ਸਰੀਰ ਵਿੱਚ ਪਾਣੀ ਦੀ ਕਮੀ ਦੇ ਕੀ ਹਨ ਨੁਕਸਾਨ?

Health ; ਜਾਣੋ ਗਰਮੀ ਦੇ ਮੌਸਮ ਵਿੱਚ ਕਿੰਨਾ ਪਾਣੀ ਪੀਣਾ ਚਾਹੀਦਾ ?

ਗਰਮੀਆਂ ਵਿੱਚ ਰੋਜ਼ਾਨਾ 8-10 ਗਲਾਸ ਪਾਣੀ ਪੀਣ ਦੀ ਸਲਾਹ ਦਿੱਤੀ ਜਾਂਦੀ ਹੈ।

ਰੋਜ਼ 2-3 ਲੀਟਰ ਪਾਣੀ ਪੀਣਾ ਚਾਹੀਦਾ ਹੈ।

ਇਹ ਨਾ ਸਿਰਫ਼ ਸਾਨੂੰ ਹਾਈਡਰੇਟ ਰੱਖਦਾ ਹੈ, ਸਗੋਂ ਸਰੀਰ ਨੂੰ ਸਿਹਤਮੰਦ ਰੱਖਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦਾ ਹੈ।

ਘੱਟ ਪਾਣੀ ਪੀਣ ਨਾਲ ਸਰੀਰ ਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ;- 1 ਡੀਹਾਈਡਰੇਸ਼ਨ 2 ਪਾਚਨ ਸਮੱਸਿਆਵਾਂ 3 ਗੁਰਦੇ 'ਤੇ ਪ੍ਰਭਾਵ