Punjab

ਸਕੂਲ ਬੱਸ ਨੇ 3 ਸਾਲ ਦੇ ਮਾਸੂਮ ਨੂੰ ਕੁਚਲਿਆ, ਮੌਕੇ ‘ਤੇ ਮੌਤ; ਬਿਨਾਂ ਲਾਈਸੈਂਸ ਤੋਂ ਬੱਸ ਚਲਾ ਰਿਹਾ ਸੀ 19 ਸਾਲਾ ਡਰਾਈਵਰ

ਲੁਧਿਆਣਾ ਦੇ ਅਧੀਨ ਆਉਂਦੇ ਕੁਹਾੜਾ ਖੇਤਰ ਤੋਂ ਇੱਕ ਅਤਿ ਦੁਖਦਾਈ ਅਤੇ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ। ਇੱਥੋਂ ਦੇ ਪਿੰਡ ਚਾਲੂ ਭੈਣੀ ਵਿੱਚ ਇੱਕ ਪ੍ਰਾਈਵੇਟ ਸਕੂਲ ਦੀ ਬੱਸ ਹੇਠਾਂ ਆਉਣ ਕਾਰਨ 3 ਸਾਲ ਦੇ ਮਾਸੂਮ…

ਮੋਹਾਲੀ ‘ਚ CM ਮਾਨ ਨੇ 2,800 ਨਵੇਂ ਡਿਪੂ ਹੋਲਡਰਾਂ ਨੂੰ ਵੰਡੇ ਲਾਇਸੈਂਸ; ਵਿਰੋਧੀਆਂ ‘ਤੇ ਸਾਧੇ ਨਿਸ਼ਾਨੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੋਹਾਲੀ ਵਿਖੇ ਕਰਵਾਏ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸੂਬੇ ਦੇ 2,800 ਨਵੇਂ ਡਿਪੂ ਹੋਲਡਰਾਂ ਨੂੰ ਲਾਇਸੈਂਸ…

ਕੈਨੇਡਾ ‘ਚ ਪੰਜਾਬੀ ਜੋੜੇ ਦੀ ਮੌਤ, ਆਲੀਵਾਲ ਪਿੰਡ ‘ਚ ਸੋਗ ਦੀ ਲਹਿਰ

Canada fire Edmonton fire accident; ਕੈਨੇਡਾ ਦੇ ਐਡਮਿੰਟਨ ਵਿੱਚ ਇੱਕ ਤਿੰਨ ਮੰਜ਼ਿਲਾ ਰਿਹਾਇਸ਼ੀ ਅਤੇ ਵਪਾਰਕ ਇਮਾਰਤ ਵਿੱਚ ਭਿਆਨਕ ਅੱਗ ਲੱਗਣ ਕਾਰਨ ਲੁਧਿਆਣਾ ਜ਼ਿਲ੍ਹੇ ਦੇ ਆਲੀਵਾਲ…

ਬੰਦੀ ਸਿੰਘਾਂ ਅਤੇ ਪੁਲਿਸ ਤਸ਼ੱਦਦ ਕਰਨ ਵਾਲੇ ਅਧਿਕਾਰੀਆਂ ਪ੍ਰਤੀ ਸਰਕਾਰ ਦੀ ਦੋਹਰੀ ਨੀਤੀ ਦੁਖਦਾਈ- ਐਡਵੋਕੇਟ ਧਾਮੀ

Harjinder Singh Dhami; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ’ਚ ਅੰਤ੍ਰਿੰਗ…

ਪੰਜਾਬ ਵਿੱਚ ਵੋਟਰ ਸੂਚੀ ਸੋਧ ਦਾ ਨਵਾਂ ਸ਼ਡਿਊਲ ਜਾਰੀ, 12 ਅਕਤੂਬਰ ਨੂੰ ਆਵੇਗੀ ਅੰਤਿਮ ਸੂਚੀ

Punjab Voter List; ਭਾਰਤ ਚੋਣ ਕਮਿਸ਼ਨ (ECI) ਨੇ ਪੰਜਾਬ ਵਿੱਚ ਵੋਟਰ ਸੂਚੀ ਦੇ ਵਿਸ਼ੇਸ਼ ਸੰਖੇਪ ਪੁਨਰ-ਸਮੀਖਿਆ (SIR) ਲਈ ਸੋਧਿਆ ਹੋਇਆ ਸ਼ਡਿਊਲ ਜਾਰੀ ਕਰ ਦਿੱਤਾ ਹੈ।…

ਪੰਜਾਬ ਪੁਲਿਸ ਦਾ ਵੱਡਾ ਐਕਸ਼ਨ, ਹੈਂਡ ਗ੍ਰਨੇਡ ਤੇ ਪਿਸਤੌਲ ਸਮੇਤ ਨੌਜਵਾਨ ਕਾਬੂ

Amritsar Police Action; ਪੰਜਾਬ ਪੁਲਿਸ ਦੀ ਅੱਤਵਾਦ ਖ਼ਿਲਾਫ਼ ਜ਼ੀਰੋ ਟੋਲਰੈਂਸ ਨੀਤੀ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦਿਆਂ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈਐਸਆਈ…

ਲੁਧਿਆਣਾ ‘ਚ ਦਿਲ ਦਹਿਲਾਉਣ ਵਾਲਾ ਹਾਦਸਾ! ਸਕੂਲ ਬੱਸ ਨੇ 3 ਸਾਲਾ ਬੱਚੇ ਨੂੰ ਕੁਚਲਿਆ, ਹੋਈ ਦਰਦਨਾਕ ਮੌਤ

Ludhiana School Van Accident; ਲੁਧਿਆਣਾ ਦੇ ਕੋਹਾੜਾ ਇਲਾਕੇ ਦੇ ਪਿੰਡ ਸ਼ਾਲੂ ਭੈਣੀ ਵਿੱਚ ਬੁੱਧਵਾਰ ਸਵੇਰੇ ਇੱਕ ਦਿਲ ਦਹਿਲਾ ਦੇਣ ਵਾਲਾ ਹਾਦਸਾ ਵਾਪਰ ਗਿਆ। ਇੱਕ ਪ੍ਰਾਈਵੇਟ…

ਪੰਜਾਬ ‘ਚ ਬੱਚਾ ਗੋਦ ਲੈਣਾ ਹੋਇਆ ਆਸਾਨ, ਸਰਕਾਰ ਨੇ 16 ਨਵੀਆਂ ਏਜੰਸੀਆਂ ਕੀਤੀਆਂ ਸ਼ੁਰੂ

Punjab Child Adoption News; ਪੰਜਾਬ ਵਿੱਚ ਬੱਚਾ ਗੋਦ ਲੈਣ ਦੀ ਯੋਜਨਾ ਬਣਾ ਰਹੇ ਜੋੜਿਆਂ ਲਈ ਇੱਕ ਖੁਸ਼ਖਬਰੀ ਹੈ। ਪੰਜਾਬ ਸਰਕਾਰ ਨੇ ਸੂਬੇ ਵਿੱਚ ਗੋਦ ਲੈਣ…

ਚੰਡੀਗੜ੍ਹ ‘ਚ ਕਾਰੋਬਾਰ ਸ਼ੁਰੂ ਕਰਨ ਦਾ ਸੁਨਹਿਰੀ ਮੌਕਾ: ਹਾਊਸਿੰਗ ਬੋਰਡ ਵੱਲੋਂ 79 ਵਪਾਰਕ ਬੂਥਾਂ ਦੀ ਈ-ਨਿਲਾਮੀ

ਚੰਡੀਗੜ੍ਹ ਵਿੱਚ ਕਾਰੋਬਾਰ ਸਥਾਪਤ ਕਰਨ ਜਾਂ ਨਿਵੇਸ਼ ਕਰਨ ਦੀ ਯੋਜਨਾ ਬਣਾ ਰਹੇ ਲੋਕਾਂ ਲਈ ਚੰਡੀਗੜ੍ਹ ਹਾਊਸਿੰਗ ਬੋਰਡ (CHB) ਇੱਕ ਬਿਹਤਰੀਨ ਮੌਕਾ ਲੈ ਕੇ ਆਇਆ ਹੈ।…

ਹਾਈ ਕੋਰਟ ਦਾ ਵੱਡਾ ਫੈਸਲਾ, ਮਾਤਾ-ਪਿਤਾ ਦੇ ਤਲਾਕ ਤੋਂ ਬਾਅਦ ਵੀ ਪਿਤਾ ਦੇ ਸਰਕਾਰੀ ਲਾਭਾਂ ‘ਤੇ ਬੱਚੇ ਦਾ ਪੂਰਾ ਹੱਕ

ਪਹਿਲੀ ਪਤਨੀ ਤੋਂ ਜਨਮੇ ਬੱਚੇ ਨੂੰ ਵੀ ਤਰਸ ਦੇ ਆਧਾਰ ‘ਤੇ ਮਿਲਣ ਵਾਲੀ ਵਿੱਤੀ ਸਹਾਇਤਾ ਵਿੱਚ ਮਿਲੇਗਾ ਬਰਾਬਰ ਦਾ ਹਿੱਸਾ ਹਰਿਆਣਾ ਸਰਕਾਰ ਦੇ ਮ੍ਰਿਤਕ ਮੁਲਾਜ਼ਮ…

ਹਰੀਕੇ ਪੱਤਣ ‘ਚ ਬਣੇਗੀ ਸ਼ਹੀਦਾਂ ਦੀ ਯਾਦਗਾਰ, ਅਕਾਲ ਤਖ਼ਤ ਦੇ ਜਥੇਦਾਰ ਗੜਗੱਜ ਦਾ ਐਲਾਨ

Harike Pattan Sikh Memorial; ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਪੰਜਾਬ ਵਿੱਚ ਅਸ਼ਾਂਤੀ ਭਰੇ ਸਮੇਂ ਦੌਰਾਨ ਆਪਣੀਆਂ…

ਫਰੀਦਕੋਟ ਦੇ ਮੈਡੀਕਲ ਹਸਪਤਾਲ ‘ਚ ਵੱਡੀ ਲਾਪਰਵਾਹੀ!, ਮਰੀਜ਼ ਦੀ ਲਾਸ਼ ਹਸਪਤਾਲ ਦੇ ਬਾਹਰ ਸੁੱਟੀ, ਡਾਕਟਰ ਸਣੇ 2 ਮੁਅੱਤਲ

Faridkot Medical College; ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਕਥਿਤ ਲਾਪਰਵਾਹੀ ਦਾ ਇੱਕ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਹਸਪਤਾਲ ਦੇ ਰਾਮਬਾਗ…

ਅਬੋਹਰ ਦੀ ਸਿਆਸਤ ‘ਚ ਵੱਡਾ ਉਲਟਫੇਰ, ਸ਼ਿਵਲਾਲ ਡੋਡਾ ਦੀ ਨੂੰਹ ਸੁਹਾਨੀ ਡੋਡਾ ‘ਆਪ’ ਵਿੱਚ ਸ਼ਾਮਿਲ

Suhani Doda Joins AAP; ਅਬੋਹਰ ਦੀ ਸਿਆਸਤ ਵਿੱਚ ਇੱਕ ਵੱਡਾ ਸਿਆਸੀ ਘਟਨਾਕ੍ਰਮ ਸਾਹਮਣੇ ਆਇਆ ਹੈ। ਸਥਾਨਕ ਆਗੂ ਸ਼ਿਵਲਾਲ ਡੋਡਾ ਦੀ ਨੂੰਹ ਅਤੇ ਗਗਨ ਡੋਡਾ ਦੀ ਪਤਨੀ…

ਸੰਗਰੂਰ ‘ਚ ਵਿਜੀਲੈਂਸ ਦੀ ਵੱਡੀ ਕਾਰਵਾਈ, 7 ਹਜ਼ਾਰ ਰੁਪਏ ਰਿਸ਼ਵਤ ਲੈਂਦਾ ASI ਕਾਬੂ

Sangrur ASI Bribery Case; ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਸੰਗਰੂਰ ਵਿੱਚ ਵੱਡੀ ਕਾਰਵਾਈ ਕਰਦਿਆਂ ਪੁਲਿਸ ਲਾਈਨਜ਼ ਸਥਿਤ ਮਹਿਲਾ ਥਾਣੇ ਵਿੱਚ ਤਾਇਨਾਤ ਏਐਸਆਈ…

ਬਠਿੰਡਾ ‘ਚ ਦੇਰ ਰਾਤ ਵਾਪਰਿਆ ਦਰਦਨਾਕ ਹਾਦਸਾ, ਛੱਤ ਡਿੱਗਣ ਨਾਲ ਮਾਂ-ਪੁੱਤ ਦੀ ਮੌਤ, ਦੋ ਧੀਆਂ ਜ਼ਖ਼ਮੀ

Bathinda Roof Collapse Accident; ਪੰਜਾਬ ਵਿੱਚ ਜਾਰੀ ਮਾਨਸੂਨ ਦੌਰਾਨ ਬਠਿੰਡਾ ਦੇ ਤਲਵੰਡੀ ਸਾਬੋ ਇਲਾਕੇ ਵਿੱਚ ਸੋਮਵਾਰ ਦੇਰ ਰਾਤ ਇੱਕ ਦਰਦਨਾਕ ਹਾਦਸਾ ਵਾਪਰ ਗਿਆ। ਕਰੀਬ 11…

Ad
Ad