Punjab

ਦਰਦਨਾਕ ਹਾਦਸਾ ! ਰੱਖੜੀ ਖਰੀਦਣ ਜਾ ਰਹੀ 8 ਸਾਲਾ ਬੱਚੀ ਦੀ ਕਰੰਟ ਲੱਗਣ ਨਾਲ ਮੌਤ

8-year-old girl dies of electrocution: ਮੁੱਲਾਂਪੁਰ: ਰੱਖੜੀ ਦੇ ਤਿਉਹਾਰ ਤੋਂ ਪਹਿਲਾਂ ਮੁੱਲਾਂਪੁਰ ਵਿੱਚ ਵਾਪਰੇ ਇੱਕ ਦਰਦਨਾਕ ਹਾਦਸੇ ਨੇ ਇੱਕ ਪਰਿਵਾਰ ਦੀਆਂ ਖੁਸ਼ੀਆਂ ਨੂੰ ਮਾਤਮ ਵਿੱਚ ਬਦਲ ਦਿੱਤਾ। ਆਪਣੇ ਦੋ ਛੋਟੇ ਭਰਾਵਾਂ ਲਈ ਰੱਖੜੀ ਖਰੀਦਣ ਬਾਜ਼ਾਰ…

ਸਰਹਿੰਦ ਜੀਟੀ ਰੋਡ ’ਤੇ ਦਰਦਨਾਕ ਹਾਦਸਾ, 3 ਕਾਂਵੜੀਆਂ ਦੀ ਮੌਤ, ਇੱਕ ਗੰਭੀਰ ਜ਼ਖ਼ਮੀ

Tragic accident on Sirhind GT Road: ਸਰਹਿੰਦ: ਸਰਹਿੰਦ ਜੀਟੀ ਰੋਡ ’ਤੇ ਦਾਦਾ ਮੋਟਰ ਨੇੜੇ ਬੀਤੀ ਰਾਤ ਕਰੀਬ 2:15 ਵਜੇ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਗੰਗੋਤਰੀ…

ਮੋਹਾਲੀ ’ਚ ਟ੍ਰੈਫਿਕ ਨਿਯਮ ਤੋੜਨ ਵਾਲਿਆਂ ਦੀ ਹੁਣ ਖੈਰ ਨਹੀਂ, ਲੱਗਣਗੇ ਹੋਰ 105 ਹਾਈਟੈਕ ਕੈਮਰੇ

Hi-tech cameras to be installed in Mohali: ਮੋਹਾਲੀ: ਸ਼ਹਿਰ ਵਿੱਚ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ’ਤੇ ਹੁਣ ਹੋਰ ਸਖ਼ਤੀ ਹੋਣ ਜਾ ਰਹੀ ਹੈ। ਟ੍ਰੈਫਿਕ…

ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਸੋਮਵਾਰ ਤੱਕ ਮੁਲਤਵੀ

Kisan rail roko andolan postponed: ਕੋਟਕਪੂਰਾ: ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤਾ ਜਾਣ ਵਾਲਾ ਰੇਲ ਰੋਕੋ ਅੰਦੋਲਨ ਸੋਮਵਾਰ ਤੱਕ…

ਕੈਨੇਡਾ ‘ਚ ਪੰਜਾਬੀ ਕਾਰੋਬਾਰੀ ਦਾ ਕਤਲ

Punjabi businessman murdered in Canada: ਚੰਡੀਗੜ੍ਹ: ਕੈਨੇਡਾ ਦੇ ਅਲਬਰਟਾ ਸੂਬੇ ਦੀ ਰਾਜਧਾਨੀ ਐਡਮੰਟਨ ਵਿੱਚ ਇੱਕ ਪੰਜਾਬੀ ਕਾਰੋਬਾਰੀ ਦਾ ਕਤਲ ਹੋਣ ਦੀ ਖਬਰ ਸਾਹਮਣੇ ਆਈ ਹੈ।…

ਪੰਜਾਬ ਵਿੱਚ ਮੀਂਹ ਤੋਂ ਬਾਅਦ ਬਿਜਲੀ ਦੀ ਮੰਗ 25 ਫ਼ੀਸਦੀ ਘਟੀ

Electricity demand drops in Punjab: ਚੰਡੀਗੜ੍ਹ: ਪੰਜਾਬ ਵਿੱਚ ਪਿਛਲੇ 2-3 ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ ਅਤੇ ਤਾਪਮਾਨ ਵਿੱਚ ਵੀ…

ਕੈਨੇਡਾ ਤੋਂ 6 ਮਹੀਨਿਆਂ ਵਿੱਚ ਹਜ਼ਾਰਾਂ ਦੀ ਗਿਣਤੀ ‘ਚ ਭਾਰਤੀ ਡਿਪੋਰਟ, ਜਾਣੋ ਕੀ ਹੈ ਵਜ੍ਹਾ ?

Indians deported from Canada: ਚੰਡੀਗੜ੍ਹ: ਕੈਨੇਡਾ ਨੇ 2026 ਦੇ ਪਹਿਲੇ ਛੇ ਮਹੀਨਿਆਂ ਵਿੱਚ 3,323 ਭਾਰਤੀ ਨਾਗਰਿਕਾਂ ਨੂੰ ਡਿਪੋਰਟ ਕਰ ਦਿੱਤਾ ਹੈ। ਇਹ ਪਿਛਲੇ ਕਈ ਸਾਲਾਂ…

ਪੰਜਾਬ ਤੇ ਚੰਡੀਗੜ੍ਹ ਵਿੱਚ ਮੌਨਸੂਨ ਸਰਗਰਮ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਸੰਭਾਵਨਾ

Monsoon active in Punjab: ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਨਸੂਨ ਸਰਗਰਮ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਮੁਤਾਬਕ ਅੱਜ ਤੋਂ 12 ਅਗਸਤ ਤੱਕ ਦੋਵਾਂ ਖੇਤਰਾਂ ਵਿੱਚ…

ਮੋਦੀ ਨਾਲ ਮੁਲਾਕਾਤ ਤੋਂ ਬਾਅਦ ਸੁਖਬੀਰ ਬਾਦਲ ਨੇ ਕੇਂਦਰ ਦੇ ਪ੍ਰਸਤਾਵ ਦਾ ਕੀਤਾ ਸਮਰਥਨ

Sukhbir Badal supports Centre’s proposal: ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ…

ਪੰਜਾਬ ਭਾਜਪਾ ਵਿੱਚ ਵਧ ਰਹੀ ਨਾਰਾਜ਼ਗੀ: ਕੇਵਲ ਢਿੱਲੋਂ ਤੇ ਸ਼੍ਰੀਨਿਵਾਸਲੂ ਨੂੰ ਹਾਈਕਮਾਂਡ ਨੇ ਦਿੱਲੀ ਬੁਲਾਇਆ

BJP High command calls Dhillon and Srinivaslu: ਚੰਡੀਗੜ੍ਹ: ਪੰਜਾਬ ਭਾਜਪਾ ਵਿੱਚ ਨਵੀਂ ਸੂਬਾ ਕਾਰਜਕਾਰਨੀ ਦੇ ਗਠਨ ਤੋਂ ਬਾਅਦ ਪੈਦਾ ਹੋਈ ਅੰਦਰੂਨੀ ਨਾਰਾਜ਼ਗੀ ਦਰਮਿਆਨ ਪਾਰਟੀ ਦੇ…

ਕੌਮੀ ਇਨਸਾਫ਼ ਮੋਰਚੇ ਵੱਲੋਂ CM ਦੀ ਚਿੱਠੀ ਦਾ ਸਵਾਗਤ, 10 ਦਿਨਾਂ ਦੀ ਪੈਰੋਲ ਵਧਾਉਣ ਦੀ ਮੰਗ

Kaumi Insaaf Morcha welcomes CM’s letter: ਚੰਡੀਗੜ੍ਹ: ਬੰਦੀ ਸਿੰਘਾਂ ਦੀ ਰਿਹਾਈ ਲਈ 7 ਜਨਵਰੀ 2023 ਤੋਂ ਚੰਡੀਗੜ੍ਹ ਦੀਆਂ ਬਰੂਹਾਂ ’ਤੇ ਚੱਲ ਰਹੇ ‘ਕੌਮੀ ਇਨਸਾਫ਼ ਮੋਰਚੇ’…

Watch Now; “ਕਾਂਗਰਸ ਦੀ ਸਰਕਾਰ ਆਉਣ ‘ਤੇ ਲੋਕਾਂ ਨੂੰ ਮਿਲੇਗੀ ਮੁਫ਼ਤ ਰੇਤ” ਪ੍ਰਧਾਨ Raja Warring ਦਾ ਵੱਡਾ ਬਿਆਨ

Watch Now; “ਕਾਂਗਰਸ ਦੀ ਸਰਕਾਰ ਆਉਣ ‘ਤੇ ਲੋਕਾਂ ਨੂੰ ਮਿਲੇਗੀ ਮੁਫ਼ਤ ਰੇਤ” ਪ੍ਰਧਾਨ Raja Warring ਦਾ ਵੱਡਾ ਬਿਆਨ

ਬਟਾਲਾ ਗ੍ਰੇਨੇਡ ਹਮਲਾ: BKI ਮਾਡਿਊਲ ਨਾਲ ਜੁੜਿਆ ਤੀਜਾ ਮੁਲਜ਼ਮ ਕਾਬੂ

Batala Grenade Attack Case; ਪੰਜਾਬ ਪੁਲਿਸ ਨੇ ਬਟਾਲਾ ਗ੍ਰੇਨੇਡ ਹਮਲੇ ਦੇ ਤੀਜੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਕਾਊਂਟਰ ਇੰਟੈਲੀਜੈਂਸ (CI) ਜਲੰਧਰ ਅਤੇ ਬਟਾਲਾ ਪੁਲਿਸ…

ਫਤਿਹਗੜ੍ਹ ਸਾਹਿਬ ‘ਚ ਖੂਨੀ ਖੇਡ, ਲੜਕੀ ਨੂੰ ਲੈ ਕੇ ਵਿਵਾਦ ‘ਚ ਵਿਦਿਆਰਥੀ ਦਾ ਕਤਲ

Fatehgarh Sahib Murder Case; ਫਤਿਹਗੜ੍ਹ ਸਾਹਿਬ ਵਿੱਚ ਲੜਕੀ ਨੂੰ ਲੈ ਕੇ ਚੱਲ ਰਹੀ ਰੰਜਿਸ਼ ਨੇ ਖੂਨੀ ਰੂਪ ਧਾਰ ਲਿਆ। ਇੱਥੇ 18 ਸਾਲਾ ਬੀਏ ਦੂਜੇ ਸਾਲ…

ਖੰਨਾ ‘ਚ ਕਾਂਗਰਸ ਦੀ ਮੀਟਿੰਗ ‘ਚ ਚੰਨੀ ਦੇ ਹੱਕ ‘ਚ ਲੱਗੇ ਨਾਅਰੇ, ਧੜੇਬੰਦੀ ਮੁੜ ਆਈ ਸਾਹਮਣੇ

Punjab Congress; ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਇੰਚਾਰਜ ਭੂਪੇਸ਼ ਬਘੇਲ ਦਾ ਨੌਂ ਰੋਜ਼ਾ ਪੰਜਾਬ ਦੌਰਾ ਸ਼ਨੀਵਾਰ ਨੂੰ ਖੰਨਾ ਵਿੱਚ ਹੋਈ ਜ਼ਿਲ੍ਹਾ ਪੱਧਰੀ ਮੀਟਿੰਗ ਨਾਲ ਸਮਾਪਤ…

Ad
Ad