Punjab

Breaking News: ਪੰਜਾਬ ਟਰਾਂਸਪੋਰਟ ਮੁਲਾਜ਼ਮਾਂ ਦੀਆਂ ਮੰਗਾਂ ਅਜੇ ਵੀ ਅਟਕੀਆਂ, 9-10-11 ਜੁਲਾਈ ਨੂੰ ਚੱਕਾ ਜਾਮ ਦਾ ਐਲਾਨ

ਪੰਜਾਬ ਰੋਡਵੇਜ਼, ਪਨਬਸ ਅਤੇ PRTC ਦੇ ਕੰਟਰੈਕਟ ਵਰਕਰਾਂ ਨੇ ਦੱਸਿਆ ਕਿ ਤਿੰਨ ਸਾਲਾਂ ਤੋਂ ਮੰਗਾਂ ਨੂੰ ਲੰਮਕਾਇਆ ਜਾ ਰਿਹਾ ਹੈ। ਮੁੱਖ ਮੰਤਰੀ ਵੱਲੋਂ ਲਿਖਤੀ ਕਮੇਟੀ ਗਠਿਤ ਹੋਣ ਦੇ ਬਾਵਜੂਦ ਕੋਈ ਢੁਕਵਾਂ ਹੱਲ ਨਹੀਂ।ਯੂਨੀਅਨ ਅਹੁਦੇਦਾਰਾਂ ਨੇ…

ਫਗਵਾੜਾ ‘ਚ ਗੁਰੂ ਘਰ ਗੂੰਜੀਆਂ ਗੋਲੀਆਂ , ਤਿੰਨ ਨਿਹੰਗ ਜ਼ਖਮੀ, ਜਾਣੋ ਪੂਰਾ ਮਾਮਲਾ

Phagwara News: ਫਗਵਾੜਾ ਦੇ ਪਿੰਡ ਹਰਦਾਸਪੁਰ ਦੇ ਇੱਕ ਗੁਰਦੁਆਰਾ ਸਾਹਿਬ ਵਿਖੇ ਝਗੜੇ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰਦੇ ਸਮੇਂ, ਇੱਕ ਵਿਅਕਤੀ ਨੇ ਗੋਲੀ ਚਲਾ ਦਿੱਤੀ ਅਤੇ…

Ludhiana West bypoll: ਪਾਰਟੀਆਂ ਵੱਲੋਂ ਆਖਰੀ ਸਮੇਂ ਤੱਕ ਜ਼ੋਰਦਾਰ ਪ੍ਰਚਾਰ ਕੀਤਾ ਗਿਆ

Ludhiana West bypoll: ਲੁਧਿਆਣਾ ਪੱਛਮੀ ਉਪ ਚੋਣ ਲਈ ਜ਼ੋਰਦਾਰ ਪ੍ਰਚਾਰ ਮੰਗਲਵਾਰ ਸ਼ਾਮ ਨੂੰ ਖਤਮ ਹੋ ਗਿਆ, ਸਾਰੀਆਂ ਪ੍ਰਮੁੱਖ ਰਾਜਨੀਤਿਕ ਪਾਰਟੀਆਂ – ‘ਆਪ’, ਕਾਂਗਰਸ, ਭਾਜਪਾ ਅਤੇ…

Punjab News: ਮਾਮੂਲੀ ਝਗੜੇ ਤੋਂ ਬਾਅਦ ਵਾਲੀਬਾਲ ਖਿਡਾਰੀ ਦੀ ਹੱਤਿਆ, ਦੋਸ਼ੀ ਫਰਾਰ

Punjab News: ਖਡੂਰ ਸਾਹਿਬ ਵਿੱਚ ਮੰਗਲਵਾਰ ਸ਼ਾਮ ਨੂੰ ਵਾਲੀਬਾਲ ਖਿਡਾਰੀ ਬਿਬੇਕਬੀਰ ਸਿੰਘ (18) ਦਾ ਪੱਥਰ ਨਾਲ ਵਾਰ ਕਰਕੇ ਕਤਲ ਕਰ ਦਿੱਤਾ ਗਿਆ। ਇਹ ਘਟਨਾ ਥਾਣਾ…

Weather Alert: ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਮੀਂਹ ਦੀ ਚੇਤਾਵਨੀ; 22 ਜੂਨ ਤੱਕ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ

Weather Alert: ਪੰਜਾਬ ਵਿੱਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਮੀਂਹ ਦੇ ਨਾਲ-ਨਾਲ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ 40 ਕਿਲੋਮੀਟਰ ਦੀ ਰਫ਼ਤਾਰ ਨਾਲ…

ਪੰਜਾਬ ਵਿੱਚ ਮੂੰਹਖੁਰ ਦੀ ਬਿਮਾਰੀ ਤੋਂ ਬਚਾਅ ਲਈ 57.84 ਲੱਖ ਤੋਂ ਵੱਧ ਪਸ਼ੂਧਨ ਦਾ ਟੀਕਾਕਰਨ

ਚੰਡੀਗੜ੍ਹ– ਸੂਬੇ ਵਿੱਚ ਪਸ਼ੂਧਨ ਦੀ ਨਰੋਈ ਸਿਹਤ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਪਸ਼ੂਧਨ ਦੇ ਮੂੰਹਖੁਰ ਦੀ ਬਿਮਾਰੀ ਤੋਂ…

8 ਕਰੋੜ ਰੁਪਏ ਦੀ ਨਿਵੇਸ਼ ਧੋਖਾਧੜੀ ਵਿੱਚ ਸ਼ਾਮਲ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼; ਦੋ ਗ੍ਰਿਫ਼ਤਾਰ

ਚੰਡੀਗੜ੍ਹ– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਦੇ ਰਾਜ ਸਾਈਬਰ…

128 ਨਸ਼ਾ ਤਸਕਰ ਗ੍ਰਿਫ਼ਤਾਰ; 10.8 ਕਿਲੋ ਹੈਰੋਇਨ ਅਤੇ 2.4 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਚੰਡੀਗੜ੍ਹ- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 108ਵੇਂ ਦਿਨ ਪੰਜਾਬ…

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਨਾਇਬ ਤਹਿਸੀਲਦਾਰ ਗ੍ਰਿਫ਼ਤਾਰ

ਚੰਡੀਗੜ੍ਹ-ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਬਰਖਾਸਤ ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਵਾਸੀ ਪਿੰਡ ਧੂਤ ਕਲਾਂ, ਹੁਸ਼ਿਆਰਪੁਰ ਨੂੰ ਆਮਦਨ ਤੋਂ…

ਲੰਡਨ ਤੋਂ ਅੰਮ੍ਰਿਤਸਰ ਜਾਣ ਵਾਲੀ ਉਡਾਣ ਰੱਦ; ਜਹਾਜ਼ ਦੀ ਉਪਲਬਧਤਾ ਨਾ ਹੋਣ ਕਾਰਨ ਲਿਆ ਗਿਆ ਫੈਸਲਾ

London to Amritsar Flight cancelled: ਅਹਿਮਦਾਬਾਦ ਵਿੱਚ ਏਅਰ ਇੰਡੀਆ ਦੇ ਹਾਦਸੇ ਅਤੇ ਉਸ ਤੋਂ ਬਾਅਦ ਲਾਗੂ ਕੀਤੀਆਂ ਗਈਆਂ ਸੁਰੱਖਿਆ ਜਾਂਚਾਂ ਦਾ ਪ੍ਰਭਾਵ ਅੰਮ੍ਰਿਤਸਰ ਹਵਾਈ ਅੱਡੇ…

ਪੰਜਾਬ ਦੇ ਸਾਬਕਾ ਮੰਤਰੀ ਅਨਮੋਲ ਗਗਨ ਦੀ ਪਹਿਲੀ ਵਰ੍ਹੇਗੰਢ, 2 ਫੋਟੋਆਂ ਕੀਤੀਆਂ ਪੋਸਟ

ਪੰਜਾਬ ਦੇ ਮੋਹਾਲੀ ਜ਼ਿਲ੍ਹੇ ਦੀ ਖਰੜ ਵਿਧਾਨ ਸਭਾ ਸੀਟ ਤੋਂ ਵਿਧਾਇਕ ਅਤੇ ਸਾਬਕਾ ਮੰਤਰੀ ਪੰਜਾਬੀ ਗਾਇਕਾ ਅਨਮੋਲ ਗਗਨ ਮਾਨ ਦੇ ਵਿਆਹ ਦਾ ਇੱਕ ਸਾਲ ਪੂਰਾ…

ਕਾਲੀ ਦੇਵੀ ਮੰਦਰ ਦੇ ਪਵਿੱਤਰ ਸਰੋਵਰ ਦੀ ਹੋਵੇਗੀ ਕਾਇਆਂ ਕਲਪ,ਮੰਦਰ ਦੁਆਲੇ ਬਣੇਗੀ ਹੈਰੀਟੇਜ ਸਟਰੀਟ- ਡਾ. ਬਲਬੀਰ ਸਿੰਘ

Temple Mother Sri Kali Devi;ਪੰਜਾਬ ਦੇ ਕੈਬਨਿਟ ਮੰਤਰੀਆਂ ਹਰਦੀਪ ਸਿੰਘ ਮੁੰਡੀਆਂ ਅਤੇ ਡਾ. ਬਲਬੀਰ ਸਿੰਘ ਸਮੇਤ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਪਟਿਆਲਾ ਦੇ ਪੁਰਾਤਨ…

ਪੰਜਾਬ ‘ਚ ਹੁਣ ਪਰਾਲ਼ੀ ਦੀਆਂ ਗਿੱਟੀਆਂ ਨੂੰ ਬਾਲਣ ਵਜੋਂ ਵਰਤ ਕੇ ਬਣਾਈਆਂ ਜਾਣਗੀਆਂ ਇੱਟਾਂ! ਸਰਕਾਰ ਨੇ ਲਿਆ ਅਹਿਮ ਫ਼ੈਸਲਾ

Punjab News: ਮਾਲੇਰਕੋਟਲਾ 17 ਜੂਨ 2025: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੂਬਾ ਸਰਕਾਰ ਵੱਲੋਂ ਪਹਿਲਾ ਹੀ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਸੀ ਕਿ…

Punjab News: ਵਿਦੇਸ਼ ਭੇਜਣ ਦੇ ਨਾਮ ‘ਤੇ ਮੋਗਾ ਵਿੱਚ ਲੋਕਾਂ ਨਾਲ ਹੋਈ ਵੱਡੀ ਠੱਗੀ

ਨਿਹਾਲ ਸਿੰਘ ਵਾਲਾ ਦੇ ਇੰਦਰ ਜੀਤ ਜੌਲੀ ਨੇ ਕੈਨੇਡਾ ਵਿੱਚ ਆਪਣੇ ਪਰਿਵਾਰ ਦਾ ਪੀਆਰ ਕਰਵਾਉਣ ਲਈ 1 ਕਰੋੜ 86 ਲੱਖ ਰੁਪਏ ਦਿੱਤੇ ਸਨ। Punjab News:…

ਬੁਲੇਟ ਮੋਟਰਸਾਈਕਲ ਦੇ ਪਟਾਕੇ ਵਜਾਉਣ ਵਾਲਿਆਂ ਦੀ ਹੁਣ ਖੈਰ ਨਹੀਂ, ਪੰਜਾਬ ਪੁਲਿਸ ਦਾ ਵੱਡਾ ਐਕਸ਼ਨ

Punjab Police; ਸੜਕ ਬਣਾਉਣ ਦੇ ਲਈ ਬੁਲਡੋਜਰ ਚਲਦਾ ਹੋਇਆ ਤਾਂ ਤੁਸੀਂ ਅਕਸਰ ਆਮ ਹੀ ਵੇਖਿਆ ਹੋਵੇਗਾ ਪਰ ਜਿਸ ਤਰੀਕੇ ਦੇ ਨਾਲ ਬਠਿੰਡਾ ਟਰੈਫਿਕ ਪੁਲਿਸ ਵੱਲੋਂ…

Ad
Ad