ਪੰਜਾਬੀ ਸੰਗੀਤ ਇੰਡਸਟਰੀ ਤੋਂ ਖੁਸ਼ੀ ਦੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ ਮਸ਼ਹੂਰ ਗਾਇਕ ਦੇ ਘਰ ਕਿਲਕਾਰੀਆਂ ਗੁੰਜੀਆਂ ਹਨ।

ਰਿਪੋਰਟਾਂ ਦੇ ਅਨੁਸਾਰ, ਮਸ਼ਹੂਰ ਗਾਇਕ ਦਿਲਪ੍ਰੀਤ ਢਿੱਲੋਂ ਦੇ ਘਰ ਪੁੱਤ ਦਾ ਜਨਮ ਹੋਇਆ।

ਦਿਲਪ੍ਰੀਤ ਢਿੱਲੋਂ ਨੇ ਖੁਦ ਸੋਸ਼ਲ ਮੀਡੀਆ ਰਾਹੀਂ ਆਪਣੇ ਪ੍ਰਸ਼ੰਸਕਾਂ ਨਾਲ ਇਹ ਖੁਸ਼ਖਬਰੀ ਸਾਂਝੀ ਕੀਤੀ। ਜਿਵੇਂ ਹੀ ਗਾਇਕ ਦਿਲਪ੍ਰੀਤ ਢਿੱਲੋਂ ਨੇ ਇਹ ਪੋਸਟ ਕੀਤਾ

ਪ੍ਰਸ਼ੰਸਕਾਂ ਅਤੇ ਦੋਸਤਾਂ ਨੇ ਵਧਾਈਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ।