Punjab

ਪੰਜਾਬ ‘ਚ ਟੈਕਸਟਾਈਲ ਸੈਕਟਰ ਵਿੱਚ ਸੁਧਾਰ ਲਈ ਵਿਆਪਕ ਕਾਊਂਟਰ ਸੁਝਾਉਣ ਲਈ ਤਿੰਨ ਕਮੇਟੀਆਂ ਨੋਟੀਫਾਈ

ਚੰਡੀਗੜ੍ਹ– ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਦੱਸਿਆ ਕਿ ਪੰਜਾਬ ਵਿੱਚ ਉਦਯੋਗਿਕ ਨੀਤੀ ਅਤੇ ਆਸਾਨੀ ਨਾਲ ਕਾਰੋਬਾਰ ਕਰਨ ਲਈ ਹੋਰ ਸੁਧਾਰ ਲਿਆਉਣ ਲਈ ਸੁਝਾਅ ਪ੍ਰਾਪਤ ਕਰਨ ਹਿਤ ਤਿੰਨ ਕਮੇਟੀਆਂ ਨੂੰ ਨੋਟੀਫਾਈ ਕੀਤਾ ਗਿਆ…

ਮਾਨ ਸਰਕਾਰ ਨੇ ਪੰਜਾਬ ਦੀ ਡਿੱਗਦੀ ਆਰਥਿਕਤਾ ਨੂੰ ਸਥਿਰ ਕੀਤਾ: ਵਿੱਤ ਮੰਤਰੀ ਚੀਮਾ

ਡੇਰਾਬੱਸੀ– ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਤਿੰਨ ਸਾਲਾਂ ਦੇ…

ਯੁੱਧ ਨਸ਼ਿਆਂ ਵਿਰੁੱਧ’ ਦੇ 144ਵੇਂ ਦਿਨ ਪੰਜਾਬ ਪੁਲਿਸ ਵੱਲੋਂ 130 ਨਸ਼ਾ ਤਸਕਰ ਗ੍ਰਿਫ਼ਤਾਰ; 2 ਕਿਲੋ ਹੈਰੋਇਨ ਬਰਾਮਦ

ਚੰਡੀਗੜ੍ਹ– ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 144ਵੇਂ ਦਿਨ ਪੰਜਾਬ…

ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬੇ ਵਿੱਚ 11.86 ਫ਼ੀਸਦੀ ਵਾਧਾ: ਗੁਰਮੀਤ ਖੁੱਡੀਆਂ

ਚੰਡੀਗੜ੍ਹ– ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵਿੱਚ ਟਿਕਾਊ ਖੇਤੀਬਾੜੀ ਅਭਿਆਸਾਂ ਰਾਹੀਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ…

ਅਸ਼ੀਰਵਾਦ ਸਕੀਮ ਤਹਿਤ 4503 ਲਾਭਪਾਤਰੀਆਂ ਲਈ 22.97 ਕਰੋੜ ਰੁਪਏ ਜਾਰੀ: ਡਾ ਬਲਜੀਤ ਕੌਰ

ਚੰਡੀਗੜ੍ਹ– ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ…

ਸ਼ਿਵ ਕੁਮਾਰ ਬਟਾਲਵੀ ਦੇ ਜਨਮ ਦਿਨ ਨੂੰ ਸਮਰਪਿਤ ਬਟਾਲਾ ਵਿਖੇ ‘ਰਾਜ ਪੱਧਰੀ ਸਮਾਗਮ’ ਸਫਲਤਾਪੂਰਕ ਸੰਪੰਨ

ਚੰਡੀਗੜ੍ਹ– ਪੰਜਾਬ ਦੇ ਸਿਰਮੌਰ ਕਵੀ ਸ਼ਿਵ ਕੁਮਾਰ ਬਟਾਲਵੀ ਦੇ 89ਵੇਂ ਜਨਮ ਦਿਵਸ ਨੂੰ ਸਮਰਪਿਤ ‘ਰਾਜ ਪੱਧਰੀ ਸਮਾਗਮ’ ਸਥਾਨਕ ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ ਵਿਖੇ ਪੂਰੇ…

ਲੁਧਿਆਣਾ ਵਿੱਚ 6 ਬੱਚਿਆਂ ਦਾ ਕੀਤਾ ਗਿਆ ਡੀਐਨਏ ਟੈਸਟ, ਸਟੇਸ਼ਨ ਤੋਂ 18 ਬੱਚੇ ਫੜੇ

ਲੁਧਿਆਣਾ ਵਿੱਚ, ਜੀਵਨਜੋਤ ਪ੍ਰੋਜੈਕਟ 2.0 ਤਹਿਤ ਭੀਖ ਮੰਗਦੇ ਫੜੇ ਗਏ ਬੱਚਿਆਂ ਦੀ ਪਛਾਣ ਕਰਨ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਗਈ ਹੈ। ਬੁੱਧਵਾਰ ਨੂੰ 6 ਬੱਚਿਆਂ…

ਐਮਪੀ ਸਤਨਾਮ ਸੰਧੂ ਨੇ ਰਾਜਸਭਾ ‘ਚ ਪੰਜਾਬ ਦੇ ਕਬਾਇਲੀ ਭਾਈਚਾਰੇ ਨੂੰ ਅਨੁਸੂਚਿਤ ਜਨਜਾਤੀਆਂ ‘ਚ ਸ਼ਾਮਲ ਕਰਨ ਦਾ ਚੁੱਕਿਆ ਮੁੱਦਾ

ਚੰਡੀਗੜ੍ਹ: ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਸੰਸਦ ਦੇ ਚੱਲ ਰਹੇ ਮਾਨਸੂਨ ਸੈਸ਼ਨ ਦੌਰਾਨ ਪੰਜਾਬ ਦੇ ਡੀਨੋਟੀਫਾਈਡ, ਖਾਨਾਬਦੋਸ਼ ਅਤੇ ਅਰਧ- ਖਾਨਾਬਦੋਸ਼ ਕਬਾਇਲੀ ਭਾਈਚਾਰਿਆਂ ਨੂੰ ਅਨੁਸੂਚਿਤ…

ਲੁਧਿਆਣਾ ‘ਚ ਨੌਜਵਾਨ ਦੇ ਕਤਲ ਦੀ ਵੀਡੀਓ, ਝਗੜੇ ਤੋਂ ਬਾਅਦ ਛਾਤੀ ‘ਚ ਮਾਰੀ ਗੋਲੀ

Punjab News: ਲੁਧਿਆਣਾ ਵਿੱਚ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਸ਼ਾਮ ਨਗਰ ਇਲਾਕੇ ਵਿੱਚ ਵਾਪਰੀ, ਜਿੱਥੇ ਦੋ ਗੁੱਟਾਂ ਵਿਚਕਾਰ…

ਨਸ਼ਾ ਛੁਡਾਊ ਕੇਂਦਰ ਤੋਂ 8 ਲੋਕ ਭੱਜੇ, ਇੱਕ ਨਰਸ ਤੇ ਪੁਲਿਸ ਮੁਲਾਜ਼ਮ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

Punjab News: ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਘਾਬਦਾਂ ਵਿੱਚ ਸਥਿਤ ਨਸ਼ਾ ਛੁਡਾਊ ਕੇਂਦਰ ਤੋਂ 8 ਮਰੀਜ਼ ਭੱਜ ਗਏ ਹਨ। ਭੱਜਦੇ ਸਮੇਂ ਮੁਲਜ਼ਮਾਂ ਨੇ ਪੁਲਿਸ…

ਗੁਰਦਾਸਪੁਰ ‘ਚ ਵੱਡਾ ਹਾਦਸਾ, ਖੇਤ ‘ਚ ਪਲਟੀ ਸਕੂਲੀ ਬੱਚਿਆਂ ਨਾਲ ਭਰੀ ਬੱਸ, ਮੌਕੇ ‘ਤੇ ਮਚੀ ਹਾਹਾ-ਕਾਰ

Gurdaspur News: ਸਕੂਲ ਪ੍ਰਿੰਸੀਪਲ ਨੇ ਦਾਅਵਾ ਕੀਤਾ ਕਿ ਸਕੂਲ ਦੇ ਸਾਰੇ ਬੱਚੇ ਪੂਰੀ ਤਰ੍ਹਾਂ ਸੁਰੱਖਿਅਤ ਹਨ ਅਤੇ ਕਿਸੇ ਨੂੰ ਵੀ ਗੰਭੀਰ ਸੱਟ ਨਹੀਂ ਲੱਗੀ। School…

ਪੰਜਾਬ ਪੁਲਿਸ ਅਤੇ ਬੀਐਸਐਫ ਦਾ ਸਾਂਝਾ ਆਪ੍ਰੇਸ਼ਨ, ਅੰਮ੍ਰਿਤਸਰ ‘ਚ ਚਾਰ ਹਥਿਆਰ ਤਸਕਰ ਗ੍ਰਿਫ਼ਤਾਰ

Amritsar Police: ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਵਿਰੁੱਧ ਅੰਮ੍ਰਿਤਸਰ ਦੇ ਘਰਿੰਡਾ ਪੁਲਿਸ ਸਟੇਸ਼ਨ ਵਿੱਚ ਐਫਆਈਆਰ ਦਰਜ ਕਰ ਲਈ ਗਈ ਹੈ। Arms Smugglers Arrested: ਅੰਮ੍ਰਿਤਸਰ…

ਪਟਿਆਲਾ ‘ਚ ਅਚਨਚੇਤ ਦੌਰੇ ‘ਤੇ ਪਹੁੰਚੇ ਕੈਬਨਿਟ ਮੰਤਰੀ ਨੇ ਲਿਆ ਸਫਾਈ ਪ੍ਰਬੰਧ ਦਾ ਜ਼ਾਇਜਾ, ਕਈ ਦਿਨਾਂ ਤੋਂ ਮਿਲ ਰਹੀਆਂ ਸੀ ਸ਼ਿਕਾਇਤਾਂ

Punjab Cabinet Minister: ਆਪਣੇ ਪਟਿਆਲਾ ਦੌਰੇ ਦੌਰਾਨ ਇਸ ਦੌਰਾਨ ਕੈਬਨਿਟ ਮੰਤਰੀ ਡਾਕਟਰ ਰਵਜੋਤ ਸਿੰਘ ਨੇ ਹੈਰਾਨੀ ਪ੍ਰਗਟ ਕੀਤੀ ਕਿ ਸ਼ਹਿਰ ਅਤੇ ਸ਼ਹਿਰ ਦੇ ਆਲੇ ਦੁਆਲੇ…

ਅੱਜ ਤੋਂ ਦੋ ਦਿਨਾਂ ਗੁਜਰਾਤ ਦੌਰੇ ‘ਤੇ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ, ਭਾਜਪਾ ਖਿਲਾਫ਼ ਖੋਲ੍ਹਣਗੇ ਮੋਰਚਾ

Gujarat Assembly Elections: ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬੁੱਧਵਾਰ ਤੋਂ ਦੋ ਦਿਨਾਂ ਦੇ ਦੌਰੇ ਲਈ ਗੁਜਰਾਤ ਪਹੁੰਚੇ ਹਨ। ਇੱਥੇ ਉਹ ਮੋਡਾਸਾ…

Punjab News: ਫਾਰਚੂਨਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, 2 ਦੀ ਮੌਤ, 1 ਗੰਭੀਰ ਜ਼ਖ਼ਮੀ

ਘਟਨਾ ਮਗਰੋਂ ਕਾਰ ਚਾਲਕ ਮੌਕੇ ਤੋਂ ਫਰਾਰ, ਗੰਭੀਰ ਜ਼ਖ਼ਮੀ ਦੀ ਹਾਲਤ ਨਾਜੁਕ Punjab News: ਹੋਸ਼ਿਆਰਪੁਰ ‘ਚ ਦਸੂਹਾ ਦੇ ਪਾਸਲੇ ਪਿੰਡ ਘੋਘਰਾ ਵਿੱਚ ਇੱਕ ਦਰਦਨਾਕ ਸੜਕ…

Ad
Ad