weather

Weather Alert: ਪੰਜਾਬ ਵਿੱਚ ਅੱਜ ਤੋਂ ਹਲਕੀ ਬਾਰਿਸ਼ : 10-11 ਨੂੰ Alert, ਤਾਪਮਾਨ ਆਮ ਨਾਲੋਂ ਘੱਟ

Weather Alert: ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਪਰ ਮੀਂਹ ਜਾਂ ਗਰਜ-ਤੂਫ਼ਾਨ ਸਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਤਿੰਨ ਦਿਨਾਂ ਤੱਕ…

Weather Alert: ਪੰਜਾਬ ਵਿੱਚ ਅਲਰਟ ਜਾਰੀ: ਦੋ ਦਿਨਾਂ ਤੱਕ ਸੂਬੇ ਵਿੱਚ ਚੰਗੀ ਬਾਰਿਸ਼ ਦੀ ਸੰਭਾਵਨਾ

Weather Alert: ਭਾਰਤੀ ਮੌਸਮ ਵਿਗਿਆਨ ਕੇਂਦਰ ਵੱਲੋਂ ਅੱਜ ਪੰਜਾਬ ਵਿੱਚ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ…

Punjab Weather Update; ਪੰਜਾਬ ‘ਚ ਮੌਸਮ ਹੋਇਆ ਸੁਹਾਵਣਾਂ, ਕਈ ਹਿੱਸਿਆਂ ‘ਚ ਹੋਈ ਬਾਰਿਸ਼

Punjab Weather News; ਸੂਬੇ ਦੇ ਕੁਝ ਜ਼ਿਲ੍ਹਿਆਂ ਵਿੱਚ ਅੱਜ ਹਲਕੀ ਬਾਰਿਸ਼ ਦੇਖਣ ਨੂੰ ਮਿਲ ਰਹੀ ਹੈ, ਜਿਸ ਕਾਰਨ ਤਾਪਮਾਨ ‘ਚ ਗਿਰਾਵਟ ਆਈ ਹੈ, ਹਾਲਾਂਕਿ ਇਹ…

ਪੰਜਾਬ ‘ਚ ਅੱਜ ਬਾਰਿਸ਼ ਦੀ ਸੰਭਾਵਨਾ, ਆਉਣ ਵਾਲੀ 4-5 ਅਗਸਤ ਨੂੰ ਭਾਰੀ ਮੀਂਹ ਦੇ ਨੇ ਆਸਾਰ

Punjab Weather Update:ਮੌਸਮ ਵਿਭਾਗ ਦੇ ਅਨੁਸਾਰ ਬੀਤੇ 24 ਘੰਟਿਆਂ ‘ਚ ਤਾਪਮਾਨ ‘ਚ 0.2 ਡਿਗਰੀ ਦਾ ਵਾਧਾ ਦੇਖਣ ਨੂੰ ਮਿਲਿਆ ਹੈ, ਪਰ ਤਾਪਮਾਨ ਆਮ ਨਾਲੋਂ 3.5…

Punjab Weather Report; ਪੰਜਾਬ ‘ਚ ਅਗਲੇ 2 ਦਿਨ ਆਮ ਰਹੇਗਾ ਮੌਸਮ, ਜੁਲਾਈ ਮਹੀਨੇ ਹੋਈ 9 ਫ਼ੀਸਦੀ ਘੱਟ ਬਾਰਿਸ਼

Punjab Weather Update: ਪੰਜਾਬ ‘ਚ ਅਗਲੇ 2 ਦਿਨ ਮੌਸਮ ਆਮ ਰਹਿਣ ਦੀ ਸੰਭਾਵਨਾ ਹੈ। ਕੁੱਝ ਜ਼ਿਲ੍ਹਿਆਂ ‘ਚ ਹਲਕੀ ਬਾਰਿਸ਼ ਦੇਖਣ ਨੂੰ ਮਿਲੇਗੀ। ਬੀਤੇ ਹਫ਼ਤੇ ਚੰਗੀ…

Punjab Weather Update; ਪੰਜਾਬ ਦੇ ਤਾਪਮਾਨ ‘ਚ ਆਈ ਗਿਰਾਵਟ, ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ

Punjab Weather News; ਪੰਜਾਬ ਵਿੱਚ ਤੇਜ਼ ਗਰਜ ਜਾਂ ਭਾਰੀ ਮੀਂਹ ਦੀ ਕੋਈ ਚੇਤਾਵਨੀ ਨਹੀਂ ਹੈ। ਹਾਲਾਂਕਿ, ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ। ਅਗਲੇ ਤਿੰਨ ਦਿਨਾਂ ਤੱਕ…

ਪੰਜਾਬ ਦੇ ਇਹਨਾਂ ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ, ਬਾਰਿਸ਼ ਪੈਣ ਦੇ ਨੇ ਆਸਾਰ

Punjab Weather News; ਮੌਸਮ ਵਿਗਿਆਨ ਕੇਂਦਰ ਵੱਲੋਂ ਅੱਜ ਪੰਜਾਬ ਵਿੱਚ ਇਹ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਹਿਮਾਚਲ ਨਾਲ ਲੱਗਦੇ 4 ਜ਼ਿਲ੍ਹਿਆਂ ਤੱਕ…

ਪੰਜਾਬ ਵਿੱਚ 5 ਦਿਨਾਂ ਲਈ ਕੋਈ ਅਲਰਟ ਜਾਰੀ ਨਹੀਂ: 27 ਤਰੀਕ ਤੋਂ ਮੌਸਮ ਬਦਲਣ ਦੀ ਉਮੀਦ

Weather Update: ਅੱਜ ਪੰਜਾਬ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ। ਅਗਲੇ 5 ਦਿਨਾਂ ਤੱਕ ਇਹੀ ਸਥਿਤੀ ਰਹੇਗੀ। ਸ਼ੁੱਕਰਵਾਰ ਨੂੰ ਵੀ…

Weather Alert: ਹਿਮਾਚਲ ਦੇ ਕੋਲਡਮ ਤੋਂ ਫਿਰ ਛੱਡਿਆ ਜਾਵੇਗਾ ਪਾਣੀ: ਪੰਜਾਬ ਤੱਕ ਅਲਰਟ, ਸਤਲੁਜ ਦੇ ਪਾਣੀ ਦਾ ਪੱਧਰ 5 ਮੀਟਰ ਵਧੇਗਾ

Weather Alert: ਹਿਮਾਚਲ ਦੀ ਰਾਜਧਾਨੀ ਸ਼ਿਮਲਾ ਸਮੇਤ ਕਈ ਹਿੱਸਿਆਂ ਵਿੱਚ ਬੀਤੀ ਰਾਤ ਤੋਂ ਹੀ ਹਲਕੀ ਬੂੰਦਾ-ਬਾਂਦੀ ਹੋ ਰਹੀ ਹੈ। ਸ਼ਿਮਲਾ ਵਿੱਚ ਸਵੇਰੇ ਧੁੰਦ ਪੈਣ ਕਾਰਨ…

Himachal Weather Forecast: ਹਿਮਾਚਲ ਵਿੱਚ ਭਾਰੀ ਮੀਂਹ ਨੇ ਤਬਾਹੀ ਮਚਾਈ, ਜੋੜੇ ਦੀ ਹੋਈ ਮੌਤ, 471 ਸੜਕਾਂ ਤੇ ਸਕੂਲ ਬੰਦ

ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਕਾਰਨ ਹੋਏ ਜ਼ਮੀਨ ਖਿਸਕਣ ਨਾਲ ਇੱਕ ਨਵ-ਵਿਆਹੇ ਜੋੜੇ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ Himachal…

ਪੰਜਾਬ ‘ਚ ਜੁਲਾਈ ਮਹੀਨੇ ਕਮਜ਼ੋਰ ਰਿਹਾ ਮਾਨਸੂਨ, ਹੁਣ ਤੱਕ ਸੂਬੇ ਵਿੱਚ ਹੋਈ 84.1 ਮਿਲੀਮੀਟਰ ਬਾਰਿਸ਼

Weather in Punjab: ਪੰਜਾਬ ਦੇ ਔਸਤ ਤਾਪਮਾਨ ਵਿੱਚ 1.2 ਡਿਗਰੀ ਦਾ ਵਾਧਾ ਹੋਇਆ ਹੈ। ਹਾਲਾਂਕਿ, ਤਾਪਮਾਨ ਅਜੇ ਵੀ ਆਮ ਨਾਲੋਂ 2.1 ਡਿਗਰੀ ਘੱਟ ਹੈ। Punjab…

Weather Report:ਪੰਜਾਬ ਵਿੱਚ ਅੱਜ ਮੀਂਹ ਲਈ Alert: ਤਾਪਮਾਨ ਆਮ ਤੋਂ ਹੇਠਾਂ ਡਿੱਗਿਆ…

Weather Report: ਪੰਜਾਬ ਵਿੱਚ ਅੱਜ ਮੀਂਹ ਨੂੰ ਲੈ ਕੇ ਇੱਕ ਵਾਰ ਫਿਰ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਕੱਲ੍ਹ ਹੋਈ ਬਾਰਿਸ਼ ਤੋਂ ਬਾਅਦ,…

ਦਿੱਲੀ ਪਾਣੀ ਨਾਲ ਭਰਿਆ, ਸ਼ਾਮ ਨੂੰ ਤੇਜ਼ ਬਾਰਿਸ਼ ਹੋਈ ਸ਼ੁਰੂ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

Delhi Weather Alert: ਦਿੱਲੀ-ਐਨਸੀਆਰ ਵਿੱਚ ਮਾਨਸੂਨ ਸਰਗਰਮ ਹੋ ਗਿਆ ਹੈ। ਸ਼ਨੀਵਾਰ ਸਵੇਰ ਤੋਂ ਹੀ ਨਮੀ ਵਾਲਾ ਮਾਹੌਲ ਸੀ ਅਤੇ ਦਿਨ ਭਰ ਬੱਦਲ ਆਉਂਦੇ-ਜਾਂਦੇ ਰਹੇ, ਸ਼ਾਮ…

Weather: ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ ਮੀਂਹ ਲਈ ਯੈਲੋ ਅਲਰਟ: ਆਮ ਨਾਲੋਂ 13 ਪ੍ਰਤੀਸ਼ਤ ਵੱਧ ਮੀਂਹ, 5 ਦਿਨਾਂ ਤੱਕ ਮੌਸਮ ਰਹੇਗਾ ਸਾਫ਼

Weather: ਪੰਜਾਬ ਵਿੱਚ ਮਾਨਸੂਨ ਦਾ ਤੀਜਾ ਪੜਾਅ ਅੱਜ ਖਤਮ ਹੋ ਰਿਹਾ ਹੈ। ਅੱਜ ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ ਮੀਂਹ ਸਬੰਧੀ ਪੀਲਾ ਅਲਰਟ ਜਾਰੀ ਕੀਤਾ ਗਿਆ…

ਯੂਰਪ ਵਿੱਚ ਤਾਪਮਾਨ Red Alert ਤੇ ਕਈ ਦੇਸ਼ 40 ਡਿਗਰੀ ਤੋਂ ਵੱਧ ਗਰਮੀ ਨਾਲ ਝੁਲਸ ਰਹੇ

Heatwave cross 40 Degree: ਬਰਫ਼ ਨਾਲ ਢਕੇ ਪਹਾੜ, ਸੁੰਦਰ ਦ੍ਰਿਸ਼ ਅਤੇ ਸੁਹਾਵਣਾ ਮੌਸਮ, ਯੂਰਪ ਦੀ ਇਹ ਤਸਵੀਰ ਹੁਣ ਸ਼ਾਇਦ ਬਦਲ ਰਹੀ ਹੈ। 42 ਜਾਂ 43…

Ad
Ad