Religion

ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਹੋਏ ਬੰਦ, ਇਸ ਸਾਲ ਕਰੀਬ 4 ਲੱਖ ਸ਼ਰਧਾਲੂਆਂ ਨੇ ਟੇਕਿਆ ਮੱਥਾ

Hemkund Sahib Yatra Closing; ਉੱਤਰਾਖੰਡ ਦੇ ਚਮੋਲੀ ਵਿੱਚ ਸਮੁੰਦਰ ਤਲ ਤੋਂ ਕਰੀਬ 15,200 ਫੁੱਟ ਦੀ ਉਚਾਈ ‘ਤੇ ਸਥਿਤ ਸਿੱਖਾਂ ਦੇ ਪਵਿੱਤਰ ਤੀਰਥ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਸ਼ਨੀਵਾਰ ਨੂੰ ਸਰਦੀਆਂ ਦੇ ਮੌਸਮ ਲਈ ਬੰਦ ਕਰ…

ਕੂੜ ਪ੍ਰਚਾਰ ‘ਤੇ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਕਸ਼ਨ, AAP ਖ਼ਿਲਾਫ਼ ਪਹਿਲਾ ਲੀਗਲ ਨੋਟਿਸ

Shiromani Akali Dal Legal Committee; ਸ਼੍ਰੋਮਣੀ ਅਕਾਲੀ ਦਲ ਖਿਲਾਫ ਕੂੜ ਪ੍ਰਚਾਰ ਕਰਨ ਤੇ ਨੱਥ ਪਾਉਣ ਦੇ ਮਨੋਰਥ ਨਾਲ ਪਾਰਟੀ ਵੱਲੋਂ ਗਠਿਤ ਕੀਤੀ ਗਈ ਕਮੇਟੀ ਵੱਲੋਂ…

‘ਜਾਗਤ ਜੋਤ ਐਕਟ’ ਮੀਟਿੰਗ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇਤਰਾਜ਼ਾਂ ‘ਤੇ ਹੋਈ ਡੂੰਘੀ ਚਰਚਾ, ਜਾਣੋ ਕਦੋਂ ਹੋਵੇਗੀ ਅਗਲੀ ਮੀਟਿੰਗ

ਚੰਡੀਗੜ੍ਹ 6 ਅਕਤੂਬਰ : ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਦੇ ਸਬੰਧ ਵਿੱਚ ਗਠਿਤ ਸੱਤ ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਪਹਿਲੀ ਮੀਟਿੰਗ…

ਰਾਜਸਥਾਨ ਪੁਲਿਸ ਦੀ ਗੁਰੂ ਘਰ ਅੰਦਰ ਕਾਰਵਾਈ ਨੇ ਸਿੱਖ ਭਾਵਨਾ ਨੂੰ ਮਾਰੀ ਸੱਟ: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

ਅੰਮ੍ਰਿਤਸਰ, 5 ਅਕਤੂਬਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਰਾਜਸਥਾਨ ਦੇ ਸ੍ਰੀ ਗੰਗਾਨਗਰ ਵਿਖੇ ਗੁਰਦੁਆਰਾ ਬਾਬਾ…

ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਮਾਮਲੇ ਦੀ ਭਲਕੇ ਸੌਂਪੇਗੀ ਮੁੱਢਲੀ ਰਿਪੋਰਟ

ਅੰਮ੍ਰਿਤਸਰ, 5 ਅਕਤੂਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਤੱਥਾਂ ਦੇ ਆਧਾਰ ’ਤੇ…

SGPC ਪ੍ਰਧਾਨ ਧਾਮੀ ਨੇ ਦੁਸ਼ਪ੍ਰਚਾਰ ’ਤੇ ਜਤਾਈ ਚਿੰਤਾ, ਸੋਸ਼ਲ ਮੀਡੀਆ ਟ੍ਰਾਇਲ ਤੋਂ ਬਚਣ ਦੀ ਅਪੀਲ

Harjinder Singh Dhami SGPC Controversy; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੰਮ੍ਰਿਤਸਰ ਵਿੱਚ ਪ੍ਰੈੱਸ ਕਾਨਫਰੰਸ ਕਰਕੇ SGPC ਨਾਲ ਜੁੜੇ…

Hukumnama Sahib: ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ ਸਾਹਿਬ

ਧਨਾਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ…

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਾਹੌਰ ’ਚ ਸਿੱਖ ਵਿਰਾਸਤੀ ਸਥਾਨਾਂ ਦੀ ਸੁਰੱਖਿਆ ਲਈ ਪਾਕਿਸਤਾਨ ਪੰਜਾਬ ਦੀ ਮੁੱਖ ਮੰਤਰੀ ਨੂੰ ਪੱਤਰ

ਸ੍ਰੀ ਅੰਮ੍ਰਿਤਸਰ, 23 ਸਤੰਬਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗਰਗੱਜ ਨੇ…

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਵਾਦ ‘ਤੇ SGPC ਦਾ ਪੱਖ, 4 ਮੈਂਬਰੀ ਜਾਂਚ ਕਮੇਟੀ ਦਾ ਗਠਨ

Harjinder Singh Dhami; ਸ੍ਰੀ ਆਨੰਦਪੁਰ ਸਾਹਿਬ ਦੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਾਲ ਜੁੜੇ ਹਾਲੀਆ ਵਿਵਾਦ ਅਤੇ ਸੋਸ਼ਲ ਮੀਡੀਆ ‘ਤੇ ਉੱਠ ਰਹੇ ਸਵਾਲਾਂ ਨੂੰ ਲੈ ਕੇ…

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ, ਹਜ਼ਾਰਾਂ ਸੰਗਤਾਂ ਨੇ ਭਰੀ ਹਾਜ਼ਰੀ

Sri Guru Ravidas Maharaj 650th Prakash Purab;ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਡੇਰਾ ਸਵਾਮੀ ਜਗਤਗਿਰੀ, ਪਠਾਨਕੋਟ…

30 ਅਗਸਤ ਨੂੰ ਫਤਿਹਗੜ੍ਹ ਸਾਹਿਬ ਪਹੁੰਚਣ ਤੇ ਮੀਰੀ ਪੀਰੀ ਖਾਲਸਾ ਮਾਰਚ ਦਾ ਕੀਤਾ ਜਾਵੇਗਾ ਸੰਗਤਾਂ ਵੱਲੋਂ ਭਰਮਾ ਸਵਾਗਤ : ਸ਼੍ਰੋਮਣੀ ਕਮੇਟੀ

Khalsa March 2026; ਸ਼੍ਰੀ ਅਕਾਲ ਤਖਤ ਸਾਹਿਬ ਅੰਮ੍ਰਿਤਸਰ ਸਾਹਿਬ ਤੋਂ ਆਰੰਭ ਹੋਏ ਮੀਰੀ ਪੀਰੀ ਦੀਵਸ ਨੂੰ ਸਮਰਪਿਤ ਖਾਲਸਾ ਮਾਰਚ ਦੇ ਦੂਸਰੇ ਪੜਾਅ ਤਹਿਤ ਤਖਤ ਸ੍ਰੀ…

ਕਰਤਾਰਪੁਰ ਸਾਹਿਬ ਦਰਸ਼ਨਾਂ ਦੀ ਉਡੀਕ ਜਾਰੀ, ਕੇਂਦਰ ਨੇ ਕਿਹਾ- ਸੁਰੱਖਿਆ ਹਾਲਾਤਾਂ ‘ਤੇ ਨਿਰਭਰ ਫੈਸਲਾ, SGPC ਦੀ ਵੀਜ਼ਾ ਕੋਟਾ ਵਧਾਉਣ ਦੀ ਮੰਗ

Kartarpur Corridor; ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਵੀਜ਼ਾ ਕੋਟਾ ਵਧਾਉਣ ਅਤੇ ਕਰਤਾਰਪੁਰ ਸਾਹਿਬ ਕੌਰੀਡੋਰ ਨੂੰ ਮੁੜ ਖੋਲ੍ਹਣ ਦੀ ਮੰਗ ਦਰਮਿਆਨ ਵਿਦੇਸ਼ ਮੰਤਰਾਲੇ ਨੇ ਮੌਜੂਦਾ…

ਸ੍ਰੀ ਹਰਿਮੰਦਰ ਸਾਹਿਬ ‘ਚ ਸੰਗਤ ਲਈ ਮੁੰਬਈ ਦੀ ਸੰਗਤ ਦੀ ਵੱਡੀ ਸੇਵਾ, ਲੱਖਾਂ ਦੀ ਲਾਗਤ ਨਾਲ ਲਗਾਏ ਸੁਨਹਿਰੀ ਪੱਖੇ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣ ਵਾਲੀ ਸੰਗਤ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਮੁੰਬਈ ਦੀ ਸੰਗਤ ਵੱਲੋਂ ਚਾਰ ਵਿਸ਼ੇਸ਼ ਸੁਨਹਿਰੀ ਪੱਖਿਆਂ ਦੀ ਸੇਵਾ ਕਰਵਾਈ…

ਮਲੋਟ ਗੁਰਦੁਆਰਾ ਵਿਵਾਦ: ਗੁਰੂ ਘਰ ’ਚ ਦਸਤਾਰ ਦੀ ਬੇਅਦਬੀ ਬਰਦਾਸ਼ਤ ਨਹੀਂ: SGPC ਪ੍ਰਧਾਨ ਧਾਮੀ ਨੇ ਕੀਤੀ ਨਿੰਦਾ

ਅੰਮ੍ਰਿਤਸਰ, 18 ਅਗਸਤ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਿੰਡ ਲਾਲਬਾਈ, ਤਹਿਸੀਲ ਮਲੋਟ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਗੁਰਦੁਆਰਾ ਸਾਹਿਬ…

SGPC ਦੀ ਪਾਕਿਸਤਾਨ ਹਾਈ ਕਮਿਸ਼ਨ ਨਾਲ ਮੁਲਾਕਾਤ, ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਲਈ ਵੀਜ਼ਿਆਂ ਦੀ ਮੰਗ

ਅੰਮ੍ਰਿਤਸਰ, 18 ਅਗਸਤ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਉੱਚ ਪੱਧਰੀ ਵਫ਼ਦ ਨੇ ਦਿੱਲੀ ਸਥਿਤ ਪਾਕਿਸਤਾਨ ਹਾਈ…

Ad
Ad