ਭਾਰਤੀ ਅਤੇ ਹਰਸ਼ ਨੇ ਇੱਕ ਸੋਸ਼ਲ ਮੀਡੀਆ ਪੋਸਟ ਰਾਹੀਂ ਪ੍ਰਸ਼ੰਸਕਾਂ ਨਾਲ ਇਹ ਖੁਸ਼ਖਬਰੀ ਸਾਂਝੀ ਕੀਤੀ। ਫੋਟੋਆਂ ਵਿੱਚ, ਭਾਰਤੀ ਆਪਣੇ ਬੇਬੀ ਬੰਪ ਨੂੰ ਫਲਾਂਟ ਕਰਦੀ ਦਿਖਾਈ ਦੇ ਰਹੀ ਹੈ।