Punjab

ਬੇਅਦਬੀਆਂ ਸਬੰਧੀ ਸਖ਼ਤ ਕਾਨੂੰਨ ਬਣਾਉਣ ਲਈ ਸੰਜੀਦਾ ਹੋਵੇ ਸਰਕਾਰ – ਐਡਵੋਕੇਟ ਧਾਮੀ

SGPC President Harjinder Singh Dhami; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਨੇ ਬੇਅਦਬੀਆਂ ਦੇ ਮਾਮਲਿਆਂ ਵਿਚ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਲਈ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ…

ਗੁਰੂ ਤੇਗ ਬਹਾਦਰ ਸਾਹਿਬ ਦੀ ਚਰਨ ਛੋਹ ਪਿੰਡਾਂ ਨੂੰ ਵਿਕਸਤ ਕਰਨ ਲਈ ਮਿਲਣਗੀਆਂ ਵਿਸ਼ੇਸ਼ ਗ੍ਰਾਂਟਾਂ-ਡਾ. ਬਲਬੀਰ ਸਿੰਘ

Punjab News; ”ਪੰਜਾਬ ਸਰਕਾਰ ਦੇ ਅਧਿਕਾਰੀ ਵਿਕਾਸ ਸਕੀਮਾਂ ਲੈਕੇ ਪਿੰਡਾਂ ਤੇ ਵਾਰਡਾਂ ‘ਚ ਲੋਕਾਂ ਕੋਲ ਜਾਣ ਅਤੇ ਉਹ ਖ਼ੁਦ ਵੱਖ-ਵੱਖ ਮਹਿਕਮਿਆਂ ਦੀ ਕਾਰਗੁਜ਼ਾਰੀ ਦਾ ਹਰ…

ਸੁਖਬੀਰ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਅਤੇ ਕੋਰ ਕਮੇਟੀ ਦਾ ਐਲਾਨ

Punjab News; ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਸ਼ੁਰੂਆਤ ਕਰਦਿਆਂ ਅੱਜ ਪਾਰਟੀ ਅਹੁਦੇਦਾਰਾਂ ਦੀ…

ਫੌਜ ਵਿਚ ਅਫਸਰ ਬਣਨ ਵਾਲੇ ਨੌਜਵਾਨਾਂ ਲਈ ਰੋਲ ਮਾਡਲ ਬਣਿਆ ਲੈਫਟੀਨੈਂਟ ਅਰਮਾਨਪ੍ਰੀਤ ਸਿੰਘ

Punjab News; ਫੌਜ ਵਿਚ ਅਫਸਰ ਬਣਨ ਵਾਲੇ ਨੌਜਵਾਨਾਂ ਲਈ ਰੋਲ ਮਾਡਲ ਬਣੇ ਅਰਮਾਨਪ੍ਰੀਤ ਸਿੰਘ ਨੇ ਐਨ.ਡੀ.ਏ. ਦੀ ਪ੍ਰੀਖਿਆ ਸਾਲ-2024 ਵਿਚ ਦੇਸ਼ ਭਰ ਵਿਚੋਂ ਪਹਿਲਾ ਸਥਾਨ…

ਆਮ ਘਰ-ਪਰਿਵਾਰਾਂ ਨਾਲ ਸਬੰਧਤ ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕਰਨ ਵਿੱਚ ਲੋੜੀਂਦੀ ਸਹਾਇਤਾ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ

Punjab News; ਸਰਕਾਰੀ ਸਕੂਲਾਂ ‘ਚ ਪੜ੍ਹਦੇ ਆਮ ਘਰ-ਪਰਿਵਾਰਾਂ ਨਾਲ ਸਬੰਧਤ ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕਰਨ ਵਾਸਤੇ ਉਨ੍ਹਾਂ ਨੂੰ ਲੋੜੀਂਦੀ ਲੌਜਿਸਟਿਕਲ ਅਤੇ ਬੁਨਿਆਦੀ ਸਹਾਇਤਾ ਪ੍ਰਦਾਨ…

ਲਾਲਜੀਤ ਭੁੱਲਰ ਵੱਲੋਂ ਮੁਹਾਲੀ ਦੇ ਆਰ.ਟੀ.ਓ ਦਫ਼ਤਰ ਅਤੇ ਡਰਾਈਵਿੰਗ ਟੈਸਟ ਟ੍ਰੈਕ ਦੀ ਅਚਨਚੇਤ ਚੈਕਿੰਗ

Punjab News; ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਆਰ.ਟੀ.ਓ ਦਫ਼ਤਰ ਮੁਹਾਲੀ ਅਤੇ ਸੈਕਟਰ 82 ਸਥਿਤ ਡਰਾਈਵਿੰਗ ਟੈਸਟ ਟ੍ਰੈਕ ਦਾ ਅਚਨਚੇਤ ਦੌਰਾ ਕੀਤਾ…

ਭਗਵੰਤ ਮਾਨ ਵੱਲੋਂ ਨੀਟ ਪ੍ਰੀਖਿਆ ਪਾਸ ਕਰਨ ਵਾਲੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਸਨਮਾਨ

CM Bhaghwant Singh Mann; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਿੱਖਿਆ ਖ਼ੇਤਰ ਨੂੰ ਹੁਲਾਰਾ ਦੇਣ ਲਈ…

ਵਿਜੀਲੈਂਸ ਬਿਊਰੋ ਨੇ 20 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪੰਚਾਇਤ ਮੈਂਬਰ ਕੀਤਾ ਗ੍ਰਿਫ਼ਤਾਰ

Punjab vigilance bureau;ਵਿਜੀਲੈਂਸ ਬਿਊਰੋ ਬਠਿੰਡਾ ਨੇ ਇੱਕ ਛੋਟੇ ਥਾਣੇਦਾਰ ਅਤੇ ਇੱਕ ਪੰਚਾਇਤ ਮੈਂਬਰ ਖਿਲਾਫ 20 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕਰਕੇ…

ਸਿਹਤ ਮੰਤਰੀ ਵੱਲੋਂ ਘਰ-ਘਰ ਜਾ ਕੇ ਡੇਂਗੂ ਲਾਰਵਾ ਦੀ ਕੀਤੀ ਚੈਕਿੰਗ

Dr.Balbir Singh; ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਸੂਬਾ ਵਾਸੀਆਂ ਨੂੰ ਡੇਂਗੂ, ਚਿਕਨਗੁਨੀਆ ਤੇ ਮਲੇਰੀਆ ਵਰਗੀਆਂ ਘਾਤਕ ਬਿਮਾਰੀਆਂ ਤੋਂ ਬਚਾਉਣ ਲਈ…

ਅਕਾਲੀ ਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਅਨੁਸਾਰ ਰੁੱਖ਼ ਲਾਓ ਮੁਹਿੰਮ ਸ਼ੁਰੂ ਕੀਤੀ

Punjab News; ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਮੁਤਾਬਕ ਰੁੱਖ਼ ਲਾਓ ਮੁਹਿੰਮ ਸ਼ੁਰੂ ਕਰ ਦਿੱਤੀ। ਇਸ ਮੁਹਿੰਮ ਤਹਿਤ ਸੂਬੇ ਭਰ…

ਹੋਰ ਵਧੀਆਂ ਬਿਕਰਮ ਮਜੀਠੀਆ ਦੀਆਂ ਮੁਸ਼ਕਲਾਂ, ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਦੀ ਐਂਟਰੀ, ਕੀਤੇ ਵੱਡੇ ਖੁਲਾਸੇ

Former DGP S Chattopadhyay; ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਖ਼ਿਲਾਫ਼ ਵਿਜੀਲੈਂਸ ਵੱਲੋਂ ਦਰਜ ਕੀਤੇ ਗਏ…

ਪੰਜਾਬ ‘ਚ ਨਸ਼ਿਆਂ ਖਿਲਾਫ ਲੜਾਈ ਨੂੰ ਲੈ ਕੇ ਬੋਲੇ ਸੀਐਮ ਮਾਨ, ‘ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਨ ਵਾਲਿਆਂ ਨੂੰ ਇਸ ਜਨਮ ਵਿੱਚ ਮਿਲੇਗੀ ਸਜ਼ਾ’

Punjab CM Mann ਨੇ ਕਿਹਾ ਕਿ ਸਰਕਾਰ ਕਿਸੇ ਨੂੰ ਵੀ ਨਹੀਂ ਬਖਸ਼ੇਗੀ, ਭਾਵੇਂ ਉਹ ਕਿੰਨਾ ਵੀ ਵੱਡਾ ਨੇਤਾ, ਅਧਿਕਾਰੀ ਜਾਂ ਪ੍ਰਭਾਵਸ਼ਾਲੀ ਵਿਅਕਤੀ ਕਿਉਂ ਨਾ ਹੋਵੇ।…

ਹੁਣ ਦੁਬਈ ਤੇ ਕਤਰ ਦੇ ਸ਼ੇਖ ਚੱਖਣਗੇ ਪਠਾਨਕੋਟ ਦੀ ਗੁਲਾਬ ਦੀ ਖੁਸ਼ਬੂ ਵਾਲੀ ਲੀਚੀ ਦਾ ਸੁਆਦ, 1.5 ਮੀਟ੍ਰਿਕ ਟਨ ਦੀ ਪਹਿਲੀ ਖੇਪ ਰਵਾਨਾ

Litchi Export to Qatar: ਭਾਰਤ ਨੇ ਗੁਲਾਬ-ਖੁਸ਼ਬੂਦਾਰ ਲੀਚੀ ਕਤਰ ਭੇਜੀ ਹੈ। ਭਾਰਤ ਦੇ ਬਾਗਬਾਨੀ ਨਿਰਯਾਤ ਨੂੰ ਮਹੱਤਵਪੂਰਨ ਹੁਲਾਰਾ ਦਿੰਦੇ ਹੋਏ, ਖੁਸ਼ਬੂਦਾਰ ਲੀਚੀ ਦੀ ਪਹਿਲੀ ਖੇਪ…

ਪਿੰਡ ‘ਚ ਚੋਰਾਂ ਨੇ ਮਚਾਇਆ ਦਹਿਸ਼ਤ ਦਾ ਮਾਹੌਲ, ਸੁਰੱਖਿਆ ਲਈ ਲੋਕਾਂ ਨੇ ਪੁਲਿਸ ਤੋਂ ਲਗਾਈ ਮੱਦਦ ਦੀ ਗੁਹਾਰ

Punjab News; ਸੰਗਰੂਰ ਦੇ ਵਿੱਚ ਪਿਛਲੇ ਦਿਨੀ ਦੇਖਣ ਨੂੰ ਮਿਲ ਰਿਹਾ ਹੈ ਕਿ ਲਗਾਤਾਰ ਚੋਰਾਂ ਦੇ ਗਿਰੋਹ ਸੰਗਰੂਰ ਦੇ ਵਿੱਚ ਚੋਰੀਆਂ ਕਰ ਰਹੇ ਹਨ ਉਥੇ…

ਯੁੱਧ ਨਸ਼ਿਆਂ ਵਿਰੁੱਧ ਤਹਿਤ ਟਾਂਡਾ ਪੁਲਿਸ ਨੇ ਟਾਂਡਾ ਵਿੱਚ ਨਸ਼ਾ ਤਸਕਰਾਂ ਦੀ 11 ਕਰੋੜ ਰੁਪਏ ਦੀ ਪ੍ਰੋਪਰਟੀ ਕੀਤੀ ਸੀਲ

Drug War In Punjab; ਪੰਜਾਬ ਸਰਕਾਰ ਵੱਲੋਂ ਜਾਰੀ ਯੁੱਧ ਨਸ਼ਿਆਂ ਵਿਰੁੱਧ ਤਹਿਤ ਟਾਂਡਾ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਸ ਨਸ਼ਿਆਂ ਦੇ ਮਾਮਲੇ ਵਿੱਚ ਨਾਮਜ਼ਦ…

Ad
Ad