Punjab

ਆਮ ਆਦਮੀ ਪਾਰਟੀ ਦੀ PAC ਦਾ ਵੱਡਾ ਫੈਸਲਾ, ਕੁੰਵਰ ਵਿਜੇ ਪ੍ਰਤਾਪ ਨੂੰ 5 ਸਾਲ ਲਈ ਪਾਰਟੀ ਚੋਂ ਕੀਤਾ ਮੁਅੱਤਲ, ਜਾਣੋ ਕਾਰਨ

Breaking News: ਆਮ ਆਦਮੀ ਪਾਰਟੀ ਨੇ ਕੁੰਵਰ ਵਿਜੇ ਪ੍ਰਤਾਪ ਨੂੰ ਪਾਰਟੀ ਤੋਂ 5 ਸਾਲਾਂ ਲਈ ਮੁਅੱਤਲ ਕਰ ਦਿੱਤਾ ਹੈ। ਇਹ ਫੈਸਲਾ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਕਾਰਨ ਲਿਆ ਗਿਆ ਹੈ। Kunwar Vijay Pratap Singh…

ਗੈਂਗਸਟਰ ਭਗਵਾਨਪੁਰੀਆ ਦੀ ਮਾਂ ਦੇ ਕਤਲ ਮਗਰੋਂ ਸੂਬੇ ‘ਚ ਗੈਂਗ ਵਾਰ ਦਾ ਖ਼ਤਰਾ, ਬੰਬੀਹਾ ਗੈਂਗ ਨੇ ਲਈ ਹਮਲੇ ਦੀ ਜ਼ਿੰਮੇਵਾਰੀ, ਜੱਗੂ ਨੇ ਕਿਹਾ – ਹੱਦ ਪਾਰ ਹੋਈ

Gang war in Bhagwanpuria and Bambiha Gang: ਬੰਬੀਹਾ ਗੈਂਗ ਨਾਲ ਜੁੜੇ ਤਿੰਨ ਗੈਂਗਸਟਰਾਂ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ। ਇਨ੍ਹਾਂ ਵਿੱਚੋਂ…

2 ਜੁਲਾਈ ਤੋਂ ਅੰਮ੍ਰਿਤਸਰ ਤੋਂ ਮਿਲਾਨ ਲਈ ਸਿੱਧੀ ਉਡਾਣ ਹੋਵੇਗੀ ਜਾਰੀ: NEOS ਏਅਰਲਾਈਨਜ਼ ਨੇ ਸ਼ੁਰੂ ਕੀਤੀ ਬੁਕਿੰਗ

Amritsar to Milan: ਪੰਜਾਬ ਤੋਂ ਵਿਦੇਸ਼ ਜਾਣ ਵਾਲੇ ਯਾਤਰੀਆਂ ਲਈ ਇੱਕ ਵੱਡੀ ਰਾਹਤ ਵਾਲੀ ਖ਼ਬਰ ਹੈ। ਇਟਲੀ ਦੇ ਮਿਲਾਨ ਸ਼ਹਿਰ ਅਤੇ ਅੰਮ੍ਰਿਤਸਰ ਵਿਚਕਾਰ ਉਡਾਣ ਭਰਨ…

ਪੰਜਾਬ ਦੀਆਂ 4 ਜੇਲ੍ਹਾਂ ‘ਚ ਬਣਨਗੀਆਂ ਨਵੀਆਂ ਬੈਰਕਾਂ, 9 ਜੇਲ੍ਹਾਂ ਦੀ ਸੁਰੱਖਿਆ ਪ੍ਰਣਾਲੀ ਨੂੰ ਕੀਤਾ ਜਾਵੇਗਾ ਮਜ਼ਬੂਤ

Punjab Jails: ਪੰਜਾਬ ਵਿੱਚ ਇਸ ਵੇਲੇ 27 ਜੇਲ੍ਹਾਂ ਹਨ। ਜਿੱਥੇ 30 ਹਜ਼ਾਰ ਤੋਂ ਵੱਧ ਕੈਦੀ ਬੰਦ ਹਨ। ਸਰਕਾਰ ਜੇਲ੍ਹਾਂ ਵਿੱਚ ਕੈਦੀਆਂ ਦੀ ਕੌਂਸਲਿੰਗ ਤੋਂ ਲੈ…

ਲਾਲ ਚੰਦ ਕਟਾਰੂਚੱਕ ਵੱਲੋਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਜੋਂ ਨਿਯੁਕਤੀ ‘ਤੇ ਜਸਵੀਰ ਸਿੰਘ ਸੇਖੋਂ ਨੂੰ ਵਧਾਈ

ਚੰਡੀਗੜ੍ਹ: ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਸੂਬਾ ਸਰਕਾਰ ਵੱਲੋਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਜੋਂ ਜਸਵੀਰ ਸਿੰਘ…

ਮੁੱਖ ਮੰਤਰੀ ਵੱਲੋਂ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਸਬੰਧੀ ਮਾਮਲਿਆਂ ਵਿੱਚ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ ਕਾਨੂੰਨ ਪੇਸ਼ ਕਰਨ ਦਾ ਐਲਾਨ

ਚੰਡੀਗੜ੍ਹ– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਸਬੰਧੀ ਮਾਮਲਿਆਂ ਲਈ ਸਖ਼ਤ ਸਜ਼ਾ…

ਸੁਖਬੀਰ ਬਾਦਲ ਦੀ ਮੁੱਖ ਮੰਤਰੀ ਨੂੰ ਚੁਣੌਤੀ, ਸਾਬਤ ਕਰੋ ਕਿ ਸਰਾਇਆ ਇੰਡਸਟਰੀਜ਼ ਨੂੰ ਇਕ ਰੁਪਿਆ ਵੀ ਵਿਦੇਸ਼ੀ ਫੰਡਿੰਗ ਪ੍ਰਾਪਤ ਹੋਈ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੁਣੌਤੀ ਦਿੱਤੀ ਕਿ ਉਹ ਸਰਾਇਆ ਇੰਡਸਟਰੀਜ਼ ਜਿਸ ਵਿਚ ਸੀਨੀਅਰ…

ਡੀ.ਈ.ਓ. ਦਫ਼ਤਰ ਦਾ ਕਲਰਕ ਅਧਿਆਪਕ ਤੋਂ ਦੂਜੀ ਕਿਸ਼ਤ ਦੇ 20000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਜ਼ਿਲ੍ਹਾ ਸਿੱਖਿਆ ਅਧਿਕਾਰੀ (ਐਲੀਮੈਂਟਰੀ) ਮਾਲੇਰਕੋਟਲਾ ਦੇ ਦਫ਼ਤਰ ਵਿਖੇ ਤਾਇਨਾਤ ਕਲਰਕ ਵਿਕਾਸ ਜਿੰਦਲ ਨੂੰ ਇੱਕ…

ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਨੂੰ ਸਹੁੰ ਚੁਕਾਈ

Punjab News; ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ,…

ਸਰਕਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਕਰ ਰਹੀ ਹੈ ਵੱਡੇ ਉਪਰਾਲੇ: ਡਾ ਬਲਜੀਤ ਕੌਰ

Punjab News; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿੱਥੇ ਹੋਰ ਵਰਗਾਂ ਦੀ ਉੱਨਤੀ ਲਈ ਦਿਨ-ਰਾਤ ਕੰਮ ਕਰ ਰਹੀ ਹੈ, ਉੱਥੇ ਹੀ ਅਨੁਸੂਚਿਤ…

ਫਾਜ਼ਿਲਕਾ ਦੇ ਫੌਜੀ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ, ਤਿੰਨ ਦਿਨਾਂ ਬਾਅਦ ਹੋਣਾ ਸੀ ਸੇਵਾਮੁਕਤ

Punjab News: ਫਾਜ਼ਿਲਕਾ ਦੇ ਪਿੰਡ ਕੁਹਾੜਿਆਂਵਾਲੀ ਦੇ ਫੌਜੀ ਦਾ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਰਿਵਾਰ ਸਵਾਗਤ ਦੀਆਂ ਤਿਆਰੀਆਂ…

ਸਿਹਤ ਮੰਤਰੀ ਵੱਲੋਂ ਮਾਤਾ ਕੌਸ਼ਲਿਆ ਹਸਪਤਾਲ ਦਾ ਅਚਨਚੇਤ ਦੌਰਾ

ਪਟਿਆਲਾ – ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਅੱਜ ਸਵੇਰੇ ਪਟਿਆਲਾ ਦੇ ਮਾਤਾ ਕੌਸ਼ਲਿਆ ਸਰਕਾਰੀ ਹਸਪਤਾਲ ਦਾ ਅਚਨਚੇਤ ਦੌਰਾ ਕਰਕੇ…

ਚੰਡੀਗੜ੍ਹ ਯੂਨੀਵਰਸਿਟੀ ਵਿਖੇ 10 ਰੋਜ਼ਾ ਅੰਤਰਰਾਸ਼ਟਰੀ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ-2025 1 ਜੁਲਾਈ ਤੋਂ ਸ਼ੁਰੂ

Punjab News: ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਆਪਣੀਆਂ ਵਿਸ਼ਵ ਵਿਆਪੀ ਪਹਿਲਕਦਮੀਆਂ ਨੂੰ ਜਾਰੀ ਰੱਖਦੇ ਹੋਏ, 1 ਜੁਲਾਈ, 2025 ਤੋਂ 10 ਜੁਲਾਈ, 2025 ਤੱਕ 10 ਦਿਨਾਂ ਦਾ 9ਵਾਂ…

Diljit Dosanjh: ਗਾਇਕ ਦਿਲਜੀਤ ਦੋਸਾਂਝ ਨੂੰ ਮਿਲਿਆ ਬੀਜੇਪੀ ਆਗੂ ਹੌਬੀ ਧਾਲੀਵਾਲ ਦਾ ਸਮਰਥਨ , ਕਿਹਾ…

Diljit Dosanjh National Asset: ਫਿਲਮ ‘ਸਰਦਾਰਜੀ 3’ ਵਿੱਚ ਪਾਕਿਸਤਾਨੀ ਅਦਾਕਾਰਾ ਹਨੀਆ ਆਮਿਰ ਨੂੰ ਕਾਸਟ ਕਰਨ ਦੇ ਵਿਵਾਦ ਦੇ ਵਿਚਕਾਰ, ਅਦਾਕਾਰ ਦਿਲਜੀਤ ਦੋਸਾਂਝ ਨੂੰ ਹੁਣ ਭਾਰਤੀ…

ਬਿਕਰਮ ਸਿੰਘ ਮਜੀਠੀਆ ਦੇ ਪਿਤਾ ਸਤਿਆਜੀਤ ਸਿੰਘ ਮਜੀਠੀਆ ਦੀ ਚੀਫ ਖਾਲਸਾ ਦੀਵਾਨ ‘ਚੋਂ ਮੈਂਬਰਸ਼ਿਪ ਕੀਤੀ ਰੱਦ

Punjab News- ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਡਾਕਟਰ ਇੰਦਰਬੀਰ ਸਿੰਘ ਨਿੱਝਰ ਨੇ ਦੀਵਾਨ ਦੇ ਅਹਿਮ ਮੈਂਬਰਾਂ ਦੀ ਪਰਵਾਹ ਨਾ ਕਰਦੇ ਹੋਏ ਨਵੇਂ ਨਿਯਮ ਤਹਿਤ 65…

Ad
Ad