Punjab

Amritsar News: ਤਿੰਨ ਧਮਾਕਿਆਂ ਤੋਂ ਬਾਅਦ ਅੰਮ੍ਰਿਤਸਰ ਅਤੇ ਜਲੰਧਰ ਵਿੱਚ ਬਲੈਕਆਊਟ, ਜਨਤਾ ਨੂੰ ਘਬਰਾਉਣ ਅਤੇ ਸਬਰ ਰੱਖਣ ਦੀ ਅਪੀਲ

Amritsar News: ਆਪ੍ਰੇਸ਼ਨ ਸਿੰਦੂਰ ਤੋਂ ਬਾਅਦ, ਬੁੱਧਵਾਰ ਦੇਰ ਰਾਤ ਪੰਜਾਬ ਦੇ ਅੰਮ੍ਰਿਤਸਰ ਵਿੱਚ ਤਿੰਨ ਧਮਾਕੇ ਸੁਣੇ ਗਏ। ਇਸ ਤੋਂ ਬਾਅਦ ਸ਼ਹਿਰ ਵਿੱਚ ਬਲੈਕਆਊਟ ਹੋ ਗਿਆ, ਲੋਕਾਂ ਨੂੰ ਆਪਣੇ ਘਰਾਂ ਵਿੱਚ ਰਹਿਣ ਦੇ ਨਿਰਦੇਸ਼ ਦਿੱਤੇ ਗਏ…

ਭਾਰਤ ਅਤੇ ਪਾਕਿਸਤਾਨ ਵਿਚਾਲੇ ਤਨਾਵਪੂਰਨ ਸਥਿਤੀ ਦੇ ਚਲੇ ਪੰਜਾਬ ਭਰ ਵਿੱਚ ‘ਬਲੈਕ ਆਊਟ’

Blackout in Punjab end Chandigarh:1971 ਦੀ ਜੰਗ ਤੋਂ ਬਾਅਦ ਪਹਿਲੀ ਵਾਰ, ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਐਮਰਜੈਂਸੀ ਤਿਆਰੀ ਦਾ ਲਾਈਵ ਪ੍ਰਦਰਸ਼ਨ ਕੀਤਾ ਗਿਆ। ਸ਼ਾਮ 7:30 ਵਜੇ,…

ਰਿਸ਼ਵਤਖੋਰੀ ਦੇ ਮੁਕੱਦਮੇ ‘ਚ ਭਗੌੜਾ ਮੀਟਰ ਰੀਡਰ ਗ੍ਰਿਫ਼ਤਾਰ

Powercom Meter Reader Arrested: ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਪਟਿਆਲਾ ਜ਼ਿਲ੍ਹੇ ਦੇ ਪਿੰਡ ਖੇੜੀ ਮੰਨੀਆਂ ਦੇ ਵਸਨੀਕ…

ਮਾਨ ਸਰਕਾਰ ਦਾ ਇਤਿਹਾਸਕ ਕਦਮ, ਪੰਜਾਬ ‘ਚ 33 ਫੀਸਦੀ ਸਰਕਾਰੀ ਨੌਕਰੀਆਂ ਔਰਤਾਂ ਲਈ ਰਾਖਵੀਆਂ: ਡਾ. ਬਲਜੀਤ ਕੌਰ

Reservation for Women in Government Jobs: ਪੰਜਾਬ ਸਰਕਾਰ ਨੇ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਵੱਲ ਵੱਡਾ ਕਦਮ ਚੁੱਕਦਿਆਂ ਪੰਜਾਬ ਸਿਵਲ ਸੇਵਾਵਾਂ (ਔਰਤਾਂ ਲਈ ਅਸਾਮੀਆਂ ‘ਚ…

ਸਮਾਣਾ-ਪਟਿਆਲਾ ਰੋਡ ‘ਤੇ ਹਾਦਸੇ ‘ਚ ਜ਼ਖ਼ਮੀ ਬੱਚਿਆਂ ਦਾ ਹਾਲ ਜਾਨਣ ਪਹੁੰਚੇ ਡਾ. ਬਲਬੀਰ ਸਿੰਘ ਤੇ ਚੇਤਨ ਸਿੰਘ ਜੌੜਾਮਾਜਰਾ

School Car Accident: ਸਿਹਤ ਮੰਤਰੀ ਨੇ ਮੈਡੀਕਲ ਸੁਪਰਡੈਂਟ ਤੇ ਸਿਵਲ ਸਰਜਨ ਨੂੰ ਹਦਾਇਤ ਕੀਤੀ ਕਿ ਫੱਟੜ ਬੱਚਿਆਂ ਦਾ ਇਲਾਜ ਮੁਫ਼ਤ ਕੀਤਾ ਜਾਵੇ ਤੇ ਇਲਾਜ ਪ੍ਰਬੰਧਾਂ…

ਪੰਜਾਬ ਦੇ ਰਾਜਪਾਲ ਨੇ ਸੀਐਮ ਮਾਨ ਦੀ ਮੌਜੂਦਗੀ ‘ਚ PPSC ਚੇਅਰਮੈਨ ਨੂੰ ਚੁਕਾਈ ਸਹੁੰ

PPSC Chairman Oath Major General (Retd) Vinayak Saini: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ…

ਲੁਧਿਆਣਾ ਸਿਵਲ ਹਸਪਤਾਲ ਹੋਇਆ ਅਪਗ੍ਰੇਡ,ਲੋਕਾਂ ਨੂੰ ਮਿਲੇਗੀ ਸਹੂਲਤ

Ludhiana News: ਡਾ. ਬਲਬੀਰ ਸਿੰਘ ਨੇ ਭਰੋਸਾ ਦਿੱਤਾ ਕਿ ਹਸਪਤਾਲ ਵਿੱਚ ਲੋੜੀਂਦਾ ਸਟਾਫ ਹੈ, ਹਾਲ ਹੀ ਵਿੱਚ 16 ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ, ਜਿਨ੍ਹਾਂ ਚੋਂ…

ਸਮਾਣਾ ਸੜਕ ਹਾਦਸੇ ‘ਚ 6 ਸਕੂਲੀ ਬੱਚਿਆਂ ਦੀ ਮੌਤ, ਸੀਐਮ ਨੇ ਜਤਾਇਆ ਦੁਖ

Patiala News: ਖ਼ਬਰ ਸਾਹਮਣੇ ਆਈ ਹੈ ਕਿ ਹਾਦਸੇ ‘ਚ ਬੱਸ ਡਰਾਇਵਰ ਦੀ ਵੀ ਮੌਤ ਹੋ ਗਈ ਹੈ। ਫਿਲਹਾਲ ਪਟਿਆਲਾ ਦੇ ਰਜਿੰਦਰਾ ਹਸਪਤਾਲ ਦੇ ਵਿੱਚ ਜ਼ਖਮੀ…

Punjab Haryana Water Dispute: ਪਾਣੀ ਵਿਵਾਦ ‘ਤੇ ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ, ਜਾਣੋ ਪੰਜਾਬ ਸਰਕਾਰ ਨੂੰ ਕੀ-ਕੀ ਦਿੱਤੇ ਝਟਕੇ

Punjab News: ਪੰਜਾਬ ਤੇ ਹਰਿਆਣਾ ਵਿਚਾਲੇ ਪਾਣੀ ਦੀ ਵੰਡ ਨੂੰ ਲੈ ਕੇ ਚੱਲ ਰਹੇ ਵਿਵਾਦ ‘ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਵੱਡੇ ਝਟਕੇ ਦਿੱਤੇ ਹਨ।…

ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਭਾਰਤ ਦਾ ਵੱਡਾ ਫੈਸਲਾ, ਜੰਮੂ-ਅੰਮ੍ਰਿਤਸਰ ਸਮੇਤ 9 ਹਵਾਈ ਅੱਡੇ 10 ਮਈ ਤੱਕ ਰਹਿਣਗੇ ਬੰਦ

Operation Sindoor: ਆਪ੍ਰੇਸ਼ਨ ਸਿੰਦੂਰ ਤੋਂ ਬਾਅਦ, ਭਾਰਤ ਦਾ ਇੱਕ ਹੋਰ ਵੱਡਾ ਫੈਸਲਾ ਸਾਹਮਣੇ ਆਇਆ ਹੈ, ਜਿਸ ਕਾਰਨ 10 ਮਈ ਤੱਕ 9 ਹਵਾਈ ਅੱਡਿਆਂ ਨੂੰ ਬੰਦ…

ਜਥੇਦਾਰ ਗੜਗੱਜ ਨੇ ਪੂੰਛ ’ਚ ਪਾਕਿਸਤਾਨੀ ਹਮਲੇ ’ਚ ਮਾਰੇ ਗਏ ਲੋਕਾਂ ਤੇ ਗੁਰਦੁਆਰੇ ’ਤੇ ਹਮਲੇ ਦੀ ਕੀਤੀ ਕਰੜੀ ਨਿੰਦਾ

ਅੰਮ੍ਰਿਤਸਰ– ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ਤੇ ਪਾਕਿਸਤਾਨ ਵਿਚਕਾਰ ਪੈਦਾ ਹੋਈ ਤਲਖ਼ੀ ਅਤੇ ਇੱਕ ਦੂਜੇ ਉੱਤੇ ਕੀਤੇ…

ਆਪ੍ਰੇਸ਼ਨ ਸਿੰਦੂਰ ਦੌਰਾਨ ਬਠਿੰਡਾ ਦੇ ਖੇਤ ‘ਚ ਜਹਾਜ਼ ਕ੍ਰੈਸ਼, ਇੱਕ ਵਿਅਕਤੀ ਦੀ ਮੌਤ, 9 ਜ਼ਖ਼ਮੀ

Bathinda News: ਬਠਿੰਡਾ ਦੇ ਅਕਲੀਆ ਪਿੰਡ ਵਿੱਚ ਦੇਰ ਰਾਤ ਇੱਕ ਲੜਾਕੂ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਡਿੱਗਣ ਤੋਂ ਬਾਅਦ, ਇਸ ਵਿੱਚ ਅੱਗ ਲੱਗ ਗਈ ਅਤੇ ਨੇੜੇ…

07 ਮਈ ਨੂੰ ਸ਼ਾਮ 4.00 ਵਜੇ ਵੱਜਣਗੇ ਸਾਇਰਨ ਅਤੇ ਰਾਤ 9 ਵਜੇ ਤੋਂ 9:30 ਤੱਕ ਹੋਵੇਗਾ ਬਲੈਕ ਆਊਟ-ਡਿਪਟੀ ਕਮਿਸ਼ਨਰ

ਅਭਿਆਸ ਦੌਰਾਨ ਡਰਨ ਜਾਂ ਘਬਰਾਉਣ ਦੀ ਨਹੀਂ ਕੋਈ ਲੋੜ-ਸ੍ਰੀ ਰਾਹੁਲ Deputy Commissioner statement ; ਡਿਪਟੀ ਕਮਿਸ਼ਨਰ ਤਰਨ ਤਾਰਨ ਸੀ੍ ਰਾਹੁਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ…

ਪੰਜਾਬ ਵਿਚ ਹੋਣ ਵਾਲੀ ਮੌਕ ਡਰਿੱਲ ਸਬੰਧੀ ਐਡਵਾਈਜ਼ਰੀ ਜਾਰੀ

ਫਿਰੋਜ਼ਪੁਰ ਜ਼ਿਲ੍ਹਾ ਪ੍ਰਸ਼ਾਸਨ ਨੇ 7 ਮਈ ਨੂੰ ਰਾਤ 9:00 ਵਜੇ ਤੋਂ ਰਾਤ 9:30 ਵਜੇ ਤੱਕ ਹੋਣ ਵਾਲੀ ਮੌਕ ਡਰਿੱਲ ਸਬੰਧੀ ਇਕ ਐਡਵਾਈਜ਼ਰੀ ਜਾਰੀ ਕੀਤੀ ਹੈ,…

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਅਗਲੇ ਹੁਕਮਾਂ ਤੱਕ ਬੰਦ, ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ‘ਤੇ ਲੱਗੀ ਰੋਕ

Gurdwara Sri Kartarpur Sahib: ਭਾਰਤ ਵੱਲੋਂ ਆਪ੍ਰੇਸ਼ਨ ਸਿੰਦੂਰ ਦੌਰਾਨ ਮੰਗਲਵਾਰ ਦੀ ਰਾਤ ਕੀਤੇ ਹਮਲੇ ਤੋਂ ਬਾਅਦ ਜਿੱਥੇ ਦੇਸ਼ ਭਰ ਦੇ ਕਈ ਏਅਰਪੋਰਟਾਂ ਤੇ ਹਵਾਈ ਉਡਾਣਾਂ…

Ad
Ad