Religion

ਸ਼੍ਰੋਮਣੀ ਕਮੇਟੀ ਮੈਂਬਰ ਦਾ ਪੰਜਾਬ ਸਰਕਾਰ ‘ਤੇ ਤਿੱਖਾ ਸ਼ਬਦੀ ਹਮਲਾ, ਕਿਹਾ- ਸਿੱਖਾਂ ਦੀ ਸਰਵਉੱਚ ਧਾਰਮਿਕ ਸੰਸਥਾ….

SGPC Member Accuses Punjab Government; ਅੰਮ੍ਰਿਤਸਰ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸੀਨੀਅਰ ਵਕੀਲ ਭਗਵੰਤ ਸਿੰਘ ਸਿਆਲਕਾ ਨੇ ਆਮ ਆਦਮੀ ਪਾਰਟੀ ਸਰਕਾਰ ‘ਤੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਸਿੱਖਾਂ ਦੀ ਸਰਵਉੱਚ ਧਾਰਮਿਕ ਸੰਸਥਾ…

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ

ਟੋਡੀ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥…

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸਜਾਇਆ ਗਿਆ ਨਗਰ ਕੀਰਤਨ, ਦੇਖੋ ਅਲੌਕਿਕ ਤਸਵੀਰਾਂ

Sultanpur Lodhi: ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪਾਵਨ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਸ਼ਹਿਰ ਵਿੱਚ ਅੱਜ ਅਲੌਕਿਕ ਨਗਰ ਕੀਰਤਨ ਭਾਰੀ…

ਸਰਕਾਰ ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ‘ਚ ਦਖਲ ਦੇ ਕੇ ਲੋਕਾਂ ਦਾ ਧਿਆਨ ਭਟਕਾਉਣ ਦੀ ਕਰ ਰਹੀ ਹੈ ਕੋਸ਼ਿਸ਼– ਐਡਵੋਕੇਟ ਧਾਮੀ

SGPC President Harjinder Singh Dhami; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ…

ਪਾਵਨ ਸਰੂਪਾਂ ਦੇ ਮਾਮਲੇ ’ਚ ਸਰਕਾਰ ਨੇ ਅਦਾਲਤ ’ਚ ਖ਼ੁਦ ਮੰਨਿਆ ਕਿ ਕਾਰਵਾਈ ਲਈ ਸਮਰੱਥ ਹੈ ਸ਼੍ਰੋਮਣੀ ਕਮੇਟੀ- ਐਡਵੋਕੇਟ ਧਾਮੀ

SGPC Amritsar Sahib; ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ…

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ

ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ…

ਔਰੰਗਜ਼ੇਬ ਬਾਰੇ ਟਿੱਪਣੀ ਨੂੰ ਲੈਕੇ ਸਿੱਖ ਨੌਜਵਾਨ ‘ਤੇ ਡੰਡੇ-ਰਾਡਾ ਨਾਲ ਹਮਲਾ, ਹਸਪਤਾਲ ਜ਼ੇਰੇ ਇਲਾਜ਼ ‘ਚ ਰਮਨਦੀਪ ਸਿੰਘ

Muslim man brutally attacked Sikh youth; ਉੱਤਰ ਪ੍ਰਦੇਸ਼ ਦੇ ਬਿਜਨੌਰ ਜ਼ਿਲ੍ਹੇ ਤੋਂ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇੱਕ ਗੁਰਦੁਆਰੇ ਨੇੜੇ ਹੋਏ ਕਥਿਤ…

ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਵਿੱਚ ਲੱਗਣ ਵਾਲਾ ਸਲਾਨਾ ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲ ਸਮਾਪਤ

Fatehgarh Sahib Shaheedi Jod Mel concludes; ਦਰਸ਼ਨ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਵਿੱਚ ਫਤਿਹਗੜ੍ਹ…

ਗੁਰੂ ਗੋਬਿੰਦ ਸਿੰਘ ਜੀ ‘ਤੇ ਅਪਮਾਨਜਨਕ ਟਿੱਪਣੀ ਦੇ ਰੋਸ ‘ਚ ਨਿਹੰਗ ਸਿੰਘਾਂ ਦਾ ਫੁੱਟਿਆ ਗੁੱਸਾ, ਦੋਸ਼ੀ ਤੋਂ ਲਿਖ਼ਤ ਰੂਪ ਮੰਗਵਾਈ ਮੁਆਫ਼ੀ

Sikh Community Enraged Comments Guru Gobind Singh; ਪੰਜਾਬ ਦੇ ਮਲੇਰਕੋਟਲਾ ਵਿੱਚ ਗੁਰੂ ਗੋਬਿੰਦ ਸਿੰਘ ਜੀ ਬਾਰੇ ਇੱਕ ਅਪਮਾਨਜਨਕ ਟਿੱਪਣੀ ਕੀਤੀ ਗਈ। ਇੱਕ ਵਿਅਕਤੀ ਨੇ ਸੋਸ਼ਲ…

ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਸ਼ਹੀਦੀ ਦਿਵਸ ‘ਤੇ ਨਗਰ ਕੀਰਤਨ, ਵੱਡੀ ਗਿਣਤੀ ‘ਚ ਸੰਗਤ ਹੋਈ ਨਤਮਸਤਕ

Martyrdom Fair in Fatehgarh Sahib; ਅੱਜ ਪੰਜਾਬ ਦੇ ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਸ਼ਹੀਦੀ ਸਭਾ ਦਾ ਅੰਤਿਮ ਦਿਨ ਹੈ। ਇਸ ਮੌਕੇ ਲੱਖਾਂ ਸ਼ਰਧਾਲੂ ਸ਼ਰਧਾ ਦੇ ਫੁੱਲ…

ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲਾ, ਜਥੇਦਾਰ ਗੜਗੱਜ ਵੱਲੋਂ ਖ਼ਾਸ ਸੰਦੇਸ਼

 Martyrdom Fair Sri Fatehgarh Sahib; ਪਵਿੱਤਰ ਨਗਰੀ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲੇ ਦੇ ਸ਼ੁਭ ਮੌਕੇ ‘ਤੇ…

ਵੀਰ ਬਾਲ ਦਿਵਸ ਨਾਲੋਂ ਸਾਹਿਬਜ਼ਾਦਿਆਂ ਦਾ ਬਲੀਦਾਨ ਦਿਵਸ ਛੋਟੇ ਸਾਹਿਬਜ਼ਾਦਿਆਂ ਨੂੰ ਸੱਚੀ ਸ਼ਰਧਾਂਜਲੀ: ਅਮਨ ਅਰੋੜਾ

Sacrifice Day of the Sahibzadas; ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼ੁੱਕਰਵਾਰ ਸ਼ਾਮ ਨੂੰ ਕਿਹਾ ਕਿ…

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ

ਸਲੋਕੁ ਮ: ੩ ॥ ਭਗਤ ਜਨਾ ਕੰਉ ਆਪਿ ਤੁਠਾ ਮੇਰਾ ਪਿਆਰਾ ਆਪੇ ਲਇਅਨੁ ਜਨ ਲਾਇ ॥ ਪਾਤਿਸਾਹੀ ਭਗਤ ਜਨਾ ਕਉ ਦਿਤਿਅਨੁ ਸਿਰਿ ਛਤੁ ਸਚਾ ਹਰਿ…

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀਆਂ ਕੁਰਬਾਨੀਆਂ ਨੂੰ ਕਦੀ ਭੁਲਾਇਆ ਨਹੀਂ ਜਾ ਸਕਦਾ : ਨਾਇਬ ਸਿੰਘ ਸੈਣੀ 

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ,  ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਅਤੇ ਗੁਰਦੁਆਰਾ ਬਾਬਾ ਮੋਤੀ ਰਾਮ ਮਹਿਰਾ ਵਿਖੇ  ਨਤਮਸਤਕ ਹੋਏ। ਇਸ ਮੌਕੇ ਤੇ ਜਨਤਾ ਪਾਰਟੀ…

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ

ਸਲੋਕ ਮਃ ੫ ॥ ਲਧਮੁ ਲਭਣਹਾਰੁ ਕਰਮੁ ਕਰੰਦੋ ਮਾ ਪਿਰੀ ॥ ਇਕੋ ਸਿਰਜਣਹਾਰੁ ਨਾਨਕ ਬਿਆ ਨ ਪਸੀਐ ॥੧॥ ਮਃ ੫ ॥ ਪਾਪੜਿਆ ਪਛਾੜਿ ਬਾਣੁ ਸਚਾਵਾ…

Ad
Ad