ਮੁਲਤਾਨੀ ਮਿੱਟੀ ਵਿੱਚ ਪਾਏ ਜਾਣ ਵਾਲੇ ਖਣਿਜ ਤੇਲ ਘਟਾਉਣ, ਦਾਗ-ਧੱਬੇ ਹਟਾਉਣ 'ਚ ਮੱਦਦਗਾਰ ਸਾਬਿਤ ਹੁੰਦੀ ਹੈ
ਮੁਲਤਾਨੀ ਮਿੱਟੀ ਮਰੇ ਹੋਏ ਚਮੜੀ ਦੇ ਸੈੱਲਾਂ ਨੂੰ ਸਾਫ਼ ਕਰਨ, ਮੁਹਾਂਸਿਆਂ ਤੋਂ ਛੁਟਕਾਰਾ ਪਾਉਣ 'ਚ ਮੱਦਦਗਾਰ ਸਾਬਿਤ ਹੁੰਦੀ ਹੈ
ਮੁਲਤਾਨੀ ਮਿੱਟੀ ਚਮੜੀ ਨੂੰ ਟਾਈਟ ਅਤੇ ਟੋਨ ਕਰਨ ਵਿੱਚ ਮਦਦ ਕਰਦੀ ਹੈ