Punjab Weather: ਪੰਜਾਬ ‘ਚ ਬਦਲਿਆ ਮੌਸਮ ਦਾ ਮਿਜਾਜ਼, ਸਵੇਰ ਤੋਂ ਕਈ ਇਲਾਕਿਆਂ ‘ਚ ਹੋ ਰਹੀ ਹਲਕੀ ਬਾਰਸ਼

Punjab Weather: ਪੰਜਾਬ ‘ਚ ਬਦਲਿਆ ਮੌਸਮ ਦਾ ਮਿਜਾਜ਼, ਸਵੇਰ ਤੋਂ ਕਈ ਇਲਾਕਿਆਂ ‘ਚ ਹੋ ਰਹੀ ਹਲਕੀ ਬਾਰਸ਼

Punjab Rain Alert: ਪੰਜਾਬ ‘ਚ ਸੀਤ ਲਹਿਰ ਤੋਂ ਬਾਅਦ ਹੁਣ ਧੁੰਦ ਨੇ ਲੋਕਾਂ ਨੂੰ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ਵਿੱਚ 25 ਦਸੰਬਰ ਤੱਕ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ 26 ਦੀ ਰਾਤ ਤੋਂ ਸੂਬੇ ‘ਚ ਵੈਸਟਰਨ ਡਿਸਟਰਬੈਂਸ ਐਕਟਿਵ ਹੋ ਰਿਹਾ ਹੈ। ਮੌਸਮ ਵਿਭਾਗ ਵੱਲੋਂ ਸਾਂਝੀ...