‘One Nation One Election’ ਬਿੱਲ ਲੋਕ ਸਭਾ ‘ਚ ਪੇਸ਼ ਹੋਣ ਮਗਰੋਂ ਹੁਣ ਕਾਨੂੰਨ ਬਣਾਉਣ ਲਈ ਕੀ ਹੋਵੇਗੀ ਅਗਲੀ ਪ੍ਰਕਿਰਿਆ

‘One Nation One Election’ ਬਿੱਲ ਲੋਕ ਸਭਾ ‘ਚ ਪੇਸ਼ ਹੋਣ ਮਗਰੋਂ ਹੁਣ ਕਾਨੂੰਨ ਬਣਾਉਣ ਲਈ ਕੀ ਹੋਵੇਗੀ ਅਗਲੀ ਪ੍ਰਕਿਰਿਆ

One Nation One Election: ਵਨ ਨੇਸ਼ਨ ਵਨ ਇਲੈਕਸ਼ਨ ਨਾਲ ਸਬੰਧਤ ਬਿੱਲ ਮੰਗਲਵਾਰ ਨੂੰ ਲੋਕ ਸਭਾ ਵਿੱਚ ਪੇਸ਼ ਕੀਤਾ ਗਿਆ। ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਇਹ ਬਿੱਲ ਸਦਨ ਵਿੱਚ ਪੇਸ਼ ਕੀਤਾ। ਇਸ ਬਿੱਲ ਨੂੰ ‘ਸੰਵਿਧਾਨ (129ਵੀਂ ਸੋਧ) ਬਿੱਲ 2024 ਦਾ ਨਾਂ ਦਿੱਤਾ ਗਿਆ। ਇਸ ਬਿੱਲ ਨੂੰ ਪੇਸ਼ ਕਰਨ ਤੋਂ ਬਾਅਦ...