ਸਰਦੀਆਂ ਦੇ ਮੌਸਮ ਵਿੱਚ ਦਿਲ ਦੇ ਦੌਰੇ ਜ਼ਿਆਦਾ ਹੁੰਦੇ ਹਨ। ਜਿਵੇਂ-ਜਿਵੇਂ ਠੰਢ ਵਧਦੀ ਹੈ, ਬਲੱਡ ਪ੍ਰੈਸ਼ਰ ਅਤੇ ਦਿਲ ਦੇ ਦੌਰੇ ਦਾ ਖ਼ਤਰਾ ਵਧਦਾ ਹੈ

ਗਰਮ ਕੱਪੜੇ ਪਹਿਨਣ ਨਾਲ ਸਰੀਰ ਦਾ ਤਾਪਮਾਨ ਬਣਾਈ ਰੱਖਣ ਵਿੱਚ ਮਦਦ ਮਿਲਦੀ ਹੈ, ਜਿਸ ਨਾਲ ਬਲਡ ਸਰਕੂਲੇਸ਼ਨ ਨੂੰ ਸੰਤੁਲਿਤ ਕੀਤਾ ਜਾਂਦਾ ਹੈ

ਦਿਲ ਦੇ ਮਰੀਜ਼ਾਂ ਵਿੱਚ ਠੰਡੇ ਮੌਸਮ ਕਾਰਨ ਬਲੱਡ ਪ੍ਰੈਸ਼ਰ ਵਿੱਚ ਅਚਾਨਕ ਵਾਧਾ ਹੋ ਸਕਦਾ ਹੈ। ਇਹ ਇਸ ਲਈ ਹੈ ਕਿਉਂਕਿ ਠੰਡ ਕਾਰਨ ਖੂਨ ਦੀਆਂ ਨਾੜੀਆਂ ਸੁੰਗੜ ਜਾਂਦੀਆਂ ਹਨ, ਜਿਸ ਨਾਲ ਬਲੱਡ ਪ੍ਰੈਸ਼ਰ ਵਧਦਾ ਹੈ