ-ਚੱਕਰ ਹੋਏ ਚੋਰ

Barnala News: ਕਿਸਾਨ ਭਰਾਵਾਂ ਨੇ ਦੱਸਿਆ ਕਿ ਪਿਛਲੀ ਰਾਤ ਨੂੰ ਜਦੋਂ ਘਰ ਵਿੱਚ ਸੁੱਤੇ ਪਏ ਸੀ ਤਾਂ ਚੋਰ ਬੇਖੌਫ ਹੋਕੇ ਘਰ ਦੀਆਂ ਤਾਕੀਆਂ ਤੋੜ ਕੇ…

ਗਲਤ ਢੰਗ ਨਾਲ ਤਿਆਰ ਕੀਤੇ ਖਾਣੇ ‘ਤੇ ਫੂਡ ਸਪਲਾਈ ਵਿਭਾਗ ਵੱਲੋਂ ਛਾਪੇਮਾਰੀ, ਭਰੇ ਗਏ ਸੈਂਪਲ

Raids by the Food Supply Department; ਫੂਡ ਸਪਲਾਈ ਟੀਮ ਵੱਲੋਂ ਕੈਲਾਸ਼ ਨਗਰ ਰੋਡ ਬਾਜੜਾ ਕਲੋਨੀ ਪ੍ਰੀਤ ਵਿਹਾਰ ਵਿਖੇ ਗੰਦੇ ਹਾਲਾਤਾਂ ਵਿੱਚ ਪ੍ਰਵਾਸੀਆਂ ਵੱਲੋਂ ਬਣ ਰਹੇ…

ਰਾਜਸਥਾਨ ਹਾਈਕੋਰਟ ਸਿਵਲ ਜੱਜ ਦੀ ਭਰਤੀ ਲਈ ਗੁਰਸਿੱਖ ਲੜਕੀ ਨੂੰ ਕਕਾਰਾਂ ਕਰਕੇ ਪੇਪਰ ਦੇਣ ਤੋਂ ਰੋਕਣਾ ਸੰਵਿਧਾਨ ਦੀ ਉਲੰਘਣਾ- ਐਡਵੋਕੇਟ ਧਾਮੀ

ਅੰਮ੍ਰਿਤਸਰ– ਰਾਜਸਥਾਨ ਹਾਈਕੋਰਟ ਦੇ ਸਿਵਲ ਜੱਜ ਦੀ ਭਰਤੀ ਲਈ ਅੱਜ ਹੋਈ ਪ੍ਰੀਖਿਆ ਦੌਰਾਨ ਪੇਪਰ ਦੇਣ ਪਹੁੰਚੀ ਇੱਕ ਗੁਰਸਿੱਖ ਲੜਕੀ ਨੂੰ ਸਿੱਖ ਕਕਾਰ ਕਿਰਪਾਨ ਤੇ ਕੜਾ…

ਆਮ ਆਦਮੀ ਕਲੀਨਿਕ ਕਲੀਨਿਕ ‘ਚ ਹੋਵੇਗਾ ਕੁੱਤੇ ਦੇ ਕੱਟਣ ਦਾ ਇਲਾਜ, ਪੰਜਾਬ ਸਿਹਤ ਵਿਭਾਗ ਮੁਫ਼ਤ ਦੇਵੇਗਾ ਟੀਕਾ

Rabies injection: ਹੁਣ, ਕੁੱਤੇ, ਬਿੱਲੀ ਜਾਂ ਹੋਰ ਜਾਨਵਰਾਂ ਦੇ ਕੱਟਣ ਦੀ ਸੂਰਤ ਵਿੱਚ ਪੰਜਾਬ ਦੇ ਆਮ ਆਦਮੀ ਕਲੀਨਿਕ ਵਿੱਚ ਇਲਾਜ ਦੀ ਸਹੂਲਤ ਉਪਲਬਧ ਹੋਵੇਗੀ। ਸਰਕਾਰ…

ਸੰਸਦ ਰਤਨ ਅਵਾਰਡ ਹਾਸਿਲ ਕਰਨ ਤੋਂ ਬਾਅਦ ਸ਼੍ਰੀ ਚਮਕੌਰ ਸਾਹਿਬ ਦੇ ਇਤਿਹਾਸਿਕ ਗੁਰਦੁਆਰਾ ਨਤਮਸਤਕ ਹੋਏ ਚਰਨਜੀਤ ਸਿੰਘ ਚੰਨੀ

Charanjit Singh Channi Obeisance Sri Chamkaur Sahib; ਮੌਜੂਦਾ ਮੈਂਬਰ ਪਾਰਲੀਮੈਂਟ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜੋ ਅੱਜ ਸ਼੍ਰੀ ਚਮਕੌਰ ਸਾਹਿਬ ਦੇ…

16 ਸਾਲਾ ਲੜਕੀ ਦੀ ਭੇਦ ਭਰੇ ਹਾਲਾਤਾਂ ‘ਚ ਮੌਤ, ਪਿਤਾ ਦੀ ਮੌਜੂਦਗੀ ‘ਚ ਬਰਾਮਦ ਹੋਈ ਧੀ ਦੀ ਲਾਸ਼

Bathinda News: ਲੜਕੀ ਦੀ ਮਾਂ ਨੇ ਦੱਸਿਆ ਕਿ ਉਹ ਬਾਜ਼ਾਰ ‘ਚ ਕਿਸੇ ਕੰਮ ਕਰਕੇ ਗਈ ਸੀ, ਘਰ ‘ਚ ਲੜਕੀ ਦਾ ਪਿਤਾ ਅਤੇ ਲੜਕੀ ਇਕੱਲੇ ਸੀ…

Ad
Ad