weather

ਦਿੱਲੀ-ਐਨਸੀਆਰ ਵਾਸੀਆਂ ਨੂੰ ਵੱਡੀ ਸੁਕੂਨ ਭਰੀ ਖ਼ਬਰ, ਹਵਾ ਸੁਧਰਨ ਨਾਲ GRAP-3 ਪਾਬੰਦੀਆਂ ਰੱਦ

Latest News: ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਖੇਤਰ (NCR) ਦੇ ਲੋਕਾਂ ਲਈ ਵੱਡੀ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ। ਹਵਾ ਦੀ ਗੁਣਵੱਤਾ ਵਿੱਚ ਆਏ ਸੁਧਾਰ ਨੂੰ ਦੇਖਦਿਆਂ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ (CAQM) ਵੱਲੋਂ ਗ੍ਰੇਡੇਡ ਰਿਸਪਾਂਸ…

ਹਿਮਾਚਲ ਤੋਂ ਉਤਰਾਖੰਡ ਤੱਕ ਬਰਫਬਾਰੀ; ਪੰਜਾਬ, ਹਰਿਆਣਾ ਅਤੇ ਦਿੱਲੀ ਤੋਂ ਯੂ.ਪੀ. ਤੱਕ ਸਰਦੀਆਂ ਦੀ ਪਹਿਲੀ ਬਾਰਿਸ਼

Himachal 1st Snowfalls: ਇਸ ਵਾਰ ਉੱਤਰੀ ਭਾਰਤ ਦੇ ਰਾਜਾਂ ਪੰਜਾਬ, ਹਰਿਆਣਾ, ਰਾਜਸਥਾਨ, ਦਿੱਲੀ ਤੋਂ ਲੈ ਕੇ ਪੱਛਮੀ ਉੱਤਰ ਪ੍ਰਦੇਸ਼ ਤੱਕ ਸਰਦੀਆਂ ਦੀ ਪਹਿਲੀ ਬਾਰਿਸ਼ ਸ਼ੁੱਕਰਵਾਰ…

ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦੀ ਚੇਤਾਵਨੀ, ਰਾਤ ਵੇਲੇ ਮੌਸਮ ਬਦਲਣ ਦੀ ਸੰਭਾਵਨਾ

Punjab Weather Update; ਅੱਜ (21 ਜਨਵਰੀ) ਨੂੰ ਪੰਜਾਬ ਦੇ ਸੱਤ ਜ਼ਿਲ੍ਹਿਆਂ ਅਤੇ ਚੰਡੀਗੜ੍ਹ ਦੇ ਕੁਝ ਥਾਵਾਂ ‘ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਹਾਲਾਂਕਿ, ਵੀਰਵਾਰ…

ਪੰਜਾਬ ‘ਚ ਮੌਸਮ ਬਦਲੇਗਾ ਮਿਜਾਜ਼, ਬਰਫੀਲੀਆਂ ਹਵਾਵਾਂ ਤੋਂ ਮਿਲੇਗੀ ਰਾਹਤ, 6 ਜ਼ਿਲ੍ਹਿਆਂ ‘ਚ ਧੁੰਦ ਦੀ ਸੰਭਾਵਨਾ

Punjab Weather News; ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ (ਸ਼ਨੀਵਾਰ) ਮੌਸਮ ਬਦਲਣ ਵਾਲਾ ਹੈ। ਬਰਫੀਲੀਆਂ ਹਵਾਵਾਂ ਰੁਕ ਜਾਣਗੀਆਂ, ਜਿਸ ਕਾਰਨ ਘੱਟੋ-ਘੱਟ ਤਾਪਮਾਨ ਵਧੇਗਾ। ਚੰਡੀਗੜ੍ਹ ਮੌਸਮ ਵਿਗਿਆਨ…

ਪੰਜਾਬ ‘ਚ ਹੱਡ ਚੀਰਵੀਂ ਠੰਢ, ਦੋ ਦਿਨ ਹੋਰ ਝੱਲ੍ਹਣੀ ਪਵੇਗੀ ਮਾਰ, ਮੌਸਮ ਵਿਭਾਗ ਦਾ ਅਲਰਟ

Punjab Weather Update; ਪੰਜਾਬ ਅਤੇ ਚੰਡੀਗੜ੍ਹ ਵਿੱਚ ਤੇਜ਼ ਠੰਢ ਪੈ ਰਹੀ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਅੱਜ ਸੰਘਣੀ ਧੁੰਦ ਅਤੇ ਸੀਤ ਲਹਿਰ ਲਈ ਸੰਤਰੀ…

ਪੰਜਾਬ ਵਿੱਚ ਠੰਡ ਦਾ ਕਹਿਰ ਜਾਰੀ,ਆਉਣ ਵਾਲੇ ਦਿਨਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ

Weather Update: ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਦੋ ਦਿਨ ਹੋਰ ਠੰਢ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਆਉਣ ਵਾਲੇ ਦਿਨਾਂ ਵਿੱਚ…

ਠੰਡ ਦਾ ਕਹਿਰ ਜਾਰੀ, ਨਵਾਂ ਸ਼ਹਿਰ ਵਿੱਚ ਪਹਿਲੀ ਵਾਰ 0 ਡਿਗਰੀ ਤਾਪਮਾਨ ਦਰਜ

Weather Update: ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਉੱਚੇ ਹਿੱਸਿਆਂ ਵਿੱਚ ਬਰਫਬਾਰੀ ਕਾਰਨ ਪੰਜਾਬ ਅਤੇ ਹਰਿਆਣਾ ਵਿੱਚ ਠੰਢ ਦੀ ਸਥਿਤੀ ਤੇਜ਼ ਹੋ ਗਈ ਹੈ। ਮੰਗਲਵਾਰ ਨੂੰ…

ਪੰਜਾਬ ਵਿੱਚ ਲੋਹੜੀ ‘ਤੇ Alert ਜਾਰੀ ,ਬਠਿੰਡਾ ਸਭ ਤੋਂ ਠੰਢਾ ਇਲਾਕਾ 0.6 ਡਿਗਰੀ ਤਾਪਮਾਨ ਦਰਜ

Punjab Weather Update: ਪੰਜਾਬ ਨੇ ਅੱਜ ਲੋਹੜੀ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਇਹ ਪਹਿਲੀ ਵਾਰ ਹੈ ਜਦੋਂ ਮੌਸਮ ਵਿਭਾਗ ਨੇ ਇਸ ਸੀਜ਼ਨ ਵਿੱਚ ਅਜਿਹਾ…

ਪੰਜਾਬ ਵਿੱਚ ਠੰਢ ਦਾ ਕਹਿਰ ਜਾਰੀ; ਘੱਟੋ- ਘੱਟ 1.6 ਡਿਗਰੀ ਸੈਲਸੀਅਸ ਦਰਜ

Punjab Weather Update: ਪੰਜਾਬ ਅਤੇ ਹਰਿਆਣਾ ਵਿੱਚ ਠੰਢ ਦਾ ਕਹਿਰ ਜਾਰੀ ਹੈ। ਘੱਟੋ ਘੱਟ ਤਾਪਮਾਨ 1.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੌਰਾਨ ਘੱਟੋ ਘੱਟ…

ਦੇਸ਼ ਭਰ ਵਿੱਚ ਮੌਸਮ ਦਾ ਮਿਜ਼ਾਜ ਬਦਲਿਆ, ਦੱਖਣ ਵਿੱਚ ਮੀਂਹ ਤੇ ਉੱਤਰ ਵਿੱਚ ਕੜਾਕੇ ਦੀ ਠੰਢ ਦਾ Alert

Latest News: ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਮੌਸਮ ਤੇਜ਼ੀ ਨਾਲ ਕਰਵਟ ਲੈ ਰਿਹਾ ਹੈ। ਭਾਰਤੀ ਮੌਸਮ ਵਿਭਾਗ (IMD) ਵੱਲੋਂ ਜਾਰੀ ਤਾਜ਼ਾ ਅਨੁਮਾਨਾਂ ਮੁਤਾਬਕ ਦੱਖਣੀ ਭਾਰਤ…

ਪੰਜਾਬ ਵਿੱਚ ਹਲਕੇ ਮੀਂਹ ਦੇ ਆਸਾਰ, ਤਿੰਨ ਜਨਵਰੀ ਤੱਕ Orange Alert ਜਾਰੀ

Weather news: ਨਵੇਂ ਸਾਲ ਦੇ ਪਹਿਲੇ ਦਿਨ, ਪੰਜਾਬ ਵਿੱਚ ਲੋਕਾਂ ਨੂੰ ਸੰਘਣੀ ਧੁੰਦ, ਹਲਕੀ ਬਾਰਿਸ਼ ਅਤੇ ਸੀਤ ਲਹਿਰ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਨੇ…

ਪੰਜਾਬ ਵਿੱਚ ਠੰਢ ਜਾਰੀ, ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਪੈਣ ਦੀ ਸੰਭਾਵਨਾ

Weather News: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ, ਜੋ 1 ਜਨਵਰੀ ਤੱਕ ਜਾਰੀ ਰਹਿ ਸਕਦੀ ਹੈ। ਇਹ ਬਦਲਾਅ ਪੱਛਮੀ ਗੜਬੜੀ ਦੇ ਪਹਾੜੀ…

ਪੰਜਾਬ ਵਿੱਚ ਧੁੰਦ ਦਾ ਕਹਿਰ; ਠੰਢ ਕਾਰਨ ਜਨ-ਜੀਵਨ ਪ੍ਰਭਾਵਿਤ

Weather News: ਪੰਜਾਬ ਤੇ ਹਰਿਆਣਾ ਵਿੱਚ ਅੱਜ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਢ ਦਾ ਕਹਿਰ ਜਾਰੀ ਰਿਹਾ। ਅੱਜ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਸੰਘਣੀ ਧੁੰਦ…

ਪੰਜਾਬ ਵਿੱਚ ਠੰਢ ਦਾ ਕਹਿਰ ਜਾਰੀ, ਜਾਣੋ ਆਪਣੇ ਜ਼ਿਲ੍ਹੇ ਦੀ ਸਥਿਤੀ

Punjab Weather Update: ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਅੱਜ (ਸੋਮਵਾਰ) ਸੰਘਣੀ ਧੁੰਦ ਅਤੇ ਠੰਢੀ ਲਹਿਰ ਦਾ ਸਾਹਮਣਾ ਕਰਨਾ ਪਵੇਗਾ। ਇਹ ਸਥਿਤੀ ਸਵੇਰ ਅਤੇ ਰਾਤ…

ਪੰਜਾਬ-ਚੰਡੀਗੜ੍ਹ ਵਿੱਚ ਸੰਘਣੀ ਧੁੰਦ ਦਾ ਕਹਿਰ, 1 ਜਨਵਰੀ ਤੱਕ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ

Punjab Weather Today: ਅੱਜ (ਸ਼ਨੀਵਾਰ) ਪੰਜਾਬ ਅਤੇ ਚੰਡੀਗੜ੍ਹ ਦੇ ਕਈ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਛਾਈ ਰਹੀ। ਇਹ ਸਥਿਤੀ 1 ਜਨਵਰੀ ਤੱਕ ਬਣੀ ਰਹੇਗੀ। ਹਾਲਾਂਕਿ, ਇਸ…

Ad
Ad