Religion

ਭਾਈ ਹਰਪਾਲ ਸਿੰਘ ਨੇ ਸਿੱਖ ਕੌਮ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਗਾਥਾ ਦੇਸ਼ਾਂ ਵਿਦੇਸ਼ਾਂ ਵਿੱਚ ਸੁਣਾ ਕੇ ਸੰਗਤਾਂ ਨੂੰ ਨਾਲ ਜੋੜਿਆ : ਜਥੇਦਾਰ ਸ੍ਰੀ ਅਕਾਲ ਤਖਤ

Fatehgarh Sahib Head Granthi; ਸ਼ਹੀਦਾਂ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ ਸਾਹਿਬ ਵਿਖੇ ਲੰਮੇ ਸਮੇਂ ਤੋਂ ਬਤੌਰ ਹੈਡ ਗ੍ਰੰਥੀ ਦੀਆਂ ਸੇਵਾਵਾਂ ਨਿਭਾਉਣ ਵਾਲੇ ਤੇ ਮਹਾਨ ਕਥਾਵਾਚਕ ਭਾਈ ਸਾਹਿਬ ਭਾਈ ਹਰਪਾਲ ਸਿੰਘ ਨੂੰ ਸ਼੍ਰੋਮਣੀ ਕਮੇਟੀ ਵਿੱਚ…

ਬੰਦੀ ਸਿੰਘਾਂ ਦੀ ਰਿਹਾਈ ਲਈ ਸੰਸਦ ਭਵਨ ਵੱਲ ਰੋਸ ਮਾਰਚ ਕਰ ਰਹੇ ਆਗੂਆਂ ਨੂੰ ਗ੍ਰਿਫਤਾਰ ਕਰਨਾ ਬੇਇਨਸਾਫ਼ੀ – ਐਡਵੋਕੇਟ ਧਾਮੀ

Delhi Sikh protest march; ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਦਿੱਲੀ ਵਿਖੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਤੋਂ ਅਰਦਾਸ ਕਰਕੇ ਸੰਸਦ ਭਵਨ ਵੱਲ…

Sri Harmandir Sahib ਦੀ ਪਰਿਕਰਮਾ ਅੰਦਰ ਇੰਟਰਵਿਊ ਤੇ ਰਿਕਾਰਡਿੰਗ ‘ਤੇ ਪਾਬੰਦੀ, SGPC ਦੀ ਸਖ਼ਤ ਹਦਾਇਤ

sgpc appeal ai misuse amritsar darbar sahib parikarma; ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਦੀ ਪਵਿੱਤਰਤਾ ਅਤੇ ਮਾਣ-ਮਰਿਆਦਾ ਨੂੰ ਬਣਾਈ ਰੱਖਣ ‘ਤੇ ਜ਼ੋਰ ਦਿੱਤਾ ਗਿਆ ਹੈ।…

ਕੈਲਾਸ਼ ਮਾਨਸਰੋਵਰ ਯਾਤਰਾ ਹੋਈ ਮਹਿੰਗੀ: ਪ੍ਰਤੀ ਸ਼ਰਧਾਲੂ ₹35,000 ਦਾ ਵਾਧਾ, ਹੁਣ ₹2.09 ਲੱਖ ਕਰਨਾ ਪਵੇਗਾ ਭੁਗਤਾਨ

Kailash Mansarovar Yatra 2026: ਕੈਲਾਸ਼ ਮਾਨਸਰੋਵਰ ਦੀ ਪਵਿੱਤਰ ਯਾਤਰਾ ‘ਤੇ ਜਾਣ ਦੇ ਇੱਛੁਕ ਸ਼ਰਧਾਲੂਆਂ ਲਈ ਅਹਿਮ ਖ਼ਬਰ ਹੈ। ਸਰਕਾਰ ਨੇ ਇਸ ਸਾਲ ਦੀ ਯਾਤਰਾ ਲਈ…

ਅਕਾਲ ਤਖ਼ਤ ਨੇ ਨਵੇਂ ਬੇਅਦਬੀ ਕਾਨੂੰਨ ਨੂੰ ਕੀਤਾ ਰੱਦ, ਸਪੀਕਰ ਸੰਧਵਾਂ ਨੂੰ 8 ਮਈ ਲਈ ਤਲਬ

Punjab Punthak Meeting; ਅਕਾਲ ਤਖ਼ਤ ਨਵੇਂ ਬੇਅਦਬੀ ਕਾਨੂੰਨ ਨੂੰ ਮਨਜ਼ੂਰੀ ਨਹੀਂ ਦਿੰਦਾ। ਇਸ ਸਬੰਧੀ ਵਿਧਾਨ ਸਭਾ ਦੇ ਸਪੀਕਰ ਨੂੰ 8 ਮਈ ਨੂੰ ਪੇਸ਼ ਹੋਣ ਲਈ…

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ. ਹਰੀ ਸਿੰਘ ਨਲਵਾ ਉੱਤੇ ਫ਼ਿਲਮ ਬਣਾਉਣ ਦੀ ਪੇਸ਼ਕਸ਼ ਰੱਦ, ਪੁਰਾਤਨ ਸਿੱਖ ਯੋਧਿਆਂ ਦੀ ਪੇਸ਼ਕਾਰੀ ’ਤੇ ਪਾਬੰਦੀ ਦਾ ਦਿੱਤਾ ਹਵਾਲਾ

Sikh warrior Hari Singh Nalwa film ban decision: ਸਿੱਖ ਜਰਨੈਲ ਸ. ਹਰੀ ਸਿੰਘ ਨਲਵਾ ਦੇ ਜੀਵਨ ਉੱਤੇ ਫ਼ਿਲਮ ਬਣਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ…

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ

ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ…

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥ ਰਾਜੇ ਇੰਦ੍ਰ ਸਮਸਰਿ ਗ੍ਰਿਹ ਆਸਨ…

ਕੈਲਾਸ਼ ਮਾਨਸਰੋਵਰ ਯਾਤਰਾ ਲਈ ਰਜਿਸਟ੍ਰੇਸ਼ਨ ਅੱਜ ਤੋਂ ਸ਼ੁਰੂ: 60 ਸਾਲਾਂ ਬਾਅਦ ਬਣਿਆ ਦੁਰਲੱਭ ਸੰਯੋਗ

Kailash Mansarovar Yatra 2026: ਸ਼ਿਵ ਭਗਤਾਂ ਲਈ ਉਡੀਕ ਦੀਆਂ ਘੜੀਆਂ ਖ਼ਤਮ ਹੋ ਗਈਆਂ ਹਨ। ਵਿਸ਼ਵ ਪ੍ਰਸਿੱਧ ਕੈਲਾਸ਼ ਮਾਨਸਰੋਵਰ ਯਾਤਰਾ ਲਈ ਔਨਲਾਈਨ ਰਜਿਸਟ੍ਰੇਸ਼ਨ ਅੱਜ, 30 ਅਪ੍ਰੈਲ…

ਬੰਗਲੌਰ ਤੋਂ ਸਿਕਲੀਗਰ ਤੇ ਵਣਜਾਰੇ ਸਿੱਖਾਂ ਦਾ ਜਥਾ ਗੁਰਧਾਮਾਂ ਦੇ ਦਰਸ਼ਨਾਂ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਾ

SGPC initiatives for Sikligar Sikhs; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਕਲੀਗਰ ਤੇ ਵਣਜਾਰੇ ਸਿੱਖਾਂ ਲਈ ਕਈ ਤਰ੍ਹਾਂ ਦੇ ਉਪਰਾਲੇ ਆਰੰਭੇ ਹੋਏ ਹਨ, ਜਿਸ ਤਹਿਤ ਜਿਥੇ…

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ

ਸੂਹੀ ਮਹਲਾ ੧ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈ…

ਸਮਾਣਾ ‘ਧਰਮ ਯੁੱਧ ਮੋਰਚੇ’ ‘ਚ ਗੁਰਜੀਤ ਸਿੰਘ ਖਾਲਸਾ ਦੀ ਇਤਿਹਾਸਿਕ ਜਿੱਤ, 400 ਫੁੱਟ ਉੱਚੇ ਟਾਵਰ ਤੋਂ ਉਤਰ ਮੋਰਚਾ ਕੀਤਾ ਸਮਾਪਤ

Breaking News;ਸਮਾਣਾ ‘ਧਰਮ ਯੁੱਧ ਮੋਰਚੇ’ ‘ਚ ਗੁਰਜੀਤ ਸਿੰਘ ਖਾਲਸਾ ਦੀ ਇਤਿਹਾਸਿਕ ਜਿੱਤ, 400 ਫੁੱਟ ਉੱਚੇ ਟਾਵਰ ਤੋਂ ਉਤਰ ਮੋਰਚਾ ਕੀਤਾ ਸਮਾਪਤ

Char Dham Yatra 2026: ਬਦਰੀਨਾਥ ਦੇ ਕਪਾਟ ਖੁੱਲ੍ਹੇ; 25 ਕੁਇੰਟਲ ਫੁੱਲਾਂ ਨਾਲ ਸਜਿਆ ਮੰਦਰ

Badrinath Dham Opening 2026: ਉੱਤਰਾਖੰਡ ਦੀ ਪ੍ਰਸਿੱਧ ਚਾਰ ਧਾਮ ਯਾਤਰਾ ਹੁਣ ਪੂਰੀ ਤਰ੍ਹਾਂ ਕਾਰਜਸ਼ੀਲ ਹੋ ਗਈ ਹੈ। ਕੇਦਾਰਨਾਥ ਧਾਮ ਤੋਂ ਬਾਅਦ, ਅੱਜ ਸਵੇਰੇ ਚਮੋਲੀ ਜ਼ਿਲ੍ਹੇ…

ਭਗਤੀ ਭਰੇ ਜੈਕਾਰਿਆਂ ਨਾਲ ਸ਼ੁਰੂ ਹੋਈ ਕੇਦਾਰਨਾਥ ਯਾਤਰਾ, ਜਾਣ ਤੋਂ ਪਹਿਲਾਂ ਧਿਆਨ ‘ਚ ਰੱਖੋ 10 ਗੱਲਾਂ…

Kedarnath dham yatra 2026; ਉੱਤਰਾਖੰਡ ਦੀ ‘ਦੇਵਭੂਮੀ’ (ਦੇਵਤਾਵਾਂ ਦੀ ਧਰਤੀ) ਵਿੱਚ ਸਥਿਤ ਕੇਦਾਰਨਾਥ ਧਾਮ ਦੇ ਕਪਾਟ ਸ਼ੁੱਕਰਵਾਰ, 22 ਅਪ੍ਰੈਲ ਨੂੰ ਸਵੇਰੇ 8:00 ਵਜੇ ਖੋਲ੍ਹੇ ਗਏ।…

ਪੰਜਾਬ ਸਰਕਾਰ ਦੇ ਬੇਅਦਬੀ ਕਾਨੂੰਨ ਨੂੰ ਹਾਈਕੋਰਟ ‘ਚ ਚੁਣੌਤੀ, ਕਿਹੜੇ ਧਰਮ ਐਕਟ ਤੋਂ ਬਾਹਰ?

Punjab sacrilege law challenge; ਪੰਜਾਬ ਸਰਕਾਰ ਦੇ ਬੇਅਦਬੀ ਸੰਬੰਧੀ ਨਵੇਂ ਕਾਨੂੰਨ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਜਲੰਧਰ ਦੇ ਸਿਮਰਨਜੀਤ ਸਿੰਘ ਨੇ ਇਹ…

Ad
Ad