Punjab

ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ

Sukhbir Badal meets PM Modi: ਨਵੀਂ ਦਿੱਲੀ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੇ ਵੇਰਵਿਆਂ ਸਬੰਧੀ ਹਾਲੇ ਵਿਸਥਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ।…

ਭਾਰੀ ਮੀਂਹ ਨੇ ਢਾਹਿਆ ਗਰੀਬ ਪਰਿਵਾਰ ਦਾ ਆਸ਼ਿਆਨਾ, ਮਲਬੇ ਹੇਠ ਆਉਣ ਕਾਰਨ ਵਿਧਵਾ ਦੀ ਮੌਤ; 3 ਬੱਚੇ ਹੋਏ ਅਨਾਥ

Heavy rains destroy house: ਮਾਛੀਵਾੜਾ: ਨੇੜਲੇ ਪਿੰਡ ਸ਼ਤਾਬਗੜ੍ਹ ਵਿੱਚ ਭਾਰੀ ਮੀਂਹ ਦੌਰਾਨ ਇੱਕ ਦਰਦਨਾਕ ਹਾਦਸਾ ਵਾਪਰਿਆ। ਖਸਤਾ ਹਾਲਤ ਮਕਾਨ ਦੀ ਛੱਤ ਡਿੱਗਣ ਕਾਰਨ ਮਲਬੇ ਹੇਠ…

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸ਼ੋਧ ਐਕਟ’ ਮਾਮਲਾ, ਸੁਣਵਾਈ 11 ਸਤੰਬਰ ਤੱਕ ਮੁਲਤਵੀ

Jagat Jyot Sri Guru Granth Sahib Satkar Shodh Act: ਚੰਡੀਗੜ੍ਹ: ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸ਼ੋਧ ਐਕਟ 2026’ ਨੂੰ ਪੰਜਾਬ ਅਤੇ ਹਰਿਆਣਾ ਹਾਈ…

ਪੰਜਾਬ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਈਮੇਲ ਮਿਲਦਿਆਂ ਹੀ ਸੁਰੱਖਿਆ ਏਜੰਸੀਆਂ ਅਲਰਟ ਮੋਡ ‘ਤੇ

Punjab Vidhan Sabha bomb threat: ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਨੂੰ ਬੰਬ ਧਮਾਕੇ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਵਿੱਚ ਹੜਕੰਪ ਮਚ ਗਿਆ।…

ਜੰਤਰ-ਮੰਤਰ ਪ੍ਰਦਰਸ਼ਨਕਾਰੀਆਂ ਦਾ ਕਿਸੇ ਅੱਤਵਾਦੀ ਮਾਡਿਊਲ ਨਾਲ ਨਹੀਂ ਸੀ ਕੋਈ ਸਬੰਧ- ਪੰਜਾਬ ਪੁਲਿਸ ਦਾ ਵੱਡਾ ਦਾਅਵਾ

Jantar Mantar protesters connection: ਅੰਮ੍ਰਿਤਸਰ: ਕੁਝ ਸੋਸ਼ਲ ਮੀਡੀਆ ਹੈਂਡਲਾਂ ‘ਤੇ ਯੂਆਰਐਲ https://www.instagram.com/bjp4india/reel/DbqvY3gAT_z ਅਤੇ ਹੋਰ ਅਜਿਹੇ ਯੂਆਰਐਲ ਅਪਲੋਡ ਕੀਤੇ ਹਨ, ਜਿਸ ਵਿੱਚ ਪੁਲਿਸ ਕਮਿਸ਼ਨਰ, ਅੰਮ੍ਰਿਤਸਰ ਵੱਲੋਂ…

ਅਮਰੀਕਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਕਈ ਦਿਨਾਂ ਬਾਅਦ ਜੰਗਲ ’ਚੋਂ ਮਿਲੀ ਲਾਸ਼

Punjabi youth shot dead in America: ਚੰਡੀਗੜ੍ਹ: ਅਮਰੀਕਾ ਵਿੱਚ ਰੋਜ਼ੀ-ਰੋਟੀ ਕਮਾਉਣ ਗਏ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ…

ਕੈਨੇਡਾ ’ਚ 1000 ਤੋਂ ਵੱਧ ਵਿਦਿਆਰਥੀਆਂ ਦਾ ਸੜਕਾਂ ‘ਤੇ ਪ੍ਰਦਰਸ਼ਨ, PGWP ਰੱਦ ਹੋਣ ’ਤੇ ਕਸੂਤੇ ਫਸੇ ਪੰਜਾਬੀ ਵਿਦਿਆਰਥੀ

Students protest in Canada: ਚੰਡੀਗੜ੍ਹ: ਕੈਨੇਡਾ ਦੇ ਕੈਲਗਰੀ ਵਿੱਚ ਪਿਛਲੇ ਕਰੀਬ ਦਸ ਦਿਨਾਂ ਤੋਂ 1,000 ਤੋਂ ਵੱਧ ਵਿਦਿਆਰਥੀ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ (PGWP) ਨਾ ਮਿਲਣ ਦੇ…

ਚੰਡੀਗੜ੍ਹ ਵਿੱਚ ਅੱਜ ਪੰਜਾਬ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੀ ਰੈਲੀ, ਵਿਧਾਨ ਸਭਾ ਵੱਲ ਰੋਸ ਮਾਰਚ ਦਾ ਐਲਾਨ

Punjab employees and pensioners Relly: ਚੰਡੀਗੜ੍ਹ: ਪੰਜਾਬ ਦੇ ਕਰਮਚਾਰੀ ਅਤੇ ਪੈਨਸ਼ਨਰ ਸਾਂਝੇ ਮੋਰਚੇ ਦੇ ਸੱਦੇ ‘ਤੇ ਅੱਜ 7 ਅਗਸਤ ਨੂੰ ਚੰਡੀਗੜ੍ਹ ਵਿੱਚ ਵਿਸ਼ਾਲ ਰੈਲੀ ਕੀਤੀ…

ਪੰਜਾਬ ਵਿਧਾਨ ਸਭਾ ਦਾ ਅੱਜ ਪੰਜਵਾਂ ਦਿਨ, ਗੈਰ-ਕਾਨੂੰਨੀ ਮਾਈਨਿੰਗ ਅਤੇ ਗੈਂਗਸਟਰ ਮੁੱਦੇ ‘ਤੇ ਸਿਆਸੀ ਟਕਰਾਅ ਤੇਜ਼

Punjab Vidhan Sabha monsoon session: ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਪੰਜਵਾਂ ਦਿਨ ਹੈ। ਚੌਥੇ ਦਿਨ ਸਦਨ ਵਿੱਚ ਗੈਰ-ਕਾਨੂੰਨੀ ਮਾਈਨਿੰਗ ਅਤੇ ਗੈਂਗਸਟਰ…

ਲੁਧਿਆਣਾ ‘ਚ ਹੰਗਾਮੇ ਤੋਂ ਬਾਅਦ ਭੁਪੇਸ਼ ਬਘੇਲ-ਰਾਜਾ ਵੜਿੰਗ ਦੀਆਂ ਮੀਟਿੰਗਾਂ ਦਾ ਪ੍ਰੋਗਰਾਮ ਬਦਲਿਆ

Bhupesh Baghel meeting schedule changed: ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਨਵਾਂਸ਼ਹਿਰ ਅਤੇ ਨੰਗਲ ਵਿੱਚ…

ਐਡਵੋਕੇਟ ਸਿਮਰਨਜੀਤ ਢਿੱਲੋਂ ਨੇ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ 2026 ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ

Panjab University Senate Elections: ਚੰਡੀਗੜ੍ਹ, 6 ਅਗਸਤ: ਪੰਜਾਬ ਯੂਨੀਵਰਸਿਟੀ ਦੇ ਸਾਬਕਾ ਸੈਨੇਟ ਮੈਂਬਰ ਅਤੇ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਦੇ ਸਾਬਕਾ ਪ੍ਰਧਾਨ, ਐਡਵੋਕੇਟ ਸਿਮਰਨਜੀਤ ਸਿੰਘ ਢਿੱਲੋਂ…

ਚੰਡੀਗੜ੍ਹ ਪੁਲਿਸ ਕਾਂਸਟੇਬਲ ਭਰਤੀ ਦੇ ਨਿਯਮਾਂ ‘ਚ ਵੱਡਾ ਬਦਲਾਅ

Chandigarh Police Constable recruitment rules: ਚੰਡੀਗੜ੍ਹ: ਚੰਡੀਗੜ੍ਹ ਪੁਲਿਸ ਨੇ ਗਰੁੱਪ-ਸੀ (ਐਗਜ਼ੀਕਿਊਟਿਵ) ਪੁਰਸ਼ ਅਤੇ ਮਹਿਲਾ ਕਾਂਸਟੇਬਲਾਂ ਦੀ ਭਰਤੀ ਪ੍ਰਕਿਰਿਆ ਵਿੱਚ ਵੱਡੇ ਬਦਲਾਅ ਕੀਤੇ ਹਨ। ਨਵੇਂ ਕਾਂਸਟੇਬਲ…

ਪੰਜਾਬ ਵਿੱਚ ਝੋਨੇ ਦੀ ਲੁਆਈ ਆਖ਼ਰੀ ਪੜਾਅ ‘ਚ, ਰਕਬਾ 32 ਲੱਖ ਹੈਕਟੇਅਰ ਤੋਂ ਪਾਰ

Paddy sowing in Punjab in final stage: ਚੰਡੀਗੜ੍ਹ: ਪੰਜਾਬ ਵਿੱਚ ਝੋਨੇ ਦੀ ਲੁਆਈ ਦਾ ਸੀਜ਼ਨ ਆਪਣੇ ਆਖ਼ਰੀ ਪੜਾਅ ਵਿੱਚ ਪਹੁੰਚ ਗਿਆ ਹੈ। ਪੰਜਾਬ ਸਰਕਾਰ ਦੀਆਂ…

ਬਜਰੰਗ ਦਲ ਟਿੱਪਣੀ ਮਾਮਲਾ: ਹਾਈਕੋਰਟ ਤੋਂ ਮਲਿਕਾਰਜੁਨ ਖੜਗੇ ਨੂੰ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ‘ਤੇ ਰੋਕ

High Court relief to Mallikarjun Kharge: ਚੰਡੀਗੜ੍ਹ: ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਬਜਰੰਗ ਦਲ ਬਾਰੇ ਕੀਤੀ ਟਿੱਪਣੀ ਨਾਲ ਜੁੜੇ ਅਪਰਾਧਿਕ ਮਾਣਹਾਨੀ ਮਾਮਲੇ ਵਿੱਚ…

ਪੰਜਾਬ ਰੋਡਵੇਜ਼ ਦੀਆਂ ਬੱਸਾਂ ਵਿੱਚ ਜਲਦ ਸ਼ੁਰੂ ਹੋਵੇਗੀ ਈ-ਟਿਕਟਿੰਗ, ਚੰਡੀਗੜ੍ਹ-ਪਟਿਆਲਾ ‘ਚ ਸ਼ੁਰੂ ਹੋਵੇਗਾ ਪਾਇਲਟ ਪ੍ਰੋਜੈਕਟ

E-ticketing in Punjab Roadways buses: ਚੰਡੀਗੜ੍ਹ: ਪੰਜਾਬ ਟਰਾਂਸਪੋਰਟ ਵਿਭਾਗ ਜਨਤਕ ਆਵਾਜਾਈ ਨੂੰ ਡਿਜੀਟਲ ਬਣਾਉਣ ਵੱਲ ਵੱਡਾ ਕਦਮ ਚੁੱਕਣ ਜਾ ਰਿਹਾ ਹੈ। ਜਲਦੀ ਹੀ ਪੰਜਾਬ ਰੋਡਵੇਜ਼,…

Ad
Ad