● ਅਦਰਕ ਐਂਟੀ-ਆਕਸੀਡੈਂਟ ਗੁਣਾਂ ਨਾਲ ਭਰਪੂਰ ਹੁੰਦਾ ਹੈ। ● ਅਦਰਕ ਦਾ ਜੂਸ ਸਰੀਰ ਨੂੰ ਡੀਟੌਕਸਫਾਈ ਕਰਦਾ ਹੈ।
● ਰੋਜ਼ਾਨਾ ਅਦਰਕ ਦਾ ਰਸ ਪੀਣ ਨਾਲ ਪਾਚਨ ਨਾਲ ਜੁੜੀਆਂ ਸਮੱਸਿਆਵਾਂ ਤੋਂ ਛੁਟਕਾਰਾ ਮਿਲਦਾ ਹੈ। ● ਅਦਰਕ 'ਚ ਐਂਟੀ-ਇੰਫਲੇਮੇਟਰੀ ਗੁਣ ਸਰੀਰ ਵਿੱਚ ਮੌਜੂਦ ਸੋਜ ਨੂੰ ਘੱਟ ਕਰਨ 'ਚ ਮਦਦ ਕਰਦਾ ਹੈ।
● ਰੋਜ਼ਾਨਾ ਅਦਰਕ ਦਾ ਰਸ ਪੀਣ ਨਾਲ ਜੋੜਾਂ ਦੇ ਦਰਦ ਤੋਂ ਵੀ ਰਾਹਤ ਮਿਲਦੀ ਹੈ। ● ਅਦਰਕ ਦਾ ਰਸ ਤੁਹਾਡੀ ਇਮਿਊਨਿਟੀ ਨੂੰ ਮਜ਼ਬੂਤ ਕਰਦਾ ਹੈ ਅਤੇ ਤੁਹਾਨੂੰ ਸਰਦੀ-ਖਾਂਸੀ ਤੋਂ ਬਚਾਉਂਦਾ ਹੈ।
● ਇਹ ਜੂਸ ਪੀਰੀਅਡਸ ਦੌਰਾਨ ਹੋਣ ਵਾਲੇ ਦਰਦ ਤੋਂ ਰਾਹਤ ਦਿਵਾਉਣ 'ਚ ਵੀ ਮਦਦ ਕਰਦਾ ਹੈ। ● ਅਦਰਕ ਭਾਰ ਘਟਾਉਣ 'ਚ ਵੀ ਮਦਦ ਕਰ ਸਕਦਾ ਹੈ।
● ਰੋਜ਼ਾਨਾ ਅਦਰਕ ਦਾ ਰਸ ਪੀਣ ਨਾਲ ਹਾਰਮੋਨਲ ਅਸੰਤੁਲਨ ਨੂੰ ਵੀ ਠੀਕ ਕੀਤਾ ਜਾ ਸਕਦਾ ਹੈ। ● ਅਦਰਕ ਖੂਨ ਨਾਲ ਜੁੜੀਆਂ ਸਮੱਸਿਆਵਾਂ ਨੂੰ ਵੀ ਦੂਰ ਕਰਦਾ ਹੈ।