S.A.S Nagar

ਮੋਹਾਲੀ ‘ਚ ਐਨਕਾਊਂਟਰ, ਪੰਜ ਰਾਉਂਡ ਫਾਇਰਿੰਗ ‘ਚ BKI ਦਾ ਮੈਂਬਰ ਜ਼ਖਮੀ
Punjab News: ਪੁਲਿਸ ਅੱਜ ਗੁਰਪ੍ਰੀਤ ਨੂੰ ਗ੍ਰਿਫ਼ਤਾਰ ਕਰਨ ਪਹੁੰਚੀ, ਤਾਂ ਉਹ ਬਾਈਕ 'ਤੇ ਸਵਾਰ ਸੀ ਅਤੇ ਉਸ ਨੇ ਪੁਲਿਸ 'ਤੇ ਗੋਲੀਆਂ ਚਲਾ ਦਿੱਤੀਆਂ। Encounter in Mohali: ਮੋਹਾਲੀ ਵਿੱਚ ਪੁਲਿਸ ਅਤੇ ਬਦਮਾਸ਼ ਵਿਚਕਾਰ ਇੱਕ ਮੁਕਾਬਲਾ ਹੋਇਆ। ਇਸ ‘ਚ ਲਗਭਗ ਪੰਜ ਰਾਉਂਡ ਫਾਇਰਿੰਗ ਹੋਈ। ਇਸ ਕਾਰਵਾਈ ਵਿੱਚ, ਪੁਲਿਸ ਨੇ ਸ੍ਰੀ...

ਅਣਪਛਾਤੇ ਬਦਮਾਸ਼ਾਂ ਨੇ ਸਿੱਖ ਅਜਾਇਬ ਘਰ ਨੂੰ ਬਣਾਇਆ ਨਿਸ਼ਾਨਾ, ਕੀਤੀ ਭੰਨਤੋੜ
Mohali News: ਪੰਜਾਬ ਦੇ ਹਾਲਾਤ ਇਸ ਸਮੇਂ ਦਿਨੋਂ ਦਿਨ ਖ਼ਰਾਬ ਹੁੰਦੇ ਜਾ ਰਹੇ ਹਨ। ਬਦਮਾਸ਼ਾਂ ਦੇ ਹੌਂਸਲੇ ਇਸ ਕਦਰ ਬੁਲੰਦ ਨਜ਼ਰ ਆ ਰਹੇ ਹਨ ਕਿ ਉਨ੍ਹਾਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਵੱਡੀ ਤੋਂ ਵੀ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਜਿਸ ਤੋਂ ਸਾਫ ਨਜ਼ਰ ਆ ਰਿਹਾ ਹੈ ਕਿ ਬਦਮਾਸ਼ਾਂ ਨੂੰ ਹੁਣ ਪੁਲਿਸ ਦੀ ਕਾਰਵਾਈ ਤੇ...

ਭਾਰਤ ਦੀ ਪਹਿਲੀ ਅਡੋਬ ਐਕਸਪ੍ਰੈਸ ਲਾਉਂਜ ਲੈਬਾਰਟਰੀ ਦਾ ਚੰਡੀਗੜ੍ਹ ਯੂਨੀਵਰਸਿਟੀ ’ਚ ਹੋਇਆ ਉਦਘਾਟਨ
ਮੋਹਾਲੀ: ਡਿਜੀਟਲ ਮੀਡੀਆ ਦਿੱਗਜ ਤੇ ਗਲੋਬਲ ਲੀਡਰ ਅਡੋਬ ਨੇ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਭਾਰਤ ਦੀ ਪਹਿਲੀ ਅਡੋਬ ਐਕਸਪ੍ਰੈਸ ਲਾਉਂਜ ਲੈਬਾਰਟਰੀ ਦੀ ਸ਼ੁਰੂਆਤ ਕੀਤੀ ਹੈ, ਤਾਂ ਜੋ ਅਗਲੀ ਪੀੜ੍ਹੀ ਨੂੰ ਆਰਥਿਕ ਅਤੇ ਤਕਨੀਕੀ ਤੌਰ ’ਤੇ ਮਜ਼ਬੂਤ ਬਣਾਇਆ ਜਾ ਸਕੇ। ਸੀਯੂ ਦਾ ਇਹ ਉਪਰਾਲਾ ਵਿਦਿਆਰਥੀਆਂ ਲਈ ਕਾਰਗਰ ਸਿੱਧ ਹੋਵੇਗਾ, ਕਿਉਂਕਿ ਅਗਲੀ...

ਮੋਹਾਲੀ ‘ਚ ਐਨਕਾਊਂਟਰ, ਪੰਜ ਰਾਉਂਡ ਫਾਇਰਿੰਗ ‘ਚ BKI ਦਾ ਮੈਂਬਰ ਜ਼ਖਮੀ
Punjab News: ਪੁਲਿਸ ਅੱਜ ਗੁਰਪ੍ਰੀਤ ਨੂੰ ਗ੍ਰਿਫ਼ਤਾਰ ਕਰਨ ਪਹੁੰਚੀ, ਤਾਂ ਉਹ ਬਾਈਕ 'ਤੇ ਸਵਾਰ ਸੀ ਅਤੇ ਉਸ ਨੇ ਪੁਲਿਸ 'ਤੇ ਗੋਲੀਆਂ ਚਲਾ ਦਿੱਤੀਆਂ। Encounter in Mohali: ਮੋਹਾਲੀ ਵਿੱਚ ਪੁਲਿਸ ਅਤੇ ਬਦਮਾਸ਼ ਵਿਚਕਾਰ ਇੱਕ ਮੁਕਾਬਲਾ ਹੋਇਆ। ਇਸ ‘ਚ ਲਗਭਗ ਪੰਜ ਰਾਉਂਡ ਫਾਇਰਿੰਗ ਹੋਈ। ਇਸ ਕਾਰਵਾਈ ਵਿੱਚ, ਪੁਲਿਸ ਨੇ ਸ੍ਰੀ...

ਅਣਪਛਾਤੇ ਬਦਮਾਸ਼ਾਂ ਨੇ ਸਿੱਖ ਅਜਾਇਬ ਘਰ ਨੂੰ ਬਣਾਇਆ ਨਿਸ਼ਾਨਾ, ਕੀਤੀ ਭੰਨਤੋੜ
Mohali News: ਪੰਜਾਬ ਦੇ ਹਾਲਾਤ ਇਸ ਸਮੇਂ ਦਿਨੋਂ ਦਿਨ ਖ਼ਰਾਬ ਹੁੰਦੇ ਜਾ ਰਹੇ ਹਨ। ਬਦਮਾਸ਼ਾਂ ਦੇ ਹੌਂਸਲੇ ਇਸ ਕਦਰ ਬੁਲੰਦ ਨਜ਼ਰ ਆ ਰਹੇ ਹਨ ਕਿ ਉਨ੍ਹਾਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਵੱਡੀ ਤੋਂ ਵੀ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਜਿਸ ਤੋਂ ਸਾਫ ਨਜ਼ਰ ਆ ਰਿਹਾ ਹੈ ਕਿ ਬਦਮਾਸ਼ਾਂ ਨੂੰ ਹੁਣ ਪੁਲਿਸ ਦੀ ਕਾਰਵਾਈ ਤੇ...

Punjab-Haryana High Court ਨੂੰ 10 ਹੋਰ ਜੱਜ ਮਿਲਣਗੇ
Punjab-Haryana High Court News: ਪੰਜਾਬ-ਹਰਿਆਣਾ ਹਾਈਕੋਰਟ ਨੂੰ ਜਲਦ ਹੀ 10 ਨਵੇਂ ਜੱਜ ਮਿਲਣ ਜਾ ਰਹੇ ਹਨ, ਜਿਸ ਨਾਲ ਹਾਈਕੋਰਟ ਦੇ ਕੰਮ ਵਿੱਚ ਹੋਰ ਤੇਜ਼ੀ ਆਵੇਗੀ। ਸੁਪਰੀਮ ਕੋਰਟ ਦੀ ਕਾਲੇਜੀਅਮ ਨੇ 10 ਸੈਸ਼ਨ ਜੱਜਾਂ ਨੂੰ ਹਾਈ ਕੋਰਟ ਜੱਜ ਵਜੋਂ ਨਿਯੁਕਤ ਕਰਨ ਦੀ ਸਿਫਾਰਸ਼ ਕੀਤੀ ਹੈ। ਕਿਹੜੇ ਹਨ ਸਿਫ਼ਾਰਸ਼ ਕੀਤੇ 10 ਸੈਸ਼ਨ ਜੱਜ ?...

Mohali ‘ਚ ਦਰਦਨਾਕ ਹਾਦਸਾ: ਪਾਣੀ ਨਾਲ ਭਰੇ ਟੋਬੇ ‘ਚ ਡੁੱਬੇ ਦੋ ਬੱਚੇ, ਮੌਤ
Painful accident in Mohali: ਬੁੱਧਵਾਰ ਸ਼ਾਮ ਨੂੰ ਮੋਹਾਲੀ ਦੇ ਸੈਕਟਰ-119 ਸਥਿਤ ਬਲੌਂਗੀ ਥਾਣਾ ਖੇਤਰ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ, ਜਿਸ ਵਿੱਚ ਦੋ ਮਾਸੂਮ ਬੱਚਿਆਂ ਦੀ ਜਾਨ ਚਲੀ ਗਈ। ਜਾਣਕਾਰੀ ਅਨੁਸਾਰ ਇਲਾਕੇ ਦੇ ਇੱਕ ਖਾਲੀ ਪਲਾਟ ਵਿੱਚ ਮੀਂਹ ਦਾ ਪਾਣੀ ਇਕੱਠਾ ਹੋ ਗਿਆ ਸੀ, ਜਿਸਨੇ ਛੱਪੜ ਦਾ ਰੂਪ ਧਾਰਨ ਕਰ ਲਿਆ ਸੀ। 11...

ਮਜੀਠੀਆ ਦੀ ਪਟੀਸ਼ਨ ‘ਤੇ ਅੱਜ ਹਾਈ ਕੋਰਟ ‘ਚ ਹੋਵੇਗੀ ਸੁਣਵਾਈ, ਗ੍ਰਿਫ਼ਤਾਰੀ ਅਤੇ ਰਿਮਾਂਡ ਨੂੰ ਦੱਸਿਆ ਗਲਤ
Bikram Singh Majithia: ਪੰਜਾਬ ਵਿੱਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਉਨ੍ਹਾਂ ਵੱਲੋਂ ਦਾਇਰ ਪਟੀਸ਼ਨ ਵਿੱਚ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਕਰਾਰ...

ਸ੍ਰੀ ਫਤਿਹਗੜ੍ਹ ਸਾਹਿਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਮਨੁੱਖੀ ਤਸਕਰੀ ‘ਚ ਸ਼ਾਮਲ 8 ਮੁਲਜ਼ਮਾਂ ਨੂੰ ਕੀਤਾ ਕਾਬੂ
Sri Fatehgarh Sahib Police: ਪ੍ਰਾਈਵੇਟ ਹਸਪਤਾਲ ਚੋਂ ਇੱਕ ਨਵ ਜਨਮੇ ਬੱਚੇ ਨੂੰ ਲੱਖਾਂ ਰੁਪਏ ਵਿੱਚ ਖਰੀਦਣ ਦਾ ਲਾਲਚ ਦਿੱਤਾ ਅਤੇ ਫਿਰ ਆਸ਼ਾ ਵਰਕਰ ਤੇ ਦਾਈ ਨਾਲ ਮਿਲ ਕੇ 4 ਲੱਖ ਰੁਪਏ ਵਿੱਚ ਵੇਚਿਆ। Human Trafficking Case: ਜ਼ਿਲ੍ਹਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਪੁਲਿਸ ਨੇ...

ਚੰਡੀਗੜ੍ਹ ਵਿੱਚ ਬਣਾਇਆ ਜਾਵੇਗਾ ਟ੍ਰਾਈਸਿਟੀ ਦਾ ਛੇਵਾਂ ਐਸਟ੍ਰੋਟਰਫ ਹਾਕੀ ਸਟੇਡੀਅਮ, 12 ਕਰੋੜ ਰੁਪਏ ਖਰਚ ਕਰੇਗਾ ਖੇਡ ਵਿਭਾਗ
Chandigarh 6th astroturf hockey stadium;ਚੰਡੀਗੜ੍ਹ ਦੇ ਹਾਕੀ ਖਿਡਾਰੀਆਂ ਲਈ ਵੱਡੀ ਖ਼ਬਰ ਹੈ। ਸੈਕਟਰ-18 ਹਾਕੀ ਗਰਾਊਂਡ ਨੂੰ ਹੁਣ ਇੱਕ ਆਧੁਨਿਕ ਐਸਟ੍ਰੋਟਰਫ ਸਟੇਡੀਅਮ ਵਿੱਚ ਬਦਲਿਆ ਜਾਵੇਗਾ। ਚੰਡੀਗੜ੍ਹ ਦੇ ਖੇਡ ਵਿਭਾਗ ਨੇ ਆਪਣਾ ਨਕਸ਼ਾ ਅਤੇ ਡਰਾਇੰਗ ਤਿਆਰ ਕਰ ਲਈ ਹੈ ਅਤੇ ਹੁਣ ਟੈਂਡਰ ਪ੍ਰਕਿਰਿਆ ਵੀ ਸ਼ੁਰੂ ਹੋ ਗਈ ਹੈ। ਵਿਭਾਗ...

Zirakpur News: ਤੀਜੀ ਮੰਜਿਲ ਤੋਂ ਡਿੱਗ ਕੇ 20 ਸਾਲਾ ਦੀ ਵਿਦਿਆਰਥਣ ਦੀ ਸ਼ੱਕੀ ਹਲਾਤ ਵਿੱਚ ਮੌਤ
-ਪੁਲੀਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਕੀਤੀ ਜਾਂਚ ਸ਼ੁਰੂ Zirakpur News- ਜ਼ੀਰਕਪੁਰ ਦੇ ਨੇੜਲੇ ਪਿੰਡ ਨਾਭਾ ਸਾਹਿਬ ਵਿਖੇ ਇਕ ਪੀ.ਜੀ. ਵਿੱਚ ਰਹਿੰਦੀ ਇਕ 20 ਸਾਲਾ ਦੀ ਹਿਮਾਚਲ ਦੀ ਵਿਦਿਆਰਥਣ ਦੀ ਸ਼ੱਕੀ ਹਲਾਤਾਂ ਵਿੱਚ ਤੀਜੀ ਮੰਜਿਲ ਤੋਂ ਹੇਠਾਂ ਡਿੱਗ ਕੇ ਮੌਤ ਹੋ ਗਈ। ਜ਼ੀਰਕਪੁਰ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ...

ਮੋਹਾਲੀ ਫੈਕਟਰੀ ‘ਚ ਭਿਆਨਕ ਹਾਦਸਾ, ਅੱਗ ਲੱਗਣ ਕਾਰਨ 9 ਮਹੀਨਿਆਂਂ ਦੀ ਬੱਚੀ ਦੀ ਮੌਤ; ਦੋ ਲੋਕ ਸੜੇ
Punjab Breaking News: ਇਹ ਘਟਨਾ ਮੋਹਾਲੀ ਦੇ ਸ਼ਾਹੀਮਾਜਰਾ ਉਦਯੋਗਿਕ ਖੇਤਰ ਵਿੱਚ ਸਥਿਤ ਇੱਕ ਫੈਕਟਰੀ ਵਿੱਚ ਵਾਪਰੀ ਜਿੱਥੇ ਅਚਾਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ ਦੋ ਲੋਕ ਬੁਰੀ ਤਰ੍ਹਾਂ ਝੁਲਸ ਗਏ। Fire Accident in Mohali Factory: ਮੋਹਾਲੀ ਵਿੱਚ ਇੱਕ ਫੈਕਟਰੀ ਵਿੱਚ ਅਚਾਨਕ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ। ਇਸ ਹਾਦਸੇ...

ਪੰਜਾਬ ਦਾ ਸਭ ਤੋਂ ਛੋਟਾ ਪਰਬਤਾਰੋਹੀ ਤੇਗਬੀਰ ਸਿੰਘ, ਸਾਢੇ 6 ਸਾਲ ‘ਚ ਫਤਿਹ ਕੀਤੀ ਉੱਚੀ ਚੋਟੀ ਮਾਊਂਟ ਐਲਬਰਸ
Highest Peak Mount Elbrus: 6 ਸਾਲ 9 ਮਹੀਨੇ ਦਾ ਤੇਗਬੀਰ 28 ਜੂਨ ਨੂੰ ਸਵੇਰੇ 7:56 ਵਜੇ ਚੋਟੀ 'ਤੇ ਪਹੁੰਚ ਕੇ ਪੰਜਾਬ ਦਾ ਸਭ ਤੋਂ ਛੋਟਾ ਪਰਬਤਾਰੋਹੀ ਬਣ ਗਿਆ ਹੈ। Punjab's youngest mountaineer Teghbir Singh: ਰੋਪੜ ਜ਼ਿਲ੍ਹੇ ਦੇ ਤੇਗਬੀਰ ਸਿੰਘ ਨੇ ਰੂਸ ਵਿੱਚ ਮਾਊਂਟ ਐਲਬਰਸ (ਯੂਰਪ ਮਹਾਂਦੀਪ) ਦੀ ਸਭ ਤੋਂ ਉੱਚੀ ਚੋਟੀ...

ਮੋਹਾਲੀ ‘ਚ ਕਾਰ ਚਾਲਕ ਨੂੰ ਟ੍ਰੈਫ਼ਿਕ ਪੁਲਿਸ ਦੀ ਗਲਤੀ ਪਈ ਮਹਿੰਗੀ, CCTV ਨਿਗਰਾਨੀ ‘ਤੇ ਉਠਾਏ ਗਏ ਸਵਾਲ
Mohali Traffic Police; ਮੋਹਾਲੀ ਟ੍ਰੈਫਿਕ ਪੁਲਿਸ ਦੀ ਇੱਕ ਵੱਡੀ ਗਲਤੀ ਸਾਹਮਣੇ ਆਈ ਹੈ, ਜਿਸ ਨੇ ਸੀਸੀਟੀਵੀ ਨਿਗਰਾਨੀ ਪ੍ਰਣਾਲੀ ਦੇ ਕੰਮਕਾਜ 'ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਦਰਅਸਲ, ਐਕਟਿਵਾ ਸਕੂਟਰ 'ਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ 'ਤੇ ਚਲਾਨ ਜਾਰੀ ਕੀਤਾ ਗਿਆ ਸੀ, ਪਰ ਉਹ ਚਲਾਨ ਗਲਤੀ ਨਾਲ ਇੱਕ ਕਾਰ ਮਾਲਕ ਨੂੰ ਭੇਜ...

Chandigarh ਵਿੱਚ ਗੋਲੀਬਾਰੀ ਕਰਨ ਵਾਲਾ ਚੌਥਾ ਦੋਸ਼ੀ ਗ੍ਰਿਫ਼ਤਾਰ: ਦੇਸੀ ਕੱਟਾ ਬਰਾਮਦ
Chandigarh News: ਮਲੋਆ ਪੁਲਿਸ ਸਟੇਸ਼ਨ ਨੇ 11 ਜੂਨ, 2025 ਦੀ ਰਾਤ ਨੂੰ ਦਾਦੂਮਾਜਰਾ ਈਡਬਲਯੂਐਸ ਕਲੋਨੀ, ਚੰਡੀਗੜ੍ਹ ਵਿੱਚ ਇੱਕ ਔਰਤ 'ਤੇ ਹਮਲਾ ਕਰਨ ਅਤੇ ਦਹਿਸ਼ਤ ਫੈਲਾਉਣ ਦੇ ਮਾਮਲੇ ਵਿੱਚ ਭਗੌੜੇ ਚੌਥੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਸ਼ੀ ਦੀ ਪਛਾਣ ਸੁਭਾਸ਼ ਕੁਮਾਰ ਉਰਫ਼ ਸ਼ੁਭਮ ਵਜੋਂ ਹੋਈ ਹੈ, ਜੋ ਕਿ ਮੋਹਾਲੀ ਜ਼ਿਲ੍ਹੇ...

ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਮਜੀਠੀਆ ਦੀ ਗ੍ਰਿਫ਼ਤਾਰੀ ਦੀ ਕੀਤੀ ਨਿਖੇਧੀ
Rupnagar News: ਇਕਬਾਲ ਸਿੰਘ ਲਾਲਪੁਰਾ ਨੇ ਸਰਕਾਰ ਨੂੰ ਘੇਰਦਿਆਂ ਲਾਲਪੁਰਾ ਨੇ ਕਿਹਾ ਕਿ 2027 ਤੋਂ ਬਾਅਦ ਇਹ ਸਭ ਕੁਝ ਤੁਹਾਡੇ ਨਾਲ ਵੀ ਹੋ ਸਕਦਾ ਹੈ। Iqbal Singh Lalpura on Majithia Arrest: ਅੱਜ ਰੋਪੜ 'ਚ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਪ੍ਰੈਸ...

ਬਿਕਰਮ ਮਜੀਠੀਆ 7 ਦਿਨਾਂ ਦੇ ਰਿਮਾਂਡ ‘ਤੇ, ਅਗਲੀ ਸੁਣਵਾਈ 2 ਜੁਲਾਈ ਨੂੰ
Punjab Breaking News: ਬੀਤੇ ਕਲ੍ਹ ਬਿਕਰਮ ਮਜੀਠੀਆ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕੀਤਾ ਸੀ। ਜਿਸ ਤੋਂ ਬਾਅਦ ਅੱਜ ਉਨ੍ਹਾਂ ਨੂੰ ਮੋਹਾਲੀ ਕੋਰਟ 'ਚ ਪੇਸ਼ ਕੀਤਾ ਗਿਆ। ਇਸ ਦੌਰਾਨ ਕੋਰਟ ਨੇ ਬਿਕਰਮ ਮਜੀਠੀਆ ਨੂੰ 7 ਦਿਨਾਂ ਦੇ ਰਿਮਾਂਡ 'ਤੇ ਭੇਜ ਦਿੱਤਾ ਹੈ। Bikram Majithia on 7-day remand: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ...

ਚੰਡੀਗੜ੍ਹ ਵਿੱਚ ਬਾਈਕ-ਕੈਬਾਂ ਲਈ ਦਿਸ਼ਾ-ਨਿਰਦੇਸ਼ ਜਾਰੀ, ਉਲੰਘਣਾ ਕਰਨ ‘ਤੇ ਹੋਵੇਗੀ ਕਾਰਵਾਈ
Chandigarh cab bike taxi guideline issued; ਚੰਡੀਗੜ੍ਹ ਵਿੱਚ ਟੈਕਸੀਆਂ, ਬਾਈਕ ਟੈਕਸੀਆਂ ਅਤੇ ਸ਼ੇਅਰ ਰਾਈਡ ਐਪਸ ਲਈ ਹੁਣ ਨਵੇਂ ਨਿਯਮ ਲਾਗੂ ਹੋ ਗਏ ਹਨ। ਜਿਨ੍ਹਾਂ ਨੂੰ "ਚੰਡੀਗੜ੍ਹ ਮੋਟਰ ਵਹੀਕਲ ਐਗਰੀਗੇਟਰ ਨਿਯਮ, 2025" ਕਿਹਾ ਜਾਂਦਾ ਹੈ। ਇਨ੍ਹਾਂ ਨਿਯਮਾਂ ਦਾ ਉਦੇਸ਼ ਯਾਤਰੀਆਂ ਅਤੇ ਡਰਾਈਵਰਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ...

ਪੰਜਾਬ ਸਰਕਾਰ ਵਲੋਂ 5 ਆਈ.ਪੀ.ਐਸ. ਅਫਸਰਾਂ ਨੂੰ ਤਰੱਕੀ ਵਜੋਂ ਬਣਾਇਆ ਡੀ.ਆਈ.ਜੀ.
ਚੰਡੀਗੜ੍ਹ-ਪੰਜਾਬ ਸਰਕਾਰ ਨੇ 5 ਆਈ.ਪੀ.ਐਸ. ਅਫਸਰਾਂ ਨੂੰ ਡਿਪਟੀ ਇੰਸਪੈਕਟਰ ਜਨਰਲ ਆਫ ਪੁਲਿਸ (ਡੀ.ਆਈ.ਜੀ.) ਦੇ ਅਹੁਦੇ 'ਤੇ ਤਰੱਕੀ ਦੇਣ ਦੇ ਹੁਕਮ ਜਾਰੀ ਕੀਤੇ ਹਨ, ਜਿਸ ਸਬੰਧੀ ਲੈਟਰ ਵੀ ਜਾਰੀ ਕੀਤਾ...

ਮੋਹਾਲੀ ‘ਚ ਫਰਜ਼ੀ ਕਾਲ ਸੈਂਟਰ ਚਲਾਉਣ ਵਾਲੇ 10 ਗ੍ਰਿਫ਼ਤਾਰ, ਵਿਦੇਸ਼ੀ ਨਾਗਰਿਕਾਂ ਨੂੰ ਬਣਾਉਂਦੇ ਸੀ ਨਿਸ਼ਾਨਾ
Mohali fraud; ਪੁਲਿਸ ਨੇ ਮੋਹਾਲੀ ਫੇਜ਼-7 ਸਥਿਤ ਮਨਚੰਦਾ ਟਾਵਰ 'ਤੇ ਛਾਪਾ ਮਾਰ ਕੇ 10 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਂਚ ਵਿੱਚ ਪਤਾ ਲੱਗਾ ਹੈ ਕਿ ਮੁਲਜ਼ਮ ਵਿਦੇਸ਼ੀ ਨਾਗਰਿਕਾਂ ਨੂੰ ਧੋਖਾ ਦਿੰਦੇ ਸਨ। ਇਹ ਜਾਅਲੀ ਸੈਂਟਰ ਟਾਵਰ ਦੀ ਪਹਿਲੀ ਅਤੇ ਤੀਜੀ ਮੰਜ਼ਿਲ 'ਤੇ ਕੰਮ ਕਰ ਰਹੇ ਸਨ। ਛਾਪੇਮਾਰੀ ਦੌਰਾਨ ਪੁਲਿਸ ਨੇ 5 ਲੈਪਟਾਪ,...

ਮੋਹਾਲੀ ਦੇ ਪ੍ਰਾਪਰਟੀ ਡੀਲਰ ਨੇ ਪੁੱਤਰ- ਪਤਨੀ ਨੂੰ ਗੋਲੀ ਮਾਰ ਫਿਰ ਖੁਦ ਨੂੰ ਮਾਰਿਆ, ਕਾਰ ਚੋਂ ਤਿੰਨ ਲਾਸ਼ਾਂ ਮਿਲਣ ਤੋਂ ਬਾਅਦ ਇਲਾਕੇ ‘ਚ ਦਹਿਸ਼ਤ
Mohali Triple Murder: ਫਿਲਹਾਲ ਖੁਦਕੁਸ਼ੀ ਦੇ ਕਾਰਨਾਂ ਨੂੰ ਲੈ ਕੇ ਸਸਪੈਂਸ ਬਣਿਆ ਹੋਇਆ ਹੈ। ਪੁਲਿਸ ਨੇ ਦੱਸਿਆ ਕਿ ਹੁਣ ਤੱਕ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ ਹੈ। Mohali Property Dealer Suicide: ਐਤਵਾਰ ਨੂੰ ਰਾਜਪੁਰਾ ਅਧੀਨ ਆਉਂਦੇ ਬਨੂੜ-ਤੇਪਲਾ ਸੜਕ 'ਤੇ ਪਿੰਡ ਚੰਗੇੜਾ ਨੇੜੇ ਖੇਤਾਂ ਵਿੱਚ ਖੜ੍ਹੀ ਇੱਕ ਫਾਰਚੂਨਰ...

Chandigarh Hotel Death: ਚੰਡੀਗੜ੍ਹ ਦੇ ਇੱਕ ਹੋਟਲ ਦੇ ਕਮਰੇ ਵਿੱਚੋਂ ਮਿਲੀ ਲਾਸ਼, 3 ਦਿਨਾਂ ਬਾਅਦ ਬਦਬੂ ਕਾਰਨ ਲੱਗਿਆ ਪਤਾ
Chandigarh Hotel Death: ਪੰਜਾਬ ਦੇ ਬਲਾਚੌਰ ਦੇ ਇੱਕ ਨੌਜਵਾਨ ਦੀ ਲਾਸ਼ ਚੰਡੀਗੜ੍ਹ ਦੇ ਸੈਕਟਰ 52 ਸਥਿਤ ਹੋਟਲ ਹਰੀ ਪੈਲੇਸ ਵਿੱਚੋਂ ਮਿਲੀ। ਦੱਸਿਆ ਜਾ ਰਿਹਾ ਹੈ ਕਿ ਇਹ ਲਾਸ਼ 3 ਦਿਨ ਪੁਰਾਣੀ ਹੈ। ਚੰਡੀਗੜ੍ਹ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਹੋਟਲ ਵਿੱਚ ਮਿਲੀ ਲਾਸ਼: ਚੰਡੀਗੜ੍ਹ ਦੇ ਸੈਕਟਰ 52 ਸਥਿਤ ਹੋਟਲ ਹਰੀ ਪੈਲੇਸ...

ਪੰਜਾਬ ਵਿੱਚ 3 ਸਾਲਾਂ ਤੋਂ ਲੰਬਿਤ 4591 ਐਫਆਈਆਰਜ਼ ਦੀ ਜਾਂਚ, ਸਭ ਤੋਂ ਵੱਧ 1338 ਮਾਮਲੇ ਅੰਮ੍ਰਿਤਸਰ ਤੋਂ, ਸੂਬਾ ਸਰਕਾਰ ਨੇ ਹਾਈ ਕੋਰਟ ‘ਚ ਰਿਪੋਰਟ ਸੌਂਪੀ
Punjab Haryana High Court: ਪੰਜਾਬ ਵਿੱਚ 4,591 ਐਫਆਈਆਰਜ਼ ਦੀ ਜਾਂਚ 3 ਸਾਲਾਂ ਤੋਂ ਵੱਧ ਸਮੇਂ ਤੋਂ ਲੰਬਿਤ ਹੈ। ਇਹ ਜਾਣਕਾਰੀ ਖੁਦ ਪੰਜਾਬ ਸਰਕਾਰ ਨੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਦਿੱਤੀ ਹੈ। ਇਨ੍ਹਾਂ ਵਿੱਚੋਂ ਸਭ ਤੋਂ ਵੱਧ 1,338 ਐਫਆਈਆਰਜ਼ ਇਕੱਲੇ ਅੰਮ੍ਰਿਤਸਰ ਤੋਂ ਹਨ। ਇਨ੍ਹਾਂ ਐਫਆਈਆਰਜ਼ ਦੀ ਜਾਂਚ 3 ਸਾਲਾਂ ਤੋਂ ਵੱਧ...

ਚੰਡੀਗੜ੍ਹ ‘ਚ 2 ਧੀਆਂ ਦੇ ਪਿਤਾ ਦੀ ਮੌਤ, ਪਾਰਕ ਵਿੱਚ ਖੰਭੇ ਤੋਂ ਲੱਗਿਆ ਕਰੰਟ
Chandigarh News: ਚੰਡੀਗੜ੍ਹ ਦੇ ਮਨੀਮਾਜਰਾ ਦੇ ਵਿਕਾਸ ਨਗਰ ਵਿੱਚ ਪਾਰਕ ਵਿੱਚ ਖੇਡ ਰਹੀਆਂ ਆਪਣੀਆਂ ਧੀਆਂ ਨੂੰ ਬੁਲਾਉਣ ਗਏ ਇੱਕ ਪਿਤਾ ਦੀ ਬਿਜਲੀ ਦੇ ਝਟਕੇ ਨਾਲ ਮੌਤ ਹੋ ਗਈ। ਰਸਤੇ ਵਿੱਚ ਇੱਕ ਬਿਜਲੀ ਦੇ ਖੰਭੇ ਵਿੱਚ ਕਰੰਟ ਆ ਰਿਹਾ ਸੀ, ਨੌਜਵਾਨ ਨੇ ਖੰਭੇ ਨੂੰ ਛੂਹ ਲਿਆ। ਝਟਕਾ ਇੰਨਾ ਤੇਜ਼ ਸੀ ਕਿ ਸੁਰੇਂਦਰ ਮੌਕੇ 'ਤੇ ਹੀ ਬੇਹੋਸ਼...

ਚੰਡੀਗੜ੍ਹ ਫਲੈਟਸ ਦੀਆਂ ਕੀਮਤਾਂ ਜਲਦ ਛੂਹਣਗੀਆਂ ਆਸਮਾਨ, CHB ਦਾ ਵੱਡਾ ਫ਼ੈਸਲਾ ਆਇਆ ਸਾਹਮਣੇ
Chandigarh CHB new scheme; ਚੰਡੀਗੜ੍ਹ ਹਾਊਸਿੰਗ ਬੋਰਡ (CHB) ਨੇ ਸੈਕਟਰ 53 ਵਿੱਚ ਬਣਨ ਵਾਲੀ ਨਵੀਂ ਹਾਊਸਿੰਗ ਸਕੀਮ ਵਿੱਚ ਫਲੈਟਾਂ ਦੀਆਂ ਕੀਮਤਾਂ ਵਧਾਉਣ ਦਾ ਫੈਸਲਾ ਕੀਤਾ ਹੈ। ਹੁਣ ਫਲੈਟਾਂ ਦੀਆਂ ਕੀਮਤਾਂ ਵਿੱਚ ਲਗਭਗ 40% ਵਾਧਾ ਹੋ ਸਕਦਾ ਹੈ। ਇਹ ਵਾਧਾ 1 ਅਪ੍ਰੈਲ ਤੋਂ ਸ਼ਹਿਰ ਵਿੱਚ ਲਾਗੂ ਕੀਤੇ ਗਏ ਨਵੇਂ ਕੁਲੈਕਟਰ ਦਰਾਂ ਦੇ...

“हर घर तिरंगा” अभियान के भव्य आयोजन की तैयारियों में जुटा चंडीगढ़ प्रशासन
79th Independence Day: भारत सरकार के संस्कृति मंत्रालय द्वारा तैयार की गई प्रदर्शनी चंडीगढ़ के 79 प्रमुख स्थलों, स्कूलों और कॉलेजों में प्रदर्शित की जाएगी। Har Ghar Tiranga Campaign: भारत की 79वीं स्वतंत्रता दिवस के उपलक्ष्य में 2 से 15 अगस्त 2025 तक देशभर में आयोजित...

ਅਬੋਹਰ ਦੇ ਮਸ਼ਹੂਰ ਕੱਪੜਾ ਵਪਾਰੀ ਦੇ ਕਤਲ ਤੋਂ ਬਾਅਦ ਸੀ.ਐਮ. ਮਾਨ, ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਪਰਿਵਾਰ ਨੂੰ ਮਿਲੇ
Sanjay Verma murder: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਅਰਵਿੰਦ ਕੇਜਰੀਵਾਲ ਸ਼ੁੱਕਰਵਾਰ ਨੂੰ ਅਬੋਹਰ ਪਹੁੰਚੇ। ਉਨ੍ਹਾਂ ਨੇ ਗੈਂਗਸਟਰਾਂ ਵੱਲੋਂ ਮਾਰੇ ਗਏ ਫੈਸ਼ਨ ਡਿਜ਼ਾਈਨਰ ਸੰਜੇ ਵਰਮਾ ਦੇ ਘਰ ਜਾ ਕੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਦੁੱਖ ਪ੍ਰਗਟ ਕੀਤਾ। ਮੁੱਖ ਮੰਤਰੀ ਨੇ ਪਰਿਵਾਰ...

ਉਤਰਾਖੰਡ: ਮਸੂਰੀ ਜਾਣ ਲਈ ਕਰਵਾਉਣੀ ਪਵੇਗੀ ਰਜਿਸਟ੍ਰੇਸ਼ਨ, ਭੀੜ ਅਤੇ ਟ੍ਰੈਫਿਕ ਸਮੱਸਿਆ ਵਧਣ ਤੋਂ ਬਾਅਦ ਪ੍ਰਸ਼ਾਸਨ ਨੇ ਲਿਆ ਫੈਸਲਾ
Mussoorie: ਉਤਰਾਖੰਡ ਸਰਕਾਰ ਨੇ ਪਹਾੜੀਆਂ ਦੀ ਰਾਣੀ ਯਾਨੀ ਮਸੂਰੀ ਜਾਣ ਵਾਲੇ ਸੈਲਾਨੀਆਂ ਲਈ ਇੱਕ ਨਵਾਂ ਨਿਯਮ ਲਾਗੂ ਕੀਤਾ ਹੈ। ਰਾਜ ਦੇ ਸੈਰ-ਸਪਾਟਾ ਵਿਭਾਗ ਨੇ ਮਸੂਰੀ ਵਿੱਚ ਵਧਦੀ ਭੀੜ ਅਤੇ ਟ੍ਰੈਫਿਕ ਸਮੱਸਿਆ ਨਾਲ ਨਜਿੱਠਣ ਲਈ ਸੈਲਾਨੀਆਂ ਦੀ ਰਜਿਸਟ੍ਰੇਸ਼ਨ ਲਾਜ਼ਮੀ ਕਰ ਦਿੱਤੀ ਹੈ। ਇਹ ਨਵਾਂ ਨਿਯਮ 30 ਜੁਲਾਈ ਤੋਂ ਲਾਗੂ ਹੋ ਗਿਆ ਹੈ।...

ਰੋਪੜ ‘ਚ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ, ਖੇਤਾਂ ‘ਚ ਡਿੱਗਿਆ ਸੀ ਬਿਜਲੀ ਦਾ ਖੰਭਾ, ਪਿੰਡਲਾਸੀਆਂ ‘ਚ ਬਿਜਲੀ ਮਹਿਕਮੇ ਖਿਲਾਫ ਭਾਰੀ ਰੋਸ
Ropar News: ਪਿੰਡ ਵਾਸੀਆਂ ਨੇ ਥਾਣਾ ਸਦਰ ਰੋਪੜ ਵਿਖੇ ਇਕੱਠਾ ਹੋ ਕੇ ਬਿਜਲੀ ਮਹਿਕਮੇ ਖਿਲਾਫ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। Farmer Death in Ropar: ਰੋਪੜ ਦੇ ਨਜ਼ਦੀਕੀ ਪਿੰਡ ਮਾਜਰੀ ਜੱਟਾ 'ਚ ਮਾਹੌਲ ਉਸ ਸਮੇਂ ਗਮਗੀਨ ਹੋ ਗਿਆ ਜਦੋਂ 55 ਸਾਲਾ ਕਿਸਾਨ ਨੂੰ ਕਰੰਟ ਲੱਗ ਗਿਆ ਅਤੇ ਉਸ ਦੀ ਮੌਤ ਹੋ ਗਈ। ਕਿਸਾਨ ਧਰਮਿੰਦਰ...

ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਹੁਣ 4 ਅਗਸਤ ਨੂੰ ਹੋਵੇਗੀ
ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਮੋਹਾਲੀ ਦੀ ਅਦਾਲਤ ਵਿੱਚ ਸੁਣਵਾਈ ਹੋਈ। ਲਗਭਗ ਸਾਢੇ 4 ਘੰਟੇ ਤੱਕ ਦੋਵਾਂ ਧਿਰਾਂ ਦੇ ਵਕੀਲਾਂ ਨੇ ਆਪਣੀਆਂ ਦਲੀਲਾਂ ਪੇਸ਼ ਕੀਤੀਆਂ। ਅਦਾਲਤ ਨੇ ਹੁਣ ਅਗਲੀ ਸੁਣਵਾਈ 4 ਅਗਸਤ ਨੂੰ ਤੈਅ ਕੀਤੀ ਹੈ। ਇਸ ਤੋਂ...