Punjab

ਪੰਜਾਬ ‘ਚ ਮਾਨਸੂਨ ਸਰਗਰਮ, ਕਈ ਇਲਾਕਿਆਂ ‘ਚ ਮੀਂਹ ਦੇ ਆਸਾਰ

Monsoon active in Punjab: ਚੰਡੀਗੜ੍ਹ: ਪੰਜਾਬ ਵਿੱਚ ਮਾਨਸੂਨ ਸਰਗਰਮ ਹੈ। ਮੌਸਮ ਵਿਭਾਗ ਮੁਤਾਬਕ ਸੂਬੇ ਦੇ ਕਈ ਹਿੱਸਿਆਂ ਵਿੱਚ ਬੱਦਲ ਛਾਏ ਰਹਿਣ ਦੇ ਨਾਲ ਰੁਕ-ਰੁਕ ਕੇ ਹਲਕੀ ਤੋਂ ਦਰਮਿਆਨੀ ਬਾਰਿਸ਼ ਜਾਂ ਛਿੱਟੇ ਪੈਣ ਦੀ ਸੰਭਾਵਨਾ ਹੈ।…

ਨਾਮੀ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਜੀਤ ਤੂਤ ਦਾ ਦੇਹਾਂਤ

Kabaddi player Gurjit Tut passes away: ਫਿਰੋਜ਼ਪੁਰ: ਫਿਰੋਜ਼ਪੁਰ ਦੇ ਪਿੰਡ ਤੂਤ ਦੇ ਰਹਿਣ ਵਾਲੇ ਨਾਮੀ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਜੀਤ ਸਿੰਘ ਤੂਤ ਦਾ ਦੇਹਾਂਤ ਹੋ ਗਿਆ…

ਵਿਦੇਸ਼ਾਂ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਦੀ ਅਣਅਧਿਕਾਰਤ ਪ੍ਰਕਾਸ਼ਨਾ ਵਿਰੁੱਧ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਵੇਗੀ ਸਖ਼ਤ ਕਾਰਵਾਈ

Publication of Sri Guru Granth Sahib Ji in abroad: ਸ੍ਰੀ ਅੰਮ੍ਰਿਤਸਰ: ਯੂਐੱਸਏ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਧਿਕਾਰਤ ਕਮੇਟੀ ਦੇ ਕੋਰਆਰਡੀਨੇਟਰ ਤੇ ਮੈਂਬਰ ਭਾਈ…

ਪੰਜਾਬ ਸਰਕਾਰ ਵੱਲੋਂ 4 IAS ਅਧਿਕਾਰੀਆਂ ਦੇ ਤਬਾਦਲੇ

Punjab government transfers 4 IAS officers: ਚੰਡੀਗੜ੍ਹ: ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ 4 IAS ਅਧਿਕਾਰੀਆਂ ਦੀਆਂ ਨਵੀਆਂ ਤਾਇਨਾਤੀਆਂ/ਤਬਾਦਲਿਆਂ ਦੇ ਹੁਕਮ ਜਾਰੀ…

ਸੁਖਪਾਲ ਖਹਿਰਾ ਦੀ ਇਤਰਾਜ਼ਯੋਗ ਵੀਡੀਓ ਵਾਇਰਲ !, ਹਟਾਉਣ ਲਈ ਅਦਾਲਤ ਪਹੁੰਚੇ

Sukhpal Khaira’s objectionable video: ਚੰਡੀਗੜ੍ਹ: ਪੰਜਾਬ ਦੇ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ AI ਨਾਲ ਬਣੀ ਇੱਕ ਇਤਰਾਜ਼ਯੋਗ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ…

ਪੁਰਾਣੀ ਪੈਨਸ਼ਨ ਸਕੀਮ ‘ਤੇ ਕੇਂਦਰ ਦਾ ਵੱਡਾ ਸਪਸ਼ਟੀਕਰਨ

Center clarification on old pension scheme: ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਪੁਰਾਣੀ ਪੈਨਸ਼ਨ ਸਕੀਮ (OPS) ਦੀ ਬਹਾਲੀ ਨੂੰ ਲੈ ਕੇ ਸਪਸ਼ਟ ਕਰ ਦਿੱਤਾ ਹੈ ਕਿ…

ਫਰਜ਼ੀ ਵੀਜ਼ਾ ਏਜੰਟਾਂ ਤੋਂ ਰਹੋ ਸਾਵਧਾਨ: ਬੰਗਾ ਵਿੱਚ ਬ੍ਰਿਟਿਸ਼ ਹਾਈ ਕਮਿਸ਼ਨ ਦਾ ਜਾਗਰੂਕਤਾ ਅਭਿਆਨ

ਨੌਜਵਾਨਾਂ ਅਤੇ ਪਿੰਡਾਂ ਦੇ ਲੋਕਾਂ ਨੂੰ ਫਰਜ਼ੀ ਦਸਤਾਵੇਜ਼ਾਂ, ਝੂਠੇ ਵਾਅਦਿਆਂ ਅਤੇ ਗੈਰ-ਕਾਨੂੰਨੀ ਪ੍ਰਵਾਸ ਦੇ ਖਤਰਿਆਂ ਬਾਰੇ ਕੀਤਾ ਜਾਗਰੂਕ ਜਲੰਧਰ, 11 ਅਗਸਤ: ਵੀਜ਼ਾ ਧੋਖਾਧੜੀ ਦੇ ਵੱਧ…

15 ਅਗਸਤ ਤੋਂ ਪਹਿਲਾਂ ਚੰਡੀਗੜ੍ਹ ’ਚ ਹੜਕੰਪ, 4 ਸਕੂਲਾਂ ਤੇ PU ਨੂੰ ਬੰਬ ਦੀ ਧਮਕੀ, ਸੁਰੱਖਿਆ ਏਜੰਸੀਆਂ ਹਾਈ ਅਲਰਟ ’ਤੇ

Chandigarh Schools Bomb Threat; ਚੰਡੀਗੜ੍ਹ ਦੇ ਕਈ ਸਕੂਲਾਂ ਅਤੇ ਪੰਜਾਬ ਯੂਨੀਵਰਸਿਟੀ ਨੂੰ ਬੰਬ ਧਮਾਕਿਆਂ ਦੀ ਧਮਕੀ ਵਾਲਾ ਈ-ਮੇਲ ਮਿਲਣ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਏਜੰਸੀਆਂ…

ਪੰਜਾਬ-ਚੰਡੀਗੜ੍ਹ ਦਾ ਬਦਲਿਆ ਮੌਸਮ, ਕਈ ਇਲਾਕਿਆਂ ’ਚ ਮੀਂਹ; ਅਗਲੇ 7 ਦਿਨ ਵਰ੍ਹੇਗਾ ਬੱਦਲ

Rain in Punjab; ਪੰਜਾਬ ਦੇ ਨਾਲ-ਨਾਲ ਚੰਡੀਗੜ੍ਹ ਵਿੱਚ ਵੀ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਸਵੇਰ ਤੋਂ ਹੀ ਕਈ ਇਲਾਕਿਆਂ ਵਿੱਚ ਰੁਕ-ਰੁਕ ਕੇ ਮੀਂਹ ਪੈ…

ਬ੍ਰਿਟਿਸ਼ ਹਾਈ ਕਮਿਸ਼ਨ ਨੇ ਲੁਧਿਆਣਾ ਵਿੱਚ ਵੀਜ਼ਾ ਧੋਖਾਧੜੀ ਖ਼ਿਲਾਫ਼ ਜਾਗਰੂਕਤਾ ਮੁਹਿੰਮ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਇਆ

British High Commission takes awareness campaign: ਲੁਧਿਆਣਾ, 10 ਅਗਸਤ: ਵੀਜ਼ਾ ਧੋਖਾਧੜੀ ਖ਼ਿਲਾਫ਼ ਜਾਗਰੂਕਤਾ ਦਾ ਸੰਦੇਸ਼ ਜ਼ਮੀਨੀ ਪੱਧਰ ਤੱਕ ਪਹੁੰਚਾਉਂਦਿਆਂ, ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲਿਓ…

ਪੰਜਾਬ ਵਿਧਾਨ ਸਭਾ ਵੱਲੋਂ 9 ਅਹਿਮ ਬਿੱਲ ਪਾਸ

PUNJAB VIDHAN SABHA PASSES NINE BILLS: ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਨੇ ਅੱਜ ਸਿੱਖਿਆ, ਬੁਨਿਆਦੀ ਢਾਂਚਾ, ਕਰ, ਰੁਜ਼ਗਾਰ, ਪੇਂਡੂ ਵਿਕਾਸ ਅਤੇ ਵਾਤਾਵਰਣ ਸੁਰੱਖਿਆ ਸਮੇਤ ਵੱਖ-ਵੱਖ ਖੇਤਰਾਂ…

16 ਸਾਲਾ ਵਿਦਿਆਰਥਣ ਨੂੰ ਅਗਵਾ ਕਰਕੇ ਦੋ ਵਾਰ ਗੈਂਗਰੇਪ ਦੇ ਦੋਸ਼, ਪੁਲਿਸ ਵੱਲੋਂ ਜਾਂਚ ਜਾਰੀ

Girl kidnapped and gang-raped twice: ਮੋਹਾਲੀ: ਮੋਹਾਲੀ ਵਿੱਚ ਇੱਕ 16 ਸਾਲਾ ਵਿਦਿਆਰਥਣ ਨੂੰ ਅਗਵਾ ਕਰਕੇ 48 ਘੰਟਿਆਂ ਦੇ ਅੰਦਰ ਦੋ ਵਾਰ ਸਮੂਹਿਕ ਬਲਾਤਕਾਰ ਕਰਨ ਦੇ…

ਪੁਲਿਸ ਮੁਲਾਜ਼ਮਾਂ ’ਤੇ ਟਰਾਂਸਫਾਰਮਰ ਦੀ ਸਵਿਚ ਬੰਦ ਕਰਨ ਦੇ ਦੋਸ਼, CCTV ’ਚ ਕੈਦ ਹੋਈ ਵੀਡੀਓ

Policemen accused of switching off transformer: ਪਟਿਆਲਾ: ਪਟਿਆਲਾ ਦੇ ਪਿੰਡ ਨੌਗਾਵਾਂ ਤੋਂ ਪੁਲਿਸ ਨਾਲ ਜੁੜਿਆ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਵਾਸੀਆਂ…

ਬਰਸਾਤੀ ਮੌਸਮ ਨੇ ਵਿਗਾੜਿਆ ਰਸੋਈ ਦਾ ਬਜਟ, ਸਬਜ਼ੀਆਂ ਤੇ ਦਾਲਾਂ ਦੇ ਭਾਅ ਚੜ੍ਹੇ

Rainy season disrupts kitchen budget: ਚੰਡੀਗੜ੍ਹ: ਬਰਸਾਤੀ ਮੌਸਮ ਦੇ ਚੱਲਦਿਆਂ ਪੰਜਾਬ ਵਿੱਚ ਸਬਜ਼ੀਆਂ, ਦਾਲਾਂ ਅਤੇ ਰਸੋਈ ਵਿੱਚ ਵਰਤੀਆਂ ਜਾਣ ਵਾਲੀਆਂ ਹੋਰ ਜ਼ਰੂਰੀ ਵਸਤਾਂ ਦੀਆਂ ਕੀਮਤਾਂ…

ਮਾਮੇ ਦੀ ਕੁੜੀ ਨਾਲ ਵਿਆਹ ਕਰਵਾਉਣ ਦੀ ਜ਼ਿੱਦ ਨੂੰ ਲੈ ਕੇ ਮੋਬਾਈਲ ਟਾਵਰ ’ਤੇ ਚੜ੍ਹਿਆ ਨੌਜਵਾਨ

Young man climbed mobile tower: ਫਿਰੋਜ਼ਪੁਰ: ਫਿਰੋਜ਼ਪੁਰ ਝਿਰਕਾ ਵਿੱਚ ਸੋਮਵਾਰ ਸਵੇਰੇ ਉਸ ਸਮੇਂ ਹੰਗਾਮਾ ਮਚ ਗਿਆ, ਜਦੋਂ ਇੱਕ ਨੌਜਵਾਨ ਆਪਣੀ ਮਮੇਰੀ ਭੈਣ ਨਾਲ ਵਿਆਹ ਕਰਨ…

Ad
Ad